ਤਰਨਤਾਰਨ (ਰਮਨ)- 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸਮਾਗਮ ’ਚ ਹਿੱਸਾ ਲੈਣ ਵਾਲੇ ਵਿੱਦਿਅਕ ਅਦਾਰਿਆਂ ’ਚ 17 ਅਗਸਤ, 2026 (ਸੋਮਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿਚ ਰੰਗੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਜ਼ਿਲਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।
ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
NEXT STORY