Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    9:03:54 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁਰੂ ਨਾਨਕ ਹਸਪਤਾਲ ਦੇ ਅੰਦਰ ਲੱਗਦੀ ਅੱਗ ਤਾਂ ਭਿਆਨਕ ਹੋਣਾ ਸੀ ਮੰਜਰ, ਪ੍ਰਸ਼ਾਸਨ ਕੋਲ ਨਹੀਂ ਅੱਗ ਬੁਝਾਊ ਯੰਤਰ

MAJHA News Punjabi(ਮਾਝਾ)

ਗੁਰੂ ਨਾਨਕ ਹਸਪਤਾਲ ਦੇ ਅੰਦਰ ਲੱਗਦੀ ਅੱਗ ਤਾਂ ਭਿਆਨਕ ਹੋਣਾ ਸੀ ਮੰਜਰ, ਪ੍ਰਸ਼ਾਸਨ ਕੋਲ ਨਹੀਂ ਅੱਗ ਬੁਝਾਊ ਯੰਤਰ

  • Edited By Rajwinder Kaur,
  • Updated: 16 May, 2022 12:40 PM
Amritsar
guru nanak hospital  fire  administration  not fire extinguishers
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) - ਖੁਦਾ ਨਾ ਖਸਤਾ ਗੁਰੂ ਨਾਨਕ ਦੇਵ ਹਸਪਤਾਲ ’ਚ ਜੇਕਰ ਅੰਦਰ ਵਾਰਡਾਂ ’ਚ ਅੱਗ ਲੱਗ ਜਾਂਦੀ ਤਾਂ ਮੰਜਰ ਬੇਹੱਦ ਭਿਆਨਕ ਹੋਣਾ ਸੀ। ਹਸਪਤਾਲ ਪ੍ਰਸ਼ਾਸਨ ਕੋਲ ਅੱਗ ਬੁਝਾਉਣ ਦੇ ਪੁਖਤਾ ਪ੍ਰਬੰਧ ਨਹੀਂ ਹਨ। ਸਰਕਾਰ ਦੀ ਨਾਲਾਇਕੀ ਕਾਰਨ ਕਿਤੇ ਯੰਤਰ ਤਾਂ ਇੰਨੇ ਖਸਤਾ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਜੰਗ ਲੱਗ ਚੁੱਕਾ ਹੈ, ਜਦੋਂਕਿ ਕਈ ਯੰਤਰਾਂ ਨੂੰ ਚੋਰਾਂ ਵੱਲੋਂ ਚੋਰੀ ਲਿਆ ਗਿਆ ਹੈ। ਸਰਕਾਰ ਨੇ ਜੇਕਰ ਹੁਣ ਇਸ ਘਟਨਾ ਤੋਂ ਸਬਕ ਨਾ ਲਿਆ ਤਾਂ ਆਉਣ ਵਾਲੇ ਸਮੇਂ ’ਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਬੇਹੱਦ ਖ਼ਤਰਨਾਕ ਅੰਜਾਮ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ

ਜਾਣਕਾਰੀ ਅਨੁਸਾਰ ਤਾਪਮਾਨ ਵਧਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਪਰ ਇਸਦੀ ਰੋਕਥਾਮ ਲਈ ਹਸਪਤਾਲ ਪ੍ਰਸ਼ਾਸਨ ਕੋਲ ਪੁਖਤਾ ਪ੍ਰਬੰਧ ਨਹੀਂ। ਹਾਦਸੇ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਅੱਗ ਬੁਝਾਊ ਯੰਤਰ ਉਤਾਰ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬੌਛਾਰ ਤਾਂ ਹੋਈ ਪਰ ਅੱਗ ਬੁੱਝੀ ਨਹੀਂ। ਅਸਲ ’ਚ ਇਹ ਯੰਤਰ ਐਕਸਪਾਇਰ ਹੋ ਚੁੱਕੇ ਸਨ। ਇਨ੍ਹਾਂ ਨੂੰ 2017 ਤੋਂ ਬਾਅਦ ਰਿਫਿਲ ਨਹੀਂ ਕੀਤਾ ਗਿਆ। ਹਸਪਤਾਲ ਦਾ ਸੈਂਟਰਲ ਫਾਇਰ ਫਾਇਟਿੰਗ ਸਿਸਟਮ ਨਾਕਾਰਾ ਹੋ ਚੁੱਕਾ ਹੈ। 2012 ’ਚ ਇੰਸਟਾਲ ਕੀਤੇ ਗਏ ਇਸ ਸਿਸਟਮ ਦਾ ਕਾਫੀ ਸਾਮਾਨ ਚੋਰੀ ਹੋ ਚੁੱਕਾ ਹੈ। 

ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ

ਅੱਗ ਲੱਗਣ ਦੀ ਸੂਰਤ ’ਚ ਨਾ ਅਲਾਰਮ ਵੱਜਦਾ ਹੈ ਅਤੇ ਨਾ ਹੀ ਪਾਣੀ ਦੀ ਬੌਛਾਰ ਹੁੰਦੀ ਹੈ। ਨਿੱਜੀ ਹਸਪਤਾਲਾਂ ’ਚ ਇਹ ਸਿਸਟਮ ਇੰਸਟਾਲ ਹੈ। ਕਿ ਜੇਕਰ ਕੋਈ ਵਿਅਕਤੀ ਸਿਗਰਟ ਵੀ ਜਲਾਉਂਦਾ ਹੈ ਤਾਂ ਅਲਾਰਮ ਵੱਜਣ ਲੱਗਦਾ ਹੈ। ਦੂਜਾ ਪੱਖ ਇਹ ਹੈ ਕਿ ਜਿਸ ਸਥਾਨ ’ਤੇ ਟਰਾਂਸਫਾਰਮਰ ਲਾਏ ਗਏ ਹਨ, ਉਥੇ ਤਾਰਾਂ ਦਾ ਮੱਕੜਜਾਲ ਫੈਲਿਆ ਹੈ। 8 ਬਾਏ 10 ਦੇ ਕਮਰੇ ’ਚ ਦੋ ਟਰਾਂਸਫਾਰਮਰ ਆਸ-ਪਾਸ ਰੱਖੇ ਹਨ ਅਤੇ ਹਜ਼ਾਰਾਂ ਤਾਰਾਂ ਲਾਈਆਂ ਗਈਆਂ ਹੈ। ਇੰਨਾ ਹੀ ਨਹੀਂ ਚੇਂਜ ਓਵਰ ਲਈ ਲਾਏ ਗਏ ਬਕਸੇ ਖੁੱਲ੍ਹੇ ਹਨ। ਤਾਰਾਂ ਦੇ ਨੰਗੇ ਜੋੜ ਹਾਦਸੇ ਨੂੰ ਹਮੇਸ਼ਾ ਸੱਦਾ ਦਿੰਦੇ ਰਹਿੰਦੇ ਹਨ। ਹਸਪਤਾਲ ਪ੍ਰਸ਼ਾਸਨ ਦਲੀਲ ਦੇ ਰਿਹਾ ਹੈ ਕਿ ਟਰਾਂਸਫਾਰਮਰ ’ਚ ਧਮਾਕਾ ਹੋਣ ਕਾਰਨ ਅੱਗ ਲੱਗੀ ਤੇ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਨੰਗੇ ਜੋੜਾਂ ਅਤੇ ਖਿਲਰੀਆਂ ਤਾਰਾਂ ਦੇ ਟਕਰਾਉਣ ਕਾਰਨ ਚੰਗਿਆੜੀਆਂ ਭੜਕੀਆਂ ਅਤੇ ਅੱਗ ਲੱਗੀ। 

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਗੁਰੂ ਨਾਨਕ ਦੇਵ ਹਸਪਤਾਲ ਨੂੰ ਸੁੰਦਰ ਰੂਪ ਦੇਣ ਲਈ ਛੱਤਾਂ ’ਤੇ ਡਾਊਨ ਸੀਲਿੰਗ ਕੀਤੀ ਗਈ ਸੀ। ਇਹ ਸੀਲਿੰਗ ਕਈ ਤਾਵਾਂ ਤੋਂ ਉੱਖੜ ਚੁੱਕੀ ਹੈ ਅਤੇ ਇਸ ’ਤੇ ਚੂਹੇ ਮੰਡਰਾਉਂਦੇ ਹਨ। ਡਾਊਨ ਸੀਲਿੰਗ ’ਤੇ ਲਾਈਆਂ ਬਿਜਲੀ ਦੀਆਂ ਤਾਰਾਂ ਨੂੰ ਚੂਹੇ ਜਗ੍ਹਾ ਜਗ੍ਹਾ ਤੋਂ ਕੁਤਰ ਚੁੱਕੇ ਹਨ। ਹਾਦਸਾ ਸਥਾਨ ਤੋਂ ਕੁਝ ਦੂਰੀ ’ਤੇ ਬੇਬੇ ਨਾਨਕੀ ਮਦਰ ਐਂਡ ਚਾਈਲਡ ਕੇਅਰ ਸੈਂਟਰ ’ਚ ਹੈ। ਜੇਕਰ ਕਿਸੇ ਕਾਰਨ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ ਅੱਗ ਪੂਰੇ ਹਸਪਤਾਲ ’ਚ ਫੈਲ ਜਾਂਦੀ ਫਿਰ ਜੋ ਹੁੰਦਾ ਉਸਦੀ ਕੋਈ ਕਲਪਨਾ ਨਹੀਂ ਕਰ ਸਕਦਾ ਸੀ।

ਪੜ੍ਹੋ ਇਹ ਵੀ ਖ਼ਬਰ:  ਦੁਖ਼ਦ ਖ਼ਬਰ: ਬਿਆਸ ਦਰਿਆ ’ਚ ਨਹਾਉਣ ਗਏ ਦੋ ਨੌਜਵਾਨ ਪਾਣੀ ’ਚ ਡੁੱਬੇ, ਹੋਈ ਮੌਤ

 

  • Guru Nanak Hospital
  • Fire
  • Administration
  • Not Fire Extinguishers
  • ਗੁਰੂ ਨਾਨਕ ਹਸਪਤਾਲ
  • ਅੱਗ
  • ਪ੍ਰਸ਼ਾਸਨ
  • ਅੱਗ ਬੁਝਾਊ ਯੰਤਰ

ਸਰਹੱਦ ਪਾਰ: ‘2 ਸਿੱਖ ਵਪਾਰੀਆਂ ਦਾ ਕਤਲ, ਇਕ ਡੂੰਘੀ ਸਾਜ਼ਿਸ਼ ਅਤੇ ਸਰਕਾਰ ਦੀ ਨਾਕਾਮੀ’

NEXT STORY

Stories You May Like

  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • poonch district hospital  fire
    ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ ਮਾਹੌਲ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • quality of sweets must be maintained during festivals  additional dc
      ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ...
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • health department team checks at various places as part of anti dengue campaign
      ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ...
    • this restriction has been imposed in pathankot district
      ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • unidentified individuals open fire at   shanti di hatti   sweet shop
      'ਸ਼ਾਂਤੀ ਦੀ ਹੱਟੀ' ਮਠਿਆਈ ਦੀ ਦੁਕਾਨ ’ਤੇ ਦੂਜੀ ਵਾਰ ਅਣਪਛਾਤੇ ਵਿਅਕਤੀਆਂ ਵੱਲੋਂ...
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • thieves strike kalanaur civil hospital
      ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +