Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    11:23:58 AM

  • punjab shaken by gunfire

    ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’...

  • iran attacks israel s dimona nuclear plant

    ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟ 'ਤੇ...

  • punjab temperature will again

    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ...

  • trump on starmer

    'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਘਰ ’ਚ ਦਾਖਲ ਹੋ ਕੇ 2 ਵਿਅਕਤੀਆਂ ਨੇ ਮਹਿਲਾ ਨਾਲ ਕੀਤੀਆਂ ਅਸ਼ਲੀਲ ਹਰਕਤਾਂ

MAJHA News Punjabi(ਮਾਝਾ)

ਘਰ ’ਚ ਦਾਖਲ ਹੋ ਕੇ 2 ਵਿਅਕਤੀਆਂ ਨੇ ਮਹਿਲਾ ਨਾਲ ਕੀਤੀਆਂ ਅਸ਼ਲੀਲ ਹਰਕਤਾਂ

  • Edited By Rajwinder Kaur,
  • Updated: 19 May, 2022 08:06 PM
Tarn Taran
home  2 people  women  pornography
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਜ.ਬ)- ਥਾਣਾ ਖਾਲੜਾ ਦੀ ਪੁਲਸ ਨੇ ਘਰ ’ਚ ਦਾਖਲ ਹੋ ਕੇ ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਕਸਬਾ ਖਾਲੜਾ ਨਿਵਾਸੀ ਮਹਿਲਾ ਨੇ ਦੱਸਿਆ ਕਿ ਉਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਆਪਣੇ ਪੇਕੇ ਘਰ ਵਿਚ ਰਹਿ ਰਹੀ ਹੈ। ਬੀਤੀ 16 ਮਈ ਨੂੰ ਜਦ ਉਹ ਕੂੜਾ ਕਰਕਟ ਸੁੱਟਣ ਲਈ ਸ਼ਾਮਲਾਟ ਜਗ੍ਹਾ ਵਿਚ ਗਈ ਤਾਂ ਪਿੰਡ ਦੇ ਹੀ ਚਰਨਜੀਤ ਸਿੰਘ ਨਾਮਕ ਵਿਅਕਤੀ ਨੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਉਹ ਆਪਣੇ ਘਰ ਵਾਪਸ ਆ ਗਈ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਉਸ ਨੇ ਦੱਸਿਆ ਕਿ ਉਸੇ ਰਾਤ ਵਕਤ ਕਰੀਬ 9.30 ਵਜੇ ਚਰਨਜੀਤ ਸਿੰਘ ਆਪਣੇ ਸਾਥੀ ਡਿਪਟੀ ਸਿੰਘ ਨਾਲ ਉਸ ਦੇ ਘਰ ਆਇਆ। ਉਕਤ ਵਿਅਕਤੀਆਂ ਨੇ ਕਥਿਤ ਤੌਰ ’ਤੇ ਉਸ ਦੇ ਮਾਤਾ ਪਿਤਾ ਨੂੰ ਧੱਕੇ ਮਾਰ ਕੇ ਇਕ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਫਿਰ ਉਸ ਦੇ ਪਹਿਨੇ ਕੱਪੜੇ ਪਾੜ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਉਸ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਕੁਲਵਿੰਦਰ ਕੌਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਡਿਪਟੀ ਸਿੰਘ ਪੁੱਤਰ ਦੇਬਾ ਸਿੰਘ ਅਤੇ ਚਰਨਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀਆਨ ਖਾਲੜਾ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

  • Home
  • 2 people
  • Women
  • Pornography
  • ਘਰ
  • 2 ਵਿਅਕਤੀ
  • ਮਹਿਲਾ
  • ਅਸ਼ਲੀਲ ਹਰਕਤਾਂ

ਨੌਜਵਾਨ ਨੇ ਕੀਤੀ ਖੁਦਕੁਸ਼ੀ, ਨਾਨਕਾ ਪਰਿਵਾਰ ਨੇ ਕਤਲ ਦਾ ਲਾਇਆ ਦੋਸ਼, ਅੰਤਿਮ ਸੰਸਕਾਰ ਵੇਲੇ ਹੋਇਆ ਹੰਗਾਮਾ

NEXT STORY

Stories You May Like

  • india beat australia by 17 runs to win the series 2 1
    ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ
  • 2 bangladeshis arrested for entering without documents
    ਮੇਘਾਲਿਆ 'ਚ ਵੱਡੀ ਕਾਰਵਾਈ: ਬਿਨਾਂ ਦਸਤਾਵੇਜ਼ਾਂ ਦੇ ਦਾਖਲ ਹੋਏ 2 ਬੰਗਲਾਦੇਸ਼ੀ ਗ੍ਰਿਫ਼ਤਾਰ, ਮਦਦ ਕਰਨ ਵਾਲਾ ਵੀ ਕਾਬੂ
  • husband threatens obscene photos of woman in live in relationship viral
    ਲਿਵ-ਇਨ-ਰਿਲੇਸ਼ਨ ’ਚ ਰਹਿ ਰਹੀ ਔਰਤ ਨਾਲ NRI ਪਤੀ ਨੇ ਕੀਤਾ ਵੱਡਾ ਕਾਂਡ, ਅਸ਼ਲੀਲ ਤਸਵੀਰਾਂ ਨਾਲ...
  • delhi  elderly woman  cheating  sadhu  police arrested
    'ਸਾਧੂ' ਬਣ ਕੇ ਬਜ਼ੁਰਗ ਮਹਿਲਾ ਨਾਲ ਠੱਗੀ, ਪੁਲਸ ਨੇ ਇਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • nawazuddin siddiqui co star in   sequel tumbbad 2
    ‘ਤੁੰਬਾਡ 2’ 'ਚ ਨਜ਼ਰ ਆਉਣਗੇ ਨਵਾਜ਼ੂਦੀਨ ਸਿੱਦੀਕੀ
  • us attack with b 2 bombers on iran
    ਈਰਾਨ 'ਚ ਅਮਰੀਕਾ ਦਾ ਵੱਡਾ ਫੌਜੀ ਆਪ੍ਰੇਸ਼ਨ, B-2 ਬੰਬਾਰਾਂ ਨੇ ਈਰਾਨ 'ਚ ਮਚਾਈ ਤਬਾਹੀ
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ ਵੇਖਦੇ ਰਹੇ ਲੋਕ
  • us used b 2 bombers  suicide drones  anthropic ai in strikes against iran
    US ਨੇ ਈਰਾਨ ਖ਼ਿਲਾਫ਼ B-2 ਬੰਬਾਰਾਂ, ਆਤਮਘਾਤੀ ਡਰੋਨਾਂ ਤੇ AI ਤਕਨੀਕ ਨਾਲ ਮਚਾਈ ਤਬਾਹੀ
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
Trending
Ek Nazar
vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sri guru granth sahib desecrated
      ਪੰਜਾਬ 'ਚ ਫਿਰ ਬੇਅਦਬੀ ਘਟਨਾ, ਅੰਗ ਨੁਕਸਾਨੇ
    • shiromani gurdwara parbandhak committee
      SGPC ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਕਰੇਗੀ...
    • people are worried due to fuel shortage at petrol pumps in qadian
      ਕਾਦੀਆਂ ਦੇ ਪੈਟਰੋਲ ਪੰਪਾਂ ’ਤੇ ਤੇਲ ਦੀ ਕਮੀ ਨਾਲ ਲੋਕ ਪ੍ਰੇਸ਼ਾਨ
    • ticket checking  in ferozepur division goes digital
      ਫਿਰੋਜ਼ਪੁਰ ਮੰਡਲ ’ਚ ਟਿਕਟ ਚੈਕਿੰਗ ਪ੍ਰਣਾਲੀ ਹੋਈ ਡਿਜੀਟਲ
    • baba ra ped a woman for 20 years
      20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI
    • man cheated of rs 3 lakh on pretext of sending him abroad  case registered
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ
    • arthiyas from across punjab make a big announcement
      ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
    • meetings being held in villages by the kirti kisan union
      ਕਿਰਤੀ ਕਿਸਾਨ ਯੂਨੀਅਨ ਵੱਲੋਂ 9 ਮਾਰਚ ਦੇ ਧਰਨੇ ਸਬੰਧੀ ਪਿੰਡਾਂ 'ਚ ਹੋ ਰਹੀਆਂ...
    • naib singh saini paid obeisance at gurdwara sri chola sahib
      ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ...
    • why is the heat wave raging in the first week of march
      ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +