Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:18:22 AM

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਜੇਲ੍ਹਾਂ ਅੰਦਰੋਂ ਬਰਾਮਦ ਹੋਈ ਹੈਰੋਇਨ ਤੇ ਮੋਬਾਇਲ, ਪਤੀ-ਪਤਨੀ ਸਣੇ 3 ਨਾਮਜ਼ਦ

MAJHA News Punjabi(ਮਾਝਾ)

ਜੇਲ੍ਹਾਂ ਅੰਦਰੋਂ ਬਰਾਮਦ ਹੋਈ ਹੈਰੋਇਨ ਤੇ ਮੋਬਾਇਲ, ਪਤੀ-ਪਤਨੀ ਸਣੇ 3 ਨਾਮਜ਼ਦ

  • Edited By Shivani Bassan,
  • Updated: 25 Feb, 2023 10:55 AM
Tarn Taran
heroin and mobile recovered from inside the jails
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰੋਂ ਸਿਮ ਸਣੇ ਮੋਬਾਇਲ ਫੋਨ ਬਰਾਮਦ ਕੀਤਾ ਗਿਆ, ਉੱਥੇ ਹੀ ਸਬ ਜੇਲ੍ਹ ਪੱਟੀ ਅੰਦਰੋਂ 30 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਨੇ ਇਸ ਸਬੰਧੀ ਵੱਖ-ਵੱਖ ਥਾਣਿਆਂ ’ਚ ਪਤੀ-ਪਤਨੀ ਸਣੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਅੰਗਰੇਜ਼ੀ ਦੀ ਪ੍ਰੀਖਿਆ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. (ਡੀ) ਦਵਿੰਦਰ ਸਿੰਘ ਨੇ ਦੱਸਿਆ ਕਿ ਸਬ ਜੇਲ੍ਹ ਪੱਟੀ ਵਿਖੇ ਬੰਦ ਹਵਾਲਾਤੀ ਅਜਮੇਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਖਾਲੜਾ, ਜਿਸ ਦੇ ਖ਼ਿਲਾਫ਼ ਥਾਣਾ ਖਾਲੜਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਹੈ, ਦੀ ਪਤਨੀ ਰਵਿੰਦਰ ਕੌਰ ਜਦੋਂ ਬੀਤੀ 23 ਫਰਵਰੀ ਨੂੰ ਜੇਲ੍ਹ ’ਚ ਪਤੀ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਦੇਣ ਪੁੱਜੀ ਤਾਂ ਜੇਲ੍ਹ ’ਚ ਮੌਜੂਦ ਏ. ਐੱਸ. ਆਈ. ਸੁਖਦੇਵ ਸਿੰਘ ਵਲੋਂ ਤਲਾਸ਼ੀ ਲੈਣ ਦੌਰਾਨ ਉਸ ’ਚੋਂ 30 ਮਿਲੀ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਬਾਬਤ ਥਾਣਾ ਸਿਟੀ ਪੱਟੀ ਵਿਖੇ ਦੋਵਾਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਭਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮੁਖਤਿਆਰ ਸਿੰਘ ਦੇ ਬਿਆਨਾਂ ਹੇਠ ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਲੈਣ ਦੌਰਾਨ ਇਕ ਸਿਮ ਸਮੇਤ ਮੋਬਾਇਲ ਬਰਾਮਦ ਹੋਣ ਦੇ ਜ਼ੁਰਮ ਹੇਠ ਭੁਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਮਾਣੋਚਾਹਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Heroin
  • mobile
  • jails
  • 3 nominees
  • husband and wife
  • ਹੈਰੋਇਨ
  • ਮੋਬਾਈਲ
  • ਜੇਲ੍ਹ
  • 3 ਨਾਮਜ਼ਦ
  • ਪਤੀ ਪਤਨੀ

ਇਰਾਦਾ ਕਤਲ ਦੋਸ਼ ’ਚ 2 ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ, ਵਾਰਦਾਤ ’ਚ ਵਰਤੀ ਪਿਸਤੌਲ ਤੇ ਮੋਟਰਸਾਈਕਲ ਬਰਾਮਦ

NEXT STORY

Stories You May Like

  • 3 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
  • heroin recovered  accused arrested  faridkot police
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • mukerian police recover heroin from a drug addict
    ਮੁਕੇਰੀਆਂ ਪੁਲਸ ਨੇ ਇਕ ਨਸ਼ੇੜੀ ਤੋਂ ਹੈਰੋਇਨ ਕੀਤੀ ਬਰਾਮਦ
  • woman arrested with one gram of heroin  booked
    ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • ajitwal jewellery showroom robbery case solved 3 accused arrested
    ਅਜੀਤਵਾਲ ਗਹਿਣਿਆਂ ਦੇ ਸ਼ੋਅਰੂਮ ਡਕੈਤੀ ਦਾ ਮਾਮਲਾ ਸੁਲਝਿਆ, 3 ਮੁਲਜ਼ਮ ਗ੍ਰਿਫ਼ਤਾਰ, ਚਾਂਦੀ, ਹਥਿਆਰ ਤੇ ਕਾਰ ਬਰਾਮਦ
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • youth dies under mysterious circumstances
      ਕੀੜੀ ਅਫਗਾਨਾ ’ਚ 28 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ
    • parents only son who went home to check neet results did not return home
      ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ,...
    • kulcha vendor who demanded rs 10 lakh ransom from doctor
      ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • two parties clash in dinanagar
      ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
    • overbridge to be built at pathankot sujanpur crossing
      ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +