ਅੰਮ੍ਰਿਤਸਰ (ਨੀਰਜ) : ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਪਿੰਡ ਰਤਨ ਖੁਰਦ ਦੇ ਇਲਾਕੇ 'ਚ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 2 ਕਰੋੜ ਰੁਪਏ ਦੀ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ। ਇਹ ਪੈਕੇਟ ਵੀ ਡਰੋਨ ਰਾਹੀਂ ਸੁੱਟਿਆ ਗਿਆ ਸੀ ਪਰ ਨਿਸ਼ਾਨਾ ਨਾ ਮਿਲਣ ਕਾਰਨ ਪੈਕੇਟ ਖੇਤਾਂ 'ਚ ਡਿੱਗ ਗਿਆ, ਜਿਸ ਨੂੰ ਬੀ.ਐੱਸ.ਐੱਫ. ਨੇ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ- ਖੁਸ਼ੀਆਂ ਵਿਚਾਲੇ ਪਏ ਵੈਣ, ਵਿਦੇਸ਼ ਜਾਣ ਤੋਂ ਇਕ ਦਿਨ ਪਹਿਲਾਂ ਨੌਜਵਾਨ ਪੁੱਤ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਪਾਲ ਦੇ ਆਉਣ ਨਾਲ ਦਿਲਚਸਪ ਹੋਇਆ ਖਡੂਰ ਸਾਹਿਬ ਸੀਟ 'ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ
NEXT STORY