Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    1:56:11 AM

  • earthquake tremors felt in punjab chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • us visa laws do not target india clarifies state dept official

    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁ.ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਦੇ ਲੰਗਰ ਲਈ ਸੰਤ ਭੂਰੀ ਵਾਲਿਆਂ ਨੇ ਰਸਦਾਂ ਦੇ ਟਰੱਕ ਕੀਤੇ ਰਵਾਨਾ

MAJHA News Punjabi(ਮਾਝਾ)

ਗੁ.ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਦੇ ਲੰਗਰ ਲਈ ਸੰਤ ਭੂਰੀ ਵਾਲਿਆਂ ਨੇ ਰਸਦਾਂ ਦੇ ਟਰੱਕ ਕੀਤੇ ਰਵਾਨਾ

  • Edited By Shivani Bassan,
  • Updated: 01 Jun, 2026 04:55 PM
Amritsar
gurdwara bal leela maini sangat patna sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਬਾਲ ਅਸਥਾਨ ਗੁ.ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਵਿਖੇ ਚੱਲ ਰਹੇ ਗੁਰੂ ਕੇ ਅਤੁੱਟ ਲੰਗਰ ਦੀ ਸੇਵਾ ਨੂੰ ਨਿਰੰਤਰ ਜਾਰੀ ਰੱਖਣ ਵਾਸਤੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਸਥਾਨਕ ਡੇਰਾ ਨਿਰਮਲੇ ਤਪੋਬਨ, ਤਰਨ ਤਾਰਨ ਰੋਡ ਤੋਂ ਲੰਗਰ ਲਈ ਲੋੜੀਂਦੀਆਂ ਰਸਦਾਂ ਦੇ ਟਰੱਕ ਅੱਜ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਕੀਤੇ ਗਏ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਕਾ ਲੰਗਰ ਕੇਵਲ ਭੋਜਨ ਨਹੀਂ, ਸਗੋਂ ਗੁਰੂ ਸਾਹਿਬ ਦੀ ਬਖ਼ਸ਼ੀ ਹੋਈ ਬਰਾਬਰੀ, ਸੇਵਾ ਤੇ ਸਾਂਝੀਵਾਲਤਾ ਦੀ ਮਹਾਨ ਪਰੰਪਰਾ ਦਾ ਪ੍ਰਤੀਕ ਹੈ। ਇਹ ਅਤੁੱਟ ਲੰਗਰ ਸੰਗਤਾਂ ਦੇ ਪਿਆਰ, ਸ਼ਰਧਾ ਅਤੇ ਸੇਵਾ ਭਾਵਨਾ ਨਾਲ ਹੀ ਨਿਰੰਤਰ ਵਰਤਦਾ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਆਉਣ ਵਾਲੀਆਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਹਰ ਰੋਜ਼ ਗੁਰੂ ਕੇ ਲੰਗਰ ਦਾ ਪ੍ਰਸਾਦ ਛੱਕ ਕੇ ਆਤਮਿਕ ਅਨੰਦ ਪ੍ਰਾਪਤ ਕਰਦੀਆਂ ਹਨ ਅਤੇ ਇਹ ਸੇਵਾ ਨਿਰਵਿਘਨ ਚਲਦੀ ਰਹੇ, ਇਸ ਲਈ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਰਸਦਾਂ ਭੇਜਣ ਦੀ  ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਉਨ੍ਹਾਂ ਦੱਸਿਆ ਕਿ ਗੁ.ਬਾਲ ਲੀਲਾ ਮੈਣੀ ਸੰਗਤ ਸਾਹਿਬ ਦਾ ਸਮੁੱਚਾ ਪ੍ਰਬੰਧ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਚਲਾਇਆ ਜਾ ਰਿਹਾ ਹੈ, ਜਿੱਥੇ ਸੰਗਤਾਂ ਲਈ ਰਿਹਾਇਸ਼ੀ ਪ੍ਰਬੰਧਾਂ ਦੇ ਨਾਲ-ਨਾਲ ਵੱਡੇ ਪੱਧਰ ’ਤੇ ਲੰਗਰ ਦੀ ਸੇਵਾ ਵੀ ਨਿਭਾਈ ਜਾਂਦੀ ਹੈ। ਇਸ ਕਾਰਜ ਲਈ ਸੰਪਰਦਾਇ ਦੇ ਵੱਖ-ਵੱਖ ਇਲਾਕਿਆਂ ਦੇ ਜਥੇਦਾਰਾਂ ਨੂੰ ਲੰਗਰ ਵਾਸਤੇ ਲੋੜੀਂਦੀਆ ਰਸਦਾਂ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਸੋ ਉਨ੍ਹਾਂ ਵੱਲੋਂ ਇਕੱਤਰ ਕੀਤੀ ਰਸਦ ਅੱਜ ਪਟਨਾ ਸਾਹਿਬ ਲਈ ਰਵਾਨਾ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਸੰਤ ਬਾਬਾ ਕਸ਼ਮੀਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਸੇਵਾ ਵਿੱਚ ਪਾਇਆ ਗਿਆ ਹਰ ਦਾਣਾ ਅਤੇ ਹਰ ਯੋਗਦਾਨ ਸੱਚੇ ਪਾਤਸ਼ਾਹ ਦੇ ਦਰ 'ਤੇ ਪਰਵਾਨ ਹੁੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰ ਦੀ ਇਸ ਮਹਾਨ ਸੇਵਾ ਵਿੱਚ ਵੱਧ ਤੋਂ ਵੱਧ ਸਹਿਯੋਗ ਦੇ ਕੇ ਆਪਣਾ ਜੀਵਨ ਸਫਲ ਬਣਾਉਣ। ਇਸ ਸਮੇਂ ਬਾਬਾ ਸੋਹਨ ਸਿੰਘ , ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਰਤਨ ਸਿੰਘ, ਬਾਬਾ ਹਰੀ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਰਾਣਾ ਜੀ, ਬਾਬਾ ਯਾਦਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਦੀਦਾਰ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਗੁਰਸਾਜਨ ਸਿੰਘ, ਸੁਖਵਿੰਦਰ ਸਿੰਘ ਪੱਪੂ, ਨਿਰਮਲ ਸਿੰਘ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurdwara Bal Leela Maini Sangat Patna Sahib
  • Sant Bhuri Wale
  • truck
  • ਗੁਰਦੁਆਰਾ ਬਾਲ ਲੀਲਾ ਮੁੱਖੀ ਸੰਗਤ ਪਟਨਾ ਸਾਹਿਬ
  • ਸੰਤ ਭੂਰੀ ਵਾਲੇ
  • ਟਰੱਕ

ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼

NEXT STORY

Stories You May Like

  • anniversary of the death of amar shaheed sant ramanand ji
    ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਬਰਸੀ ਸਮਾਗਮ 'ਚ ਸ਼ਾਮਿਲ ਹੋਣ ਲਈ ਬਰੇਸ਼ੀਆ ਦੀ ਸੰਗਤ ਰਵਾਨਾ
  • gurdwara hemkund sahib govindghat first jatha
    'ਬੋਲੇ ਸੋ ਨਿਹਾਲ' ਦੇ ਜੈਕਾਰਿਆ ਨਾਲ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਪਹਿਲਾ ਜੱਥਾ ਰਵਾਨਾ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • three day event organized in italy
    ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਤਿੰਨ ਰੋਜ਼ਾ ਸਮਾਗਮਾਂ ਦਾ ਆਯੋਜਨ
  • death anniversary celebrations
    ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28 ਜੂਨ ਨੂੰ
  • motorcycle journey to arctic ocean
    ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ ਰਵਾਨਾ
  • annual event in italy
    ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ 7 ਜੂਨ ਨੂੰ
  • spanish sangat honours dhadi gurpreet singh landran wale  s jatha with gold medal
    ਸਪੇਨ ਦੀ ਸੰਗਤ ਵੱਲੋਂ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜਥੇ ਦਾ ਸੋਨੇ ਦੇ ਮੈਡਲ ਨਾਲ ਸਨਮਾਨ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
Trending
Ek Nazar
important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • yellow claws on unauthorized colonies built in dinanagar
      ਦੀਨਾਨਗਰ ਵਿਖੇ ਬਣੀ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • major accident with pilgrims returning from mata vaishno devi
      ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2...
    • amritsar lawyers go on strike
      ਐਡਵੋਕੇਟ ਬਿਕਰਮਜੀਤ ਬਾਠ ਖ਼ਿਲਾਫ਼ ਪਰਚੇ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਵਕੀਲਾਂ ਦੀ...
    • shiromani akali dal worker jobanpreet singh s arrest illegal
      SAD ਦੇ ਵਰਕਰ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ, ਹਾਈ ਕੋਰਟ ਨੇ...
    • security increased after receiving bomb threats to blow up temples
      ਮੰਦਰਾਂ ਨੂੰ ਬੰਬ ਨਾਲ ਉਡਾਉਣ ਧਮਕੀ ਮਿਲਣ ’ਤੇ ਮਹਾਨਗਰ ’ਚ ਵਧਾਈ ਸੁਰੱਖਿਆ, ਪੁਲਸ...
    • security tightened at baba mukteshwar temple after bomb threat
      ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...
    • hoardings in favor of bikram majithia put up in majitha
      ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
    • drug and arms trade was going on through social media  6 accused arrested
      ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6...
    • stray dog   attacks 4 year old innocent child
      ਅਵਾਰਾ ਕੁੱਤੇ ਦਾ ਕਹਿਰ: 4 ਸਾਲਾ ਮਾਸੂਮ ਬੱਚੇ 'ਤੇ ਜਾਨਲੇਵਾ ਹਮਲਾ, ਚਿਹਰਾ ਬੁਰੀ...
    • tarun chugh rajya sabha candidate from mp
      ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +