ਬਹਿਰਾਮਪੁਰ (ਗੋਰਾਇਆ)- ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋ ਵਿਧਾਨ ਸਭਾ ਹਲਕਾ ਦੀਨਾ ਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਬਹਿਰਾਮਪੁਰ ਵਿੱਚ ਕਰੀਬ ਪਿਛਲੇ ਚਾਰ ਸਾਲ ਪਹਿਲਾਂ ਇੱਕ ਦੇ ਖੁਦਕੁਸ਼ੀ ਕਰਨ ਦਾ ਮਾਮਲਾ ਦੀ ਸੁਣਾਈ ਦੌਰਾਨ ਸਜ਼ਾ ਤੇ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ- ਕੱਲ੍ਹ ਖੁਲ੍ਹੇਗਾ 'ਚੋਣ ਪਿਟਾਰਾ', CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ ’ਚ ਬੰਦ 15 ਉਮੀਦਵਾਰਾਂ ਦੀ ਕਿਸਮਤ
ਜਾਣਕਾਰੀ ਅਨੁਸਾਰ 2021 ਵਿੱਚ ਪਿੰਡ ਈਸੇਪੁਰ ਵਿਚ ਪ੍ਰੇਮ ਸੰਬੰਧਾਂ ਨੂੰ ਲੈ ਕੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤਹਿਤ ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਇਕ ਮਹਿਲਾ ਵਿਰੁੱਧ ਮਾਮਲਾ ਦਰਜ ਕੀਤਾ ਸੀ, ਅੱਜ ਇਸ ਮਾਮਲੇ ਦੀ ਸੁਣਾਈ ਦੌਰਾਨ ਹੁਕਮ ਕਰਦਿਆਂ ਦੋਸ਼ੀ ਮਹਿਲਾ ਮਮਤਾ ਨੂੰ ਪੰਜ ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ। ਇਹ ਖੁਦਕੁਸ਼ੀ ਦਾ ਮਾਮਲਾ ਸਾਲ 2021 ਵਿਚ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ: ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਮਾਲਕਾਂ ਨੂੰ ਰਹਿਣਾ ਹੋਵੇਗਾ ਚੌਕਸ ! ਹੁਣ ਸ਼ਰਾਬ ਦੀ ਖਪਤ ਦੱਸੇਗੀ...
ਬਿਨਾਂ ਨੰਬਰੀ ਵਾਹਨ ਚਾਲਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ
NEXT STORY