Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    7:49:29 PM

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

  • swing breaks in happyland  there was a stampede  video surfaced

    ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ,...

  • irdai issues strict instructions for companies delaying insurance claims

    ਬੀਮਾ ਕਲੇਮ 'ਚ ਦੇਰੀ ਕਰਨ ਵਾਲੀਆਂ ਕੰਪਨੀਆਂ ਦੀ ਹੁਣ...

  • kewal singh dhillon bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕਿਆਂ ’ਚੋਂ 8 ਸੈਂਪਲ ਕੀਤੇ ਸੀਲ

MAJHA News Punjabi(ਮਾਝਾ)

ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕਿਆਂ ’ਚੋਂ 8 ਸੈਂਪਲ ਕੀਤੇ ਸੀਲ

  • Edited By Shivani Bassan,
  • Updated: 13 Apr, 2026 01:37 PM
Tarn Taran
health department team seals 8 samples from border areas
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਦੀ ਮੱਕਸਦ ਨਾਲ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਚੇਅਰਮੈਨ ਵੱਲੋਂ ਦਿੱਤੀਆਂ ਸਖਤ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਸਿਹਤ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਸਰਹੱਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਮੌਜੂਦ ਫੂਡ ਬਿਜਨਸ ਆਪ੍ਰੇਟਰਾਂ ਨੂੰ ਜਿੱਥੇ ਜਾਗਰੂਕ ਕੀਤਾ ਗਿਆ, ਉਥੇ ਹੀ ਇਨ੍ਹਾਂ ਪਾਸੋਂ 8 ਸੈਂਪਲ ਸੀਲ ਕਰਦੇ ਹੋਏ ਲੈਬਾਰਟਰੀ ਜਾਂਚ ਲਈ ਭੇਜ ਦਿੱਤੇ ਗਏ ਹਨ। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੂਡ ਐਂਡ ਡਰੱਗ ਐਡਮਿਨਸਟਰੇਸ਼ਨ ਪੰਜਾਬ ਦੇ ਚੇਅਰਮੈਨ ਕਵਲਪ੍ਰੀਤ ਸਿੰਘ ਬਰਾੜ ਵੱਲੋਂ ਦਿੱਤੇ ਗਏ ਹੁਕਮਾਂ ਤਹਿਤ ਅੱਜ ਐਤਵਾਰ ਉਹ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਅਤੇ ਹੋਰ ਕਰਮਚਾਰੀਆਂ ਦੀ ਮੌਜੂਦਗੀ ’ਚ ਜ਼ਿਲੇ ਦੇ ਸਰਹੱਦੀ ਇਲਾਕਿਆਂ ’ਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਰੋਕਣ ਦੇ ਮੱਕਸਦ ਨਾਲ ਫੂਡ ਬਿਜਨਸ ਆਪ੍ਰੇਟਰਾਂ ਨੂੰ ਜਾਗਰੂਕ ਕਰਨ ਗਏ ਸਨ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਇਸ ਦੌਰਾਨ ਉਨ੍ਹਾਂ ਦੀ ਟੀਮ ਵੱਲੋਂ ਸਰਹੱਦੀ ਪਿੰਡ ਜਿਨ੍ਹਾਂ ’ਚ ਵਾਂ ਤਾਰਾ ਸਿੰਘ, ਬਾਸਰਕੇ, ਮੱਦਰ, ਚੂੰਗ ਅਤੇ ਭਿੱਖੀਵਿੰਡ ਵਿਖੇ ਮੌਜੂਦ ਵੱਖ-ਵੱਖ ਫੂਡ ਬਿਜਨਸ ਆਪ੍ਰੇਟਰਾਂ ਦੀ ਚੈਕਿੰਗ ਕੀਤੀ ਗਈ। ਇਹ ਦੌਰਾਨ ਦੁਕਾਨ ਮਾਲਕਾਂ ਨੂੰ ਸਾਫ-ਸੁਥਰਾ ਸਾਮਾਨ ਵੇਚਣ ਅਤੇ ਚੰਗੇ ਮਟੀਰੀਅਲ ਦੀ ਵਰਤੋਂ ਕਰਨ ਸਬੰਧੀ ਵਿਸ਼ੇਸ਼ ਤੌਰ ਉਪਰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਕੁੱਲ ਅੱਠ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ, ਜਿਨ੍ਹਾਂ ’ਚ ਦੁੱਧ, ਦਹੀਂ, ਪਨੀਰ ਸ਼ਾਮਲ ਹੈ, ਜਿਨ੍ਹਾਂ ਨੂੰ ਲੈਬਾਰਟਰੀ ਜਾਂਚ ਲਈ ਖਰੜ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਦੀ ਰਿਪੋਰਟ ਆਉਣ ਦੌਰਾਨ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-  ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Health Department team
  • 8 samples
  • border areas
  • ਸਿਹਤ ਵਿਭਾਗ ਦੀ ਟੀਮ
  • 8 ਨਮੂਨੇ
  • ਸਰਹੱਦੀ ਖੇਤਰ

ਗੁਰਦਾਸਪੁਰ ਦਾ ਬਬਰੀ ਬਾਈਪਾਸ ਚੌਕ ਬਣਿਆ ‘ਮੌਤ ਦਾ ਮੋੜ’: ਹਰ ਮਹੀਨੇ ਹੋ ਰਹੇ ਖੂਨੀ ਹਾਦਸੇ

NEXT STORY

Stories You May Like

  • food safety department raids shops making and selling cheese
    ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਬਣਾਉਣ ਅਤੇ ਵੇਚਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ, 11 ਸੈਂਪਲ ਭਰੇ
  • amritsar  health department takes major action against adulteration
    ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ
  • big explosion of corona
    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
  • health department warns of increasing risk of dengue in amritsar
    ਅੰਮ੍ਰਿਤਸਰ ’ਚ ਡੇਂਗੂ ਦਾ ਖ਼ਤਰੇ ਵਧਣ ਨੂੰ ਲੈ ਕੇ ਸਿਹਤ ਵਿਭਾਗ ਦੀ ਚਿਤਾਵਨੀ, ਲਾਪ੍ਰਵਾਹੀ ਪੈ ਸਕਦੀ ਭਾਰੀ
  • increased risk of heat stroke due to intense heat in amritsar
    ਅੰਮ੍ਰਿਤਸਰ ’ਚ ਤੇਜ਼ ਗਰਮੀ ਕਾਰਨ ਹੀਟ ਸਟ੍ਰੋਕ ਦਾ ਵਧਿਆ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • health advisory issued in view of severe heat
    ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ
  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • total 1118 nominations for 6 municipal councils and 8 nagar panchayats
    ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜ਼ਦਗੀ ਪੱਤਰ ਦਾਖਲ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
Trending
Ek Nazar
weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pigeon racing rivalry turns deadly
      ਕਬੂਤਰਬਾਜ਼ੀ ਦੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ’ਤੇ ਦਾਤਰਾਂ ਤੇ ਰਾਡਾਂ...
    • important decision of the high court on gurdaspur municipal council elections
      ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ...
    • rto orders strict implementation of  safe school vehicle policy
      ਆਰ. ਟੀ. ਓ. ਵੱਲੋਂ ‘ਸੇਫ਼ ਸਕੂਲ ਵਾਹਨ ਪਾਲਿਸੀ’ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
    • a massive fire broke out near the shed of batala railway station
      ਬਟਾਲਾ ਰੇਲਵੇ ਸਟੇਸ਼ਨ ਦੇ ਸ਼ੈੱਡ ਨੇੜੇ ਲੱਗੀ ਭਿਆਨਕ ਅੱਗ, ਸਰਕਾਰੀ ਕੇਬਲਾਂ ਤੇ...
    • bakrid celebrated at jama masjid in amritsar
      ਅੰਮ੍ਰਿਤਸਰ ਦੀ ਜਾਮਾ ਮਸਜਿਦ 'ਚ ਮਨਾਈ ਗਈ ਬਕਰੀਦ, ਲੋਕਾਂ ਨੇ ਇਕ-ਦੂਜੇ ਨੂੰ ਗਲੇ...
    • oil tanker crashes into divider at purana shala
      ਪੁਰਾਣਾ ਸ਼ਾਲਾ ਵਿਖੇ ਡਿਵਾਈਡਰ ਨਾਲ ਟਕਰਾ ਕੇ ਤੇਲ ਦਾ ਟੈਂਕਰ ਹਾਦਸਾਗ੍ਰਸਤ,...
    • huge crowds gather at mosques and eidgahs on the occasion of bakrid
      ਬਕਰੀਦ ਮੌਕੇ ਮਸਜਿਦਾਂ ਤੇ ਈਦਗਾਹਾਂ 'ਚ ਉਮੜੀ ਭਾਰੀ ਭੀੜ, ਅਮਨ-ਚੈਨ ਤੇ ਭਾਈਚਾਰੇ...
    • a terrible fire broke out at gurdwara shaheed sahib
      ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਭਿਆਨਕ ਅੱਗ, ਸੰਗਤਾਂ ਦੀ ਮੁਸਤੈਦੀ ਨਾਲ...
    • big good news for the devotees from dera beas
      ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
    • all sikh organizations to be part of panthic conference regarding satkar act
      ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +