Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    8:01:37 PM

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • punjab bandh schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

MAJHA News Punjabi(ਮਾਝਾ)

ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

  • Edited By Shivani Bassan,
  • Updated: 20 Apr, 2026 12:18 PM
Gurdaspur
heatwave in punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਜ਼ਿਲੇ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਦਿਨ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਇਹ 39 ਡਿਗਰੀ ਸੈਂਟੀਗ੍ਰੇਡ ਤੋਂ ਵੀ ਪਾਰ ਹੋ ਚੁੱਕਾ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਤਾਪਮਾਨ ’ਚ ਹੋਰ ਵਾਧੇ ਦੀ ਸੰਭਾਵਨਾ ਹੈ, ਜਿਸ ਕਾਰਨ ਗਰਮੀ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਵਿਸਥਾਰਪੂਰਵਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਵਧਦੀ ਗਰਮੀ ਨਾਲ ਸਬੰਧਿਤ ਬੀਮਾਰੀਆਂ ਅਤੇ ਸਮੱਸਿਆਵਾਂ ਵਿਚ ਵੀ ਵਾਧਾ ਹੋ ਰਿਹਾ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਸਰੀਰ ਦਾ ਤਾਪਮਾਨ ਸੰਤੁਲਿਤ ਰੱਖਣ ਲਈ ਜ਼ਿਆਦਾ ਮਾਤਰਾ ਵਿਚ ਪਾਣੀ ਪੀਣਾ ਬਹੁਤ ਜ਼ਰੂਰੀ ਹੈ ਅਤੇ ਆਪਣੇ ਆਪ ਨੂੰ ਲੂ ਤੋਂ ਬਚਾਉਣ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰ ਕੇ ਉਹ ਲੋਕ ਜੋ ਜੋਖਮ ਵਾਲੀ ਸ਼੍ਰੇਣੀ ਵਿਚ ਆਉਂਦੇ ਹਨ, ਜਿਵੇਂ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਨਾਲ ਪੀੜਤ ਵਿਅਕਤੀ, ਮਾਨਸਿਕ ਰੋਗੀ ਅਤੇ ਦਿਲ ਦੀ ਬੀਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਨਾਲ ਪੀੜਤ ਲੋਕ ਉਨ੍ਹਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਮੈਦਾਨੀ ਖੇਤਰਾਂ ਵਿਚ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਂਦਾ ਹੈ ਤਾਂ ਇਸ ਨੂੰ ਹੀਟ ਵੇਵ ਕਿਹਾ ਜਾਂਦਾ ਹੈ, ਜੋ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਵਿਚ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਘਰ ਤੋਂ ਬਾਹਰ ਦੇ ਕੰਮ ਸਵੇਰ ਜਾਂ ਸ਼ਾਮ ਦੇ ਠੰਡੇ ਸਮੇਂ ਵਿਚ ਕੀਤੇ ਜਾਣ। ਪਿਆਸ ਨਾ ਲੱਗਣ ਦੇ ਬਾਵਜੂਦ ਸਮੇਂ-ਸਮੇਂ ’ਤੇ ਪਾਣੀ ਪੀਣਾ ਚਾਹੀਦਾ ਹੈ, ਹਾਲਾਂਕਿ ਜਿਨ੍ਹਾਂ ਲੋਕਾਂ ਨੂੰ ਦਿਲ, ਗੁਰਦੇ ਜਾਂ ਜਿਗਰ ਨਾਲ ਸਬੰਧਿਤ ਸਮੱਸਿਆਵਾਂ ਹਨ, ਉਹ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨ। ਬਾਹਰ ਜਾਣ ਵੇਲੇ ਹਲਕੇ ਰੰਗ ਦੇ ਪੂਰੀਆਂ ਬਾਹਾਂ ਵਾਲੇ ਅਤੇ ਸੂਤੀ ਕੱਪੜੇ ਪਹਿਨਣ, ਸਿਰ ਨੂੰ ਛੱਤਰੀ, ਟੋਪੀ, ਤੋਲੀਆ, ਪੱਗ ਜਾਂ ਦੁਪੱਟੇ ਨਾਲ ਢਕਣਾ ਅਤੇ ਨੰਗੇ ਪੈਰ ਬਾਹਰ ਨਾ ਜਾਣਾ ਵੀ ਜ਼ਰੂਰੀ ਦੱਸਿਆ ਗਿਆ ਹੈ। ਧੁੱਪ ਵਿਚ ਕੰਮ ਕਰਨ ਵਾਲਿਆਂ ਨੂੰ ਸਮੇਂ-ਸਮੇਂ ’ਤੇ ਛਾਂ ਵਿਚ ਆਰਾਮ ਕਰਨ ਅਤੇ ਸਰੀਰ ਨੂੰ ਠੰਡਾ ਰੱਖਣ ਲਈ ਸਿਰ ’ਤੇ ਗਿੱਲਾ ਕੱਪੜਾ ਰੱਖਣ ਦੀ ਸਲਾਹ ਦਿੱਤੀ ਗਈ ਹੈ। ਬਾਹਰ ਨਿਕਲਦੇ ਸਮੇਂ ਹਮੇਸ਼ਾ ਆਪਣੇ ਨਾਲ ਪਾਣੀ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਇਸ ਦੇ ਨਾਲ ਹੀ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਣ ਦੀ ਸਿਫ਼ਾਰਸ਼ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵੱਧ ਹੁੰਦੀ ਹੈ। ਘਰੇਲੂ ਪੇਅ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ ਅਤੇ ਨਾਰੀਅਲ ਪਾਣੀ ਦੀ ਵਰਤੋਂ ਵਧਾਉਣ ਦੀ ਅਪੀਲ ਕੀਤੀ ਗਈ ਹੈ। ਸਨਸਕ੍ਰੀਨ ਅਤੇ ਗੂੜ੍ਹੇ ਚਸ਼ਮੇ ਵਰਤ ਕੇ ਚਮੜੀ ਅਤੇ ਅੱਖਾਂ ਦੀ ਸੁਰੱਖਿਆ ਕਰਨ, ਘੱਟ ਪਰ ਵਾਰ-ਵਾਰ ਖਾਣਾ ਖਾਣ, ਠੰਡੇ ਪਾਣੀ ਨਾਲ ਨਹਾਉਣ ਅਤੇ ਘਰਾਂ ਦੀਆਂ ਛੱਤਾਂ ’ਤੇ ਤੂੜੀ ਪਾਉਣ ਜਾਂ ਸਬਜ਼ੀਆਂ ਉਗਾ ਕੇ ਤਾਪਮਾਨ ਘਟਾਉਣ ਦੀ ਵੀ ਸਲਾਹ ਦਿੱਤੀ ਗਈ ਹੈ। ਕਸਰਤ ਕਰਨ ਵਾਲਿਆਂ ਨੂੰ ਹੌਲੀ-ਹੌਲੀ ਸ਼ੁਰੂਆਤ ਕਰਨ ਅਤੇ ਸਰੀਰ ਨੂੰ ਤਾਪਮਾਨ ਦੇ ਅਨੁਕੂਲ ਬਣਾਉਣ ਦੀ ਹਦਾਇਤ ਦਿੱਤੀ ਗਈ ਹੈ। ਰਵਾਇਤੀ ਤਰੀਕਿਆਂ ਜਿਵੇਂ ਪਿਆਜ਼ ਦਾ ਸਲਾਦ ਅਤੇ ਕੱਚੇ ਅੰਬ ਨੂੰ ਨਮਕ ਅਤੇ ਜੀਰੇ ਨਾਲ ਖਾਣ ਨੂੰ ਵੀ ਲਾਭਕਾਰੀ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਐਡਵਾਈਜ਼ਰੀ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਦੁਪਹਿਰ 12 ਤੋਂ 3 ਵਜੇ ਤੱਕ ਧੁੱਪ ਵਿਚ ਜਾਣ ਤੋਂ ਬਚਿਆ ਜਾਵੇ। ਵਧੇਰੇ ਗਰਮੀ ਵਾਲੇ ਸਮੇਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਰਸੋਈ ਨੂੰ ਹਵਾਦਾਰ ਰੱਖਿਆ ਜਾਵੇ। ਅਲਕੋਹਲ, ਚਾਹ, ਕੌਫੀ ਅਤੇ ਵੱਧ ਮਿੱਠੇ ਜਾਂ ਕਾਰਬੋਨੇਟਿਡ ਪਦਾਰਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਤਲੇ ਹੋਏ ਅਤੇ ਬਾਸੀ ਭੋਜਨ ਤੋਂ ਬਚਣਾ ਅਤੇ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿਚ ਨਾ ਛੱਡਣ ਦੀ ਹਦਾਇਤ ਵੀ ਦਿੱਤੀ ਗਈ ਹੈ।

ਸਿਹਤ ਵਿਭਾਗ ਨੇ ਹੀਟ ਸਟ੍ਰੋਕ ਦੇ ਲੱਛਣਾਂ ਬਾਰੇ ਵੀ ਜਾਗਰੂਕ ਕੀਤਾ ਹੈ, ਜਿਵੇਂ ਮਾਨਸਿਕ ਸੰਤੁਲਨ ਵਿਚ ਬਦਲਾਅ, ਬੇਚੈਨੀ, ਬੋਲਣ ਵਿਚ ਦਿੱਕਤ, ਚਿੜਚਿੜਾਪਨ, ਦੌਰੇ ਪੈਣਾ, ਚਮੜੀ ਦਾ ਗਰਮ, ਲਾਲ ਅਤੇ ਸੁੱਕੀ ਹੋ ਜਾਣਾ, ਸਰੀਰ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੋਣਾ, ਤੇਜ਼ ਸਿਰ ਦਰਦ, ਚੱਕਰ ਆਉਣਾ, ਬੇਹੋਸ਼ੀ, ਮਾਸਪੇਸ਼ੀਆਂ ਵਿੱਚ ਕਮਜ਼ੋਰੀ ਜਾਂ ਖਿਚਾਅ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਅਤੇ ਸਾਹ ਲੈਣ ਵਿੱਚ ਤਕਲੀਫ਼ ਆਦਿ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਅਪੀਲ ਕੀਤੀ ਗਈ ਹੈ।

ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਜ਼ਿਲੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਸਿਹਤ ਸਟਾਫ, ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਦੇ ਸਹਿਯੋਗ ਨਾਲ ਲੋਕਾਂ ਨੂੰ ਲੂ ਤੋਂ ਬਚਾਅ ਬਾਰੇ ਜਾਗਰੂਕ ਕਰਨ। ਇਸ ਤੋਂ ਇਲਾਵਾ ਜ਼ਿਲਾ ਐਪੀਡੀਮਾਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਓ.ਆਰ.ਐੱਸ. ਅਤੇ ਜ਼ਰੂਰੀ ਦਵਾਈਆਂ ਦਾ ਪੂਰਾ ਸਟਾਕ ਉਪਲੱਬਧ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Heatwave in Punjab
  • Health Department
  • advisory
  • ਪੰਜਾਬ
  • ਗਰਮੀ ਦੀ ਲਹਿਰ
  • ਸਿਹਤ ਵਿਭਾਗ
  • ਸਲਾਹ

ਜਥੇ. ਗੜਗੱਜ ਵੱਲੋਂ ਟਾਕਾਨੀਨੀ ਗੁ. ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਮਾਗਮ ਮੌਕੇ ਮਾਓਰੀ ਆਗੂਆਂ ਦਾ ਸਨਮਾਨ

NEXT STORY

Stories You May Like

  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • health department team examines larvae
    ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
  • nature  s fury continues in assam
    ਅਸਾਮ 'ਚ ਕੁਦਰਤ ਦਾ ਕਹਿਰ ਜਾਰੀ: ਹੜ੍ਹ ਕਾਰਨ ਹੁਣ ਤੱਕ 98 ਮੌਤਾਂ, 13 ਜ਼ਿਲ੍ਹਿਆਂ ਦੇ 1.55 ਲੱਖ ਲੋਕ ਪ੍ਰਭਾਵਿਤ
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ ਕ੍ਰੀਮ ਜ਼ਬਤ
  • light rain brings relief from the humid heat
    ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • weather changed  rain provided relief from heat
    ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ
  • advisory issued by us
    ਤੁਰੰਤ ਛੱਡ ਦਿਓ ਮਿਡਲ ਈਸਟ ! ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • instructions given to complete road safety related works in a time bound manner
      ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੜਕ ਸੁਰੱਖਿਆ ਸਬੰਧੀ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ...
    • big blow to cross border terrorism syndicate
      ਸਰਹੱਦ ਪਾਰ ਅੱਤਵਾਦ ਦੇ ਸਿੰਡੀਕੇਟ ਨੂੰ ਵੱਡਾ ਝਟਕਾ, 14 ਸੂਬਿਆਂ 'ਚ 200 ਤੋਂ ਵੱਧ...
    • teachers open a front regarding their demands
      ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, 27 ਨੂੰ ਸਮੂਹਿਕ ਛੁੱਟੀ ’ਤੇ...
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • the accused who murdered the woman was arrested within a few hours
      ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !
    • jathedar gargajj congratulates arshdeep singh on flight lieutenant in the uk
      ਜਥੇਦਾਰ ਗੜਗੱਜ ਵੱਲੋਂ UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • tarn taran as  holy city
      ਤਰਨਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +