ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਜਿੱਥੇ ਇੱਕ ਆਮ ਸ਼ਰਧਾਲੂ ਵਾਂਗ ਗੁਰੂ ਘਰ ਦੀ ਪਰਿਕਰਮਾ ਕਰਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਦਰਸ਼ਨ ਕੀਤੇ। ਉਹਨਾਂ ਵੱਲੋਂ ਲੜੀਵਾਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦਾ ਜਿੱਥੇ ਭੋਗ ਪਾਇਆ ਉੱਥੇ ਹੀ ਨਵੇਂ ਅਖੰਡ ਪਾਠ ਦੀ ਸ਼ੁਰੂਆਤ ਵੀ ਕੀਤੀ ਗਈ।
ਪਟਾਕਿਆਂ, ਪਰਾਲੀ ਸਾੜਨ ਤੇ ਨਿਰਮਾਣ ਕਾਰਜ 'ਤੇ ਪਾਬੰਦੀ, ਪਠਾਨਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ
NEXT STORY