Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:55:35 PM

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

  • after sugar oil  now pulses have increased tension  prices increased

    ਖੰਡ-ਤੇਲ ਤੋਂ ਬਾਅਦ ਹੁਣ ਦਾਲਾਂ ਨੇ ਵਧਾਈ ਟੈਨਸ਼ਨ,...

  • asian games  india reaches final after defeating sri lanka

    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ

MAJHA News Punjabi(ਮਾਝਾ)

ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ

  • Updated: 27 Dec, 2020 02:00 AM
Gurdaspur
heroin  2 person arrested
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ,(ਹਰਮਨ)-ਸੀ. ਆਈ. ਏ. ਸਟਾਫ ਗੁਰਦਾਸੁਪਰ ਦੀ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਤਹਿਤ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਗੁਰਦਾਸਪੁਰ ਨਾਲ ਸਬੰਧਤ ਏ. ਐੱਸ. ਆਈ. ਕਮਲ ਕਿਸ਼ੋਰ ਨੇ ਸੂਚਿਤ ਕੀਤਾ ਕਿ ਉਨ੍ਹਾਂ ਨੇ ਆਪਣੀ ਟੀਮ ਸਮੇਤ ਪੁੱਲੀ ਕੋਟ ਧੰਦਲ ਤੋਂ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਪਾਲ ਸਿੰਘ ਵਾਸੀ ਵਾਰਡ ਨੰਬਰ-3 ਸੰਤ ਨਗਰ ਕਾਦੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਉਪਰੰਤ ਥਾਣਾ ਕਾਹਨੂੰਵਾਨ ਨਾਲ ਸਬੰਧਤ ਜਾਂਚ ਅਫਸਰ ਨੂੰ ਬੁਲਾ ਕੇ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਂਮ ਹੈਰੋਇਨ ਬਰਾਮਦ ਕੀਤੀ।

ਥਾਣਾ ਦੀਨਾਨਗਰ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਦਲਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਪਨਿਆੜ ਵਿਖੇ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਲੱਕੀ ਪੁੱਤਰ ਤਰਸੇਮ ਲਾਲ ਵਾਸੀ ਪਨਿਆੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਉਪਰੰਤ ਉਕਤ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 4.75 ਗ੍ਰਾਂਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।

  • Heroin
  • 2 person arrested
  • ਹੈਰੋਇਨ
  • 2 ਵਿਅਕਤੀ ਗ੍ਰਿਫਤਾਰ

ਮਾਰਚ 2021 ਤੱਕ ਮੁਕੰਮਲ ਹੋਵੇਗੀ ਕੇਂਦਰੀ ਸੁਧਾਰ ਘਰ ਦੀ ਉਸਾਰੀ : ਰੰਧਾਵਾ

NEXT STORY

Stories You May Like

  • person arrested with heroin
    ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
  • 13 arrested with drugs
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
  • two individuals arrested while consuming drugs
    ਨਸ਼ਾ ਕਰਦੇ 2 ਵਿਅਕਤੀ ਗ੍ਰਿਫਤਾਰ
  • heroin  a bullet motorcycle  and drug money
    ਹੈਰੋਇਨ, ਬੁਲੇਟ ਮੋਟਰਸਾਈਕਲ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ
  • qadian police apprehended a man with heroin
    ਕਾਦੀਆਂ ਪੁਲਸ ਨੇ ਹੈਰੋਇਨ, ਕੰਪਿਊਟਰ ਕੰਡਾ, ਨਕਦੀ ਤੇ ਮੋਟਰਸਾਇਕਲ ਸਮੇਤ ਵਿਅਕਤੀ ਕੀਤਾ ਕਾਬੂ
  • one person arrested with 6 kg 500 grams of poppy husk
    6 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਵਿਅਕਤੀ ਗ੍ਰਿਫਤਾਰ
  • six people arrested with intoxicating pills  pregabalin capsules  and heroin
    ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ
  • man arrested case
    ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rp singh raises security concerns over pro khalistan sloganeering
      ਅਮਰੀਕੀ ਰਾਜਦੂਤ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕ ਨਾਅਰੇਬਾਜ਼ੀ 'ਤੇ RP Singh...
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +