ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਮੂਲਾਂਕੋਟ ਦੇ ਇਲਾਕੇ ’ਚ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਹ ਹੈਰੋਇਨ ਕਿਸ ਨੇ ਭੇਜੀ ਅਤੇ ਕਿਸ ਨੇ ਆਰਡਰ ਕੀਤੀ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮੂਲਾਂਕੋਟ ਪਿੰਡ ਵੀ ਉਨ੍ਹਾਂ ਸਰਹੱਦੀ ਪਿੰਡਾਂ ’ਚੋਂ ਇਕ ਹੈ, ਜਿੱਥੇ ਡਰੋਨ ਦੀ ਮੂਵਮੈਂਟ ਲਗਾਤਾਰ ਚੱਲ ਰਹੀ ਹੈ ਪਰ ਸਮੱਗਲਰ ਸੁਰੱਖਿਆ ਏਜੰਸੀਆਂ ਦੇ ਸਿਕੰਜ਼ੇ ਵਿਚ ਨਹੀਂ ਆ ਰਹੇ ਹਨ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
10 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ
NEXT STORY