Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 07, 2025

    9:47:03 PM

  • change your password immediately

    Google-Apple ਯੂਜ਼ਰਸ ਸਾਵਧਾਨ! ਤੁਰੰਤ ਬਦਲੋ ਆਪਣਾ...

  • 5 members of a family brutally murdered

    ਪਰਿਵਾਰ ਦੇ 5 ਜੀਆਂ ਦਾ ਬੇਰਿਹਮੀ ਨਾਲ ਕਤਲ, ਫਿਰ...

  • ashwani kumar sharma gets big responsibility from bjp

    ਭਾਜਪਾ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ ਨੂੰ ਮਿਲੀ ਵੱਡੀ...

  • girl body found hanging from a fan

    ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, 5 ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ

MAJHA News Punjabi(ਮਾਝਾ)

ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ

  • Edited By Shivani Bassan,
  • Updated: 25 Aug, 2023 04:10 PM
Batala
high voltage drama of motorcycle riders doing triple rider
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਬਟਾਲਾ (ਗੁਰਪ੍ਰੀਤ)- ਬਟਾਲਾ ਸ਼ਹਿਰ ਦੇ ਮੁਖ ਬਾਜ਼ਾਰ ਗਾਂਧੀ ਚੌਂਕ ਪੁਲਸ ਵਲੋਂ ਲਗਾਏ ਗਏ ਵਿਸ਼ੇਸ਼ ਚੈਕਿੰਗ ਨਾਕੇ 'ਤੇ ਇਕ ਬੁਲੇਟ ਮੋਟਰਸਾਈਕਲ ਸਵਾਰ ਅਤੇ ਪੁਲਸ ਵਿਚਾਲੇ ਹਾਈਵੋਲਟੇਜ ਡਰਾਮਾ ਹੋਇਆ। ਮਾਮਲਾ ਸੀ ਕਿ ਬਟਾਲਾ ਪੁਲਸ ਵਲੋਂ ਵਿਸ਼ੇਸ਼ ਚੈਕਿੰਗ ਨਾਕਾ ਲਗਾਇਆ ਗਿਆ ਸੀ, ਜਿਸ ਦੇ ਚਲਦੇ ਇਕ ਬੁਲੇਟ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੂੰ ਪੁਲਸ ਨੇ ਰੋਕਿਆ ਤਾਂ ਨੌਜਵਾਨਾਂ ਨੇ ਪੁਲਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਬਹਿਸ ਵਿਚ ਪੁਲਸ ਵਾਲੇ ਦਾ ਮੋਬਾਈਲ ਫੋਨ ਤੱਕ ਉਨ੍ਹਾਂ ਨੌਜਵਾਨਾਂ ਵਲੋਂ ਤੋੜਿਆ ਗਿਆ, ਜਿਸ ਤੋਂ ਬਾਅਦ ਪੁਲਸ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਆਪਣੇ ਨਾਲ ਪੁਲਸ ਥਾਣੇ ਲੈ ਗਈ ਅਤੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ । 

ਇਹ ਵੀ ਪੜ੍ਹੋ-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ

ਜਾਣਕਾਰੀ ਅਨੁਸਾਰ ਭੀੜ ਵਾਲੇ ਇਲਾਕੇ 'ਚ ਲੰਬੇ ਸਮੇਂ ਤੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਪੁਲਸ ਅਧਿਕਾਰੀਆਂ ਨਾਲ ਝਗੜਾ ਚੱਲ ਰਿਹਾ ਸੀ। ਮੋਟਰਸਾਈਕਲ ਚਾਲਕ ਨੌਜਵਾਨ ਨੇ ਦੱਸਿਆ ਕਿ ਉਹ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਆ ਰਹੇ ਸੀ, ਪੁਲਸ ਨੇ ਨਾਕੇ 'ਤੇ ਰੋਕ ਉਨ੍ਹਾਂ ਦੇ ਮੋਟਰਸਾਈਕਲ ਦੀ ਚਾਬੀ ਕੱਢ ਲਈ ਅਤੇ ਕਾਗਜ਼ਾਤ ਮੰਗਣ ਲੱਗ ਪਏ। ਇਸ 'ਤੇ ਮੋਟਰਸਾਈਕਲ  ਸਵਾਰ ਨੇ ਕਿਹਾ ਚਾਬੀ ਤੁਹਾਡੇ ਕੋਲ ਹੈ ਤਾਂ ਕਾਗਜ਼ ਵੀ ਆਪ ਹੀ ਕੱਢ ਲਵੋ, ਜਿਸ ਤੋਂ ਬਾਅਦ ਦੋਵਾਂ ਧਿਰਾਂ ਦੀ ਆਪਸ ਬਹਿਸ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਇਕ ਪ੍ਰਾਈਵੇਟ ਬੰਦਾ ਵੀਡੀਓ ਬਣਾ ਰਿਹਾ ਸੀ, ਜਿਸਦਾ ਫੋਨ ਸਾਡੇ ਕੋਲੋਂ ਟੁੱਟ ਗਿਆ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

ਉਧਰ ਦੂਸਰੇ ਪਾਸੇ ਪੁਲਸ ਅਧਿਕਾਰੀ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਗਾਂਧੀ ਚੌਂਕ ਬਟਾਲਾ ਵਿੱਖੇ ਨਾਕਾ ਲਾਇਆ ਹੋਇਆ ਸੀ ਅਤੇ ਹਰ ਆਉਣ ਜਾਣ ਵਾਲੇ ਵਹੀਕਲ ਦੇ ਕਾਗਜ਼ਾਤ ਚੈੱਕ ਕਰ ਰਹੇ ਸੀ। ਜਦ ਬੁਲੇਟ ਮੋਟਰਸਾਈਕਲ 'ਤੇ ਤਿੰਨ ਨੌਜਵਾਨਾਂ ਨੂੰ ਰੋਕਿਆ ਗਿਆ ਤਾਂ ਨੌਜਵਾਨਾਂ ਨੇ ਪੁਲਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਬਹਿਸ ਵਿਚ ਮੇਰਾ ਮੋਬਾਈਲ ਫੋਨ ਤੱਕ ਉਹਨਾਂ ਨੌਜਵਾਨਾਂ ਵਲੋਂ ਤੋੜਿਆ ਗਿਆ। ਅਧਿਕਾਰੀ ਨੇ ਕਿਹਾ ਡਿਊਟੀ ਦੌਰਾਨ ਇਹਨਾਂ ਨੌਜਵਾਨਾਂ ਨੇ ਪੁਲਸ ਨਾਲ ਬਦਸਲੂਕੀ ਕੀਤੀ ਹੈ ਅਤੇ ਮੋਬਾਈਲ ਤੋੜਿਆ ਹੈ ਅਤੇ ਉਸ ਅਨੁਸਾਰ ਉਹਨਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । 

ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • High voltage drama
  • motorcycle riders
  • triple rider
  • mobile
  • policeman
  • ਹਾਈ ਵੋਲਟੇਜ ਡਰਾਮਾ
  • ਮੋਟਰਸਾਈਕਲ ਸਵਾਰ
  • ਮੋਬਾਈਲ
  • ਪੁਲਸ ਵਾਲਾ

ਪਠਾਨਕੋਟ ਪੁਲਸ ਦੇ ਹਾਸਲ ਕੀਤੀ ਸਫ਼ਲਤਾ, ਚੋਰੀ ਦੇ ਅੱਠ ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

NEXT STORY

Stories You May Like

  • 4 people riding bullet  video went viral  police   gift
    ਬੁਲੇਟ 'ਤੇ ਸਵਾਰ ਸੀ 4 ਲੋਕ, ਵੀਡੀਓ ਹੋ ਗਈ ਵਾਈਰਲ, ਪੁਲਸ ਨੇ ਘਰੇ ਜਾ ਕੇ ਦਿੱਤਾ 'GIFT'
  • clashes between student groups outside college
    ਕਾਲਜ ਦੇ ਬਾਹਰ ਵਿਦਿਆਰਥੀ ਧਿਰਾਂ 'ਚ ਝੜਪ, ਜੰਮ ਕੇ ਚੱਲੀਆਂ ਡਾਂਗਾਂ, ਫਿਰ ਪੁਲਸ ਨੇ...
  • youth knife marriage police
    ਘਰ ਦੇ ਬਾਹਰ ਬੈਠੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, 13 ਦਿਨ ਪਹਿਲਾਂ ਹੋਇਆ ਸੀ ਵਿਆਹ
  • 19 year old bike rider dies after being hit by unknown vehicle
    ਅਨਪਛਾਤੇ ਵਾਹਨ ਦੀ ਟੱਕਰ ਨਾਲ ਬਾਈਕ ਸਵਾਰ 19 ਸਾਲਾ ਨੌਜਵਾਨ ਦੀ ਮੌਤ
  • police arrest a youth with 40 narcotic pills
    ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
  • husband wife punjab
    ਸੁੱਤੇ ਪਏ ਪਤੀ-ਪਤਨੀ ਨਾਲ ਵਾਪਰ ਗਈ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
  • youth murdered with sharp weapons over a trivial matter
    ਪੰਜਾਬ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
  • bholath police  heroin  youth  arrested
    ਭੁਲੱਥ ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਫੜੇ
  • ashwani kumar sharma gets big responsibility from bjp
    ਭਾਜਪਾ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
  • home loot in jalandhar
    ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...
  • big incident in punjab house attacked with petrol bomb
    ਪੰਜਾਬ 'ਚ ਵੱਡੀ ਘਟਨਾ! ਪੈਟਰੋਲ ਬੰਬ ਨਾਲ ਘਰ 'ਤੇ ਕੀਤਾ ਹਮਲਾ
  • arvind kejriwal s big announcement
    ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ...
  • rain in punjab from july 7 to 11
    ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...
  • electric pole fell on the main road due to collision with a tempo
    ਟੈਂਪੂ ਨਾਲ ਟੱਕਰ ਕਾਰਨ ਮੁੱਖ ਸੜਕ ’ਤੇ ਡਿੱਗਿਆ ਬਿਜਲੀ ਦਾ ਖੰਭਾ, ਆਵਾਜਾਈ ਤੇ...
  • garbage piles up in jalandhar city  people upset
    ਜਲੰਧਰ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ, ਜਨਤਾ ਪਰੇਸ਼ਾਨ
  • begging children will now be identified through dna
    ਪੰਜਾਬ 'ਚ ਭਿਖਾਰੀਆਂ ਦੇ ਹੋਣਗੇ DNA ਟੈਸਟ, ਕੱਲੇ-ਕੱਲੇ ਦੀ ਕਰਾਈ ਜਾਵੇਗੀ ਪਛਾਣ
Trending
Ek Nazar
shooting in usa

ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ

home loot in jalandhar

ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...

death penalties reach record high in saudi arabia

ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ

a big danger is looming in hoshiarpur of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...

alarm bell for punjab a sudden big trouble has arisen for farmers

ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...

rain in punjab from july 7 to 11

ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...

flood threat in punjab

ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ

woman feeds poisoned food to three relatives

ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...

unique bribery scheme in brazil  3 ways to kiss

ਬ੍ਰਾਜ਼ੀਲ 'ਚ ਰਿਸ਼ਵਤਖੋਰੀ ਦਾ ਅਨੋਖਾ ਜੁਗਾੜ, ਕਿੱਸ ਕਰਨ ਦੇ ਵੀ 3 ਤਰੀਕੇ

major accident in punjab terrible collision between bus and car

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ

victim of depression  today second richest person in world

ਕਦੇ ਡਿਪਰੈਸ਼ਨ ਦਾ ਰਿਹਾ ਸ਼ਿਕਾਰ, ਅੱਜ ਹੈ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਸ਼ਖਸ

alberta by election poiliviere may try his luck

ਅਲਬਰਟਾ 'ਚ ਅਗਲੇ ਮਹੀਨੇ ਜਿਮਨੀ ਚੋਣ, ਪੋਇਲੀਵਰੇ ਅਜਮਾ ਸਕਦੇ ਨੇ ਕਿਸਮਤ

trump criticise musk party

Trump ਨੇ Musk ਦੀ ਨਵੀਂ ਰਾਜਨੀਤਿਕ ਪਾਰਟੀ ਦਾ ਉਡਾਇਆ ਮਜ਼ਾਕ, ਕਿਹਾ...

where is the most live p graphy in the world

ਗੰਦੀਆਂ ਫਿਲਮਾਂ ਬਣਾਉਣ 'ਚ ਟੌਪ 'ਤੇ ਹੈ ਇਹ ਦੇਸ਼! 4 ਲੱਖ ਮਾਡਲਾਂ ਕਰਦੀਆਂ ਇਹ ਕੰਮ

cm mann expressed grief over the terrible bus road accident in dasuya

ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼

monsoon rains in pakistan

ਲਹਿੰਦੇ ਪੰਜਾਬ 'ਚ ਮੌਨਸੂਨ ਬਾਰਿਸ਼ ਬਣੀ ਆਫ਼ਤ, 70 ਤੋਂ ਵਧੇਰੇ ਮੌਤਾਂ ਤੇ ਸੈਂਕੜੇ...

indian attire during fashion show in italy

ਇਟਲੀ 'ਚ ਫੈਸ਼ਨ ਸ਼ੋਅ ਦੌਰਾਨ ਭਾਰਤੀ ਪਹਿਰਾਵੇ ਦੀ ਹੋਈ ਬੱਲੇ ਬੱਲੇ (ਤਸਵੀਰਾਂ)

pm modi address in brics

BRICS ਨੂੰ ਭਰੋਸੇਯੋਗਤਾ ਦਿਖਾਉਣੀ ਚਾਹੀਦੀ, 'ਗਲੋਬਲ ਸਾਊਥ' ਲਈ ਇੱਕ ਉਦਾਹਰਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • flash floods in texas
      ਟੈਕਸਾਸ 'ਚ ਅਚਾਨਕ ਹੜ੍ਹ; 50 ਤੋਂ ਵਧੇਰੇ ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ...
    • takht sri patna sahib  s decision to declare sukhbir badal
      ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ...
    • complete ban on this medicine in punjab
      ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
    • transfer orders
      ਜਲਾਲਾਬਾਦ ਦੇ 3 ਥਾਣਿਆਂ ਦੇ SHO ਇੱਧਰ ਤੋਂ ਉੱਧਰ ਹੋਏ ਤਾਇਨਾਤ
    • major accident averted in bengaluru delhi flight
      ਬੈਂਗਲੁਰੂ ਤੋਂ ਦਿੱਲੀ ਦੀ ਫਲਾਈਟ 'ਚ ਵੱਡਾ ਹਾਦਸਾ ਟਲਿਆ: ਉਡਾਣ ਤੋਂ ਠੀਕ ਪਹਿਲਾਂ...
    • most precious tear in world
      'ਦੁਨੀਆ ਦਾ ਸਭ ਤੋਂ ਕੀਮਤੀ ਹੰਝੂ', ਇਕ ਬੂੰਦ ਨਾਲ ਸੱਪਾਂ ਦਾ ਜ਼ਹਿਰ ਬੇਅਸਰ
    • sikander singh maluka under house arrest ahead of majithia s appearance
      ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਸਿਕੰਦਰ ਸਿੰਘ ਮਲੂਕਾ ਘਰ 'ਚ ਨਜ਼ਰਬੰਦ
    • pm modi congratulated the dalai lama on his birthday
      ਦਲਾਈ ਲਾਮਾ ਦੇ ਜਨਮਦਿਨ 'ਤੇ ਪੀਐੱਮ ਮੋਦੀ ਨੇ ਦਿੱਤੀ ਵਧਾਈ, ਕਿਹਾ- 'ਉਹ ਪਿਆਰ,...
    • akali leader winnerjit goldy detained by police
      ਅਕਾਲੀ ਆਗੂ ਵਿਨਰਜੀਤ ਗੋਲਡੀ ਨੂੰ ਪੁਲਸ ਨੇ ਕੀਤਾ ਨਜ਼ਰਬੰਦ
    • amarnath yatra pilgrims baba barfani
      ਅਮਰਨਾਥ ਯਾਤਰਾ : ਜੰਮੂ ਬੇਸ ਕੈਂਪ ਤੋਂ 7,200 ਸ਼ਰਧਾਲੂਆਂ ਦਾ ਨਵਾਂ ਜੱਥਾ ਰਵਾਨਾ
    • good news for indian students this country eases visa rules
      ਭਾਰਤੀ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਇਸ ਦੇਸ਼ ਨੇ visa rules ਕੀਤੇ ਸੌਖੇ
    • ਮਾਝਾ ਦੀਆਂ ਖਬਰਾਂ
    • mp gurjit singh aujla visited all the railway crossings of amritsar
      MP ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਸਾਰੇ ਰੇਲਵੇ ਫਾਟਕਾਂ ਦਾ ਕੀਤਾ ਦੌਰਾ
    • heavy rain falls in amritsar
      ਅੰਮ੍ਰਿਤਸਰ 'ਚ ਛਮ-ਛਮ ਵਰ੍ਹਿਆ ਮੀਂਹ, ਸ੍ਰੀ ਦਰਬਾਰ ਸਾਹਿਬ ਦੀਆਂ ਦੇਖੋ ਅਲੌਕਿਕ...
    • punjab police issue challans to boys
      ਬੁਲਟ ਦੇ 'ਪਟਾਕੇ' ਪੈ ਗਏ ਮਹਿੰਗੇ, ਪੰਜਾਬ ਪੁਲਸ ਨੇ ਮੁੰਡਿਆਂ ਨੂੰ ਫੜ੍ਹ-ਫੜ੍ਹ...
    • expiration law  vehicles  petrol
      ਐਕਸਪਾਇਰੀ ਦਾ ਕਾਨੂੰਨ ਲਾਗੂ ਹੋਣ ’ਤੇ ਕਰੋੜਾਂ ਵਾਹਨ ਪਹੁੰਚੇ ਕਬਾੜੀਆਂ ਕੋਲ!
    • parents flee after abandoning child at sri harmandir sahib
      ਕਲਯੁੱਗੀ ਮਾਪਿਆਂ ਦਾ ਸ਼ਰਮਨਾਕ ਕਾਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ...
    • roadways bus driver
      ਪੰਜਾਬ 'ਚ ਰੋਡਵੇਜ਼ ਬੱਸ ਡਰਾਈਵਰ ਦੀ ਸ਼ਰੇਆਮ ਗੁੰਡਾਗਰਦੀ, ਵੀਡੀਓ ਬਣਾ ਰਹੇ ਨੌਜਵਾਨ...
    • major orders issued for punjab s gun owners
      ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
    • big action by the mann government
      ਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, ਸਸਪੈਂਡ ਕੀਤੀ ਮਹਿਲਾ ਰਜਿਸਟਰੀ ਕਲਰਕ
    • accident family
      ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਉਡੀਕ ਕਰਦਾ ਰਹਿ ਗਿਆ ਪੁੱਤ
    • delhi university  s launch of undergraduate course on sikh martyrdom
      ਦਿੱਲੀ ਯੂਨੀਵਰਸਿਟੀ ਵੱਲੋਂ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗ੍ਰੈਜੂਏਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +