Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:00:46 AM

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਗੁਰਪਤਵੰਤ ਪੰਨੂ ਨਿਹਾਇਤ ਝੂਠਾ ਆਦਮੀ, ਪੰਨੂ ਦੀ ਕਿਸੇ ਗੱਲ ’ਚ ਨੌਜਵਾਨਾਂ ਨੂੰ ਦਿਲਚਸਪੀ ਨਹੀਂ : ਪ੍ਰੋ. ਸਰਚਾਂਦ ਸਿੰਘ

AMRITSAR News Punjabi(ਅੰਮ੍ਰਿਤਸਰ)

ਗੁਰਪਤਵੰਤ ਪੰਨੂ ਨਿਹਾਇਤ ਝੂਠਾ ਆਦਮੀ, ਪੰਨੂ ਦੀ ਕਿਸੇ ਗੱਲ ’ਚ ਨੌਜਵਾਨਾਂ ਨੂੰ ਦਿਲਚਸਪੀ ਨਹੀਂ : ਪ੍ਰੋ. ਸਰਚਾਂਦ ਸਿੰਘ

  • Updated: 09 Mar, 2023 04:47 PM
Amritsar
gurpatwant pannu is really a liar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵਿਦੇਸ਼ੀ ਸੰਗਠਨ ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੂੰ ਗਿਰਿਆ ਹੋਇਆ ਗੈਰ ਇਖ਼ਲਾਕੀ ਅਤੇ ਝੂਠਾ ਆਦਮੀ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਝੂਠ ਦਾ ਸਹਾਰਾ ਲੈਣਾ ਛੱਡੇ। ਉਨ੍ਹਾਂ ਨੇ ਪੰਨੂ ਦੀ ਉਸ ਪੋਸਟ ਨੂੰ ਪੂਰੀ ਤਰਾਂ ਝੂਠ ਦਾ ਪੁਲੰਦਾ ਦੱਸਿਆ ਹੈ, ਜਿਸ ਦੇ ਵਿਚ ਉਸ ਨੇ ਦਾਅਵਾ ਕੀਤਾ ਹੈ ਕਿ ਜੀ-20 ਦੀ ਬੈਠਕ ਲਈ ਨਿਰਧਾਰਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਐੱਸ. ਐੱਫ. ਜੇ. ਵਲੋਂ ਖ਼ਾਲਿਸਤਾਨ ਦੇ ਹੱਕ ਵਿਚ ਨਾਅਰੇ ਲਿਖੇ ਗਏ ਬੈਨਰ ਲਗਾਏ ਗਏ ਹਨ।  ਉਨ੍ਹਾਂ ਕਿਹਾ ਕਿ ਪੰਨੂ ਦੀ ਕਿਸੇ ਵੀ ਗੱਲ ’ਚ ਨੌਜਵਾਨਾਂ ਨੂੰ ਕੋਈ ਦਿਲਚਸਪੀ ਨਹੀਂ ਹੈ।  

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪੰਨੂ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਇਸ਼ਾਰੇ ’ਤੇ ਇਸ ਤਰ੍ਹਾਂ  ਪ੍ਰਾਪੇਗੰਡਾ ਅਤੇ ਅਫ਼ਵਾਹ ਫੈਲਾ ਕੇ ਭਾਰਤ ਦੀ ਏਕਤਾ ਅਖੰਡਤਾ ਨੂੰ ਢਾਹ ਲਾਉਣ ’ਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ’ਚ ਚੰਗੀਆਂ ਗੱਲਾਂ ਕਰ ਕੇ ਭਾਰਤ ਨੂੰ ਉਭਾਰਿਆ ਹੈ। ਜਦੋਂ ਕਿ ਪੰਨੂ ਝੂਠ ਦਾ ਸਹਾਰਾ ਲੈ ਕੇ ਪੰਜਾਬ ਦੇ ਨੌਜਵਾਨਾਂ ਨੂੰ ਵਰਗਲਾਉਣ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਨੂ ਝੂਠ ਸਿਰਜਣ ਵਿਚ ਗ਼ਲਤੀ ਕਰ ਬੈਠਾ ਹੈ, ਕਿਉਂਕਿ ਯੂਨੀਵਰਸਿਟੀ ਦੇ ਗੇਟਾਂ ’ਤੇ 24 ਘੰਟੇ ਸੁਰੱਖਿਆ ਕਰਮਚਾਰੀਆਂ ਅਤੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਪੂਰੀ ਤਰਾਂ ਨਜ਼ਰ ਰੱਖੀ ਜਾਂਦੀ ਹੈ। ਗੁਰੂ ਨਾਨਕ ਦੇਵ ਯੂਨੀ. ਵਿਚ ਜਦੋਂ ਕੋਈ ਬੈਨਰ ਲੱਗਾ ਹੀ ਨਹੀਂ ਹੈ ਤਾਂ ਆਡਿਟ ਪੋਸਟਾਂ ਨਾਲ ਜਬਰੀ ਝੂਠ ਦਾ ਪ੍ਰਚਾਰ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਪੰਨੂ ਵੱਲੋਂ ਲੋਕਾਂ ਦਾ ਧਿਆਨ ਖਿੱਚਣ ਲਈ ਅਜਿਹਾ ਕੀਤਾ ਗਿਆ ਜਦੋਂ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਗੁਰੂ ਨਗਰੀ ਦੇ ਦੌਰੇ ’ਤੇ ਹਨ। ਪੰਜਾਬ ਦੇ ਨੌਜਵਾਨ ਪੂਰੀ ਤਰਾਂ ਜਾਗਰੂਕ ਹੋ ਚੁੱਕੇ ਹਨ। ਉਹ ਇਸ ਦੀਆਂ ਝੂਠੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਹਨ।

ਇਹ ਵੀ ਪੜ੍ਹੋ- ਫਰੀਦਕੋਟ ਵਿਖੇ ਰਿਸ਼ਤੇਦਾਰ ਦੇ ਫੁੱਲ ਚੁਗਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

ਪ੍ਰੋ: ਸਰਚਾਂਦ ਸਿੰਘ ਨੇ ਪੰਨੂ ਨੂੰ ਸੁਝਾਅ ਦਿੱਤਾ ਕਿ ਉਹ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉੱਚੇ ਅਤੇ ਸੁੱਚੇ ਮਿਸ਼ਨ ਨੂੰ ਸਮਝਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਨੇ ਪੰਨੂ ਨੂੰ ਭਟਕਿਆ ਹੋਇਆ ਅਤੇ ਦੂਜਿਆਂ ਨੂੰ ਕੁਰਾਹੇ ਪਾਉਣ ਵਾਲਾ ਮਨਮੁਖ ਦੱਸਦਿਆਂ ਕਿਹਾ ਕਿ ਇਹ ਗੁਰੂ ਸਾਹਿਬ ਦੇ ਕਿਸੇ ਵੀ ਸਿਧਾਂਤ ਵਿਚ ਫਿਟ ਨਹੀਂ ਬੈਠਦਾ। ਉਸ ਨੂੰ ਆਪਣੀਆਂ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਸਿੱਖ ਕੌਮ ਅਤੇ ਹਿੰਦੁਸਤਾਨੀਆਂ ਲਈ ਮਾਣ ਵਾਲੀ ਗੱਲ ਹੈ ਕਿ ਭਾਰਤ ਜੀ-20 ਦੇਸ਼ਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਵਿਚ ਵੀ ਜੀ-20 ਦੇ ਅਧੀਨ ਸੰਮੇਲਨ ਹੋਣੇ ਹਨ। ਜਿਸ ਨਾਲ ਇੱਥੋਂ ਦੀ ਸ੍ਰੀ ਗੁਰੂ ਰਾਮਦਾਸ ਜੀ ਦੀ ਨਿਵਾਜੀ ਹੋਈ ਧਰਤੀ ਨੂੰ ਵਿਸ਼ਵ ਪੱਧਰ ’ਤੇ ਹੋਰ ਵੀ ਉਭਾਰਨ ਦਾ ਮੌਕਾ ਮਿਲੇਗਾ। ਲੋਕ ਇੱਥੋਂ ਦੀ ਖ਼ੁਸ਼ਬੋ ਤੇ ਗੁਰੂ ਦੀਆਂ ਬਖ਼ਸ਼ਿਸ਼ਾਂ ਨੂੰ ਨਾਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਵਿਚ ਅੜਚਣਾਂ ਪਾਹੁਣ ਵਾਲੇ ਸਿੱਖ ਕੌਮ ਦੇ ਕਦਾਚਿਤ ਹਿਤੈਸ਼ੀ ਨਹੀਂ ਹੋ ਸਕਦੇ। ਕੌਮ ਨੂੰ ਇਸ ਦੀਆਂ ਹਰਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੁਖ਼ੀ ਹੋ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪੰਨੂ ਵਰਗੇ ਲੋਕ ਧਰਮ ਦੇ ਨਾਂ ’ਤੇ ਨੌਜਵਾਨਾਂ ਨੂੰ ਭਾਵੁਕ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਹ ’84 ਦੇ ਨਾਮ ’ਤੇ ਸਿਆਸੀ ਰੋਟੀਆਂ ਤਾਂ ਸੇਕਦੇ ਹਨ ਪਰ ਖ਼ੁਦ ਕਦੇ ਵੀ ਉਨ੍ਹਾਂ ਪੀੜਤਾਂ ਅਤੇ ਵਿਧਵਾਵਾਂ ਦੀਆਂ ਬਸਤੀਆਂ ’ਚ ਨਹੀਂ ਗਏ, ਨਾ ਕਦੀ ਉਨ੍ਹਾਂ ਦੀ ਸਾਰ ਲਈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਪੰਨੂ ਦੇ ਝਾਂਸੇ ਵਿਚ ਆ ਕੇ ਵੱਖਵਾਦੀ ਪੋਸਟਰ ਲਗਾਉਣ ਕਰ ਕੇ ਜੇਲ੍ਹਾਂ ਵਿਚ ਹਨ, ਉਨ੍ਹਾਂ ਦੀ ਵੀ ਪੰਨੂ ਨੇ ਕਦੇ ਸਾਰ ਨਹੀਂ ਲਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸੁਲਤਾਨਵਿੰਡ ’ਚ ਰਹਿਣ ਵਾਲੀ ਇਕ ਬੁੱਢੀ ਮਾਂ ਬਲਵਿੰਦਰ ਕੌਰ,ਜੇਲ੍ਹ ’ਚ ਕੈਦ ਆਪਣੇ ਪੁੱਤਰ ਮਲਕੀਤ ਸਿੰਘ ਨੂੰ ਬੇਹਤਰ ਜ਼ਿੰਦਗੀ ਦੇਣ ਦਾ ਸੁਫ਼ਨਾ ਦਿਖਾ ਕੇ ਵਰਗਲਾਉਣ ਲਈ ਅੱਜ ਵੀ ਪੰਨੂ ਨੂੰ ਕੋਸ ਰਹੀ ਹੈ।

  • Gurpatwant Pannu
  • False Man
  • Youth
  • Prof. Sarchand Singh
  • ਗੁਰਪਤਵੰਤ ਪੰਨੂ
  • ਝੂਠਾ ਆਦਮੀ
  • ਨੌਜਵਾਨ
  • ਪ੍ਰੋ. ਸਰਚਾਂਦ ਸਿੰਘ

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ

NEXT STORY

Stories You May Like

  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • israel rejects trump  s gaza plan
    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ ਯੋਜਨਾ ਨੂੰ ਕਰ'ਤਾ ਰੱਦ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • parliament  committee  french government  fighter jets
    ਹੁਣ ਫਾਈਟਰ ਜੈੱਟ ਬਣਾਏਗਾ ਭਾਰਤ ! ਫਰਾਂਸ ਨਾਲ ਮਿਲ ਕੇ FCAS ਦੇ ਨਿਰਮਾਣ 'ਚ ਦਿਖਾਈ ਦਿਲਚਸਪੀ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • municipal corporation offices on august 27 in support of punjab mahabandh
      27 ਅਗਸਤ ਨੂੰ ਪੰਜਾਬ ਮਹਾਂਬੰਦ ਦੇ ਸਮਰਥਨ ’ਚ ਨਗਰ ਨਿਗਮ ਦਫ਼ਤਰ ਬੰਦ ਕਰਨ ਦਾ ਐਲਾਨ
    • mahan gurmat samagam at sri keshgarh sahib on september 5th
      365ਵੇਂ ਜਨਮ ਦਿਹਾੜੇ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ ਸ੍ਰੀ ਕੇਸਗੜ ਸਾਹਿਬ ਵਿਖੇ...
    • suniel shetty along with his wife paid obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਨੀਲ ਸ਼ੈੱਟੀ ਪਤਨੀ ਸਮੇਤ ਹੋਏ ਨਤਮਸਤਕ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • bikram singh majithia  s statement on the arrest of satinder jain
      ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਬਿਕਰਮ ਮਜੀਠੀਆ ਦਾ ਬਿਆਨ
    • advocate dhami congratulates arshdeep and family on becoming flight lieutenant
      ਫ਼ਲਾਈਟ ਲੈਫ਼ਟੀਨੈਂਟ ਬਣੇ ਅਰਸ਼ਦੀਪ ਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • jathedar gargajj congratulates arshdeep singh on flight lieutenant in the uk
      ਜਥੇਦਾਰ ਗੜਗੱਜ ਵੱਲੋਂ UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +