ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੋਫਟੀ ਰੋਡ 'ਤੇ ਦਿਨ-ਦਿਹਾੜੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ 'ਚ ਇਕ ਟਿੱਪਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਰਸਤੇ 'ਚ ਜਾ ਰਹੇ ਰਾਹਗੀਰਾਂ ਵੱਲੋਂ ਟਿੱਪਰ ਦੇ ਡਰਾਈਵਰ ਨੂੰ ਮੌਕੇ 'ਤੇ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
ਥਾਣਾ ਬੀ ਡਵੀਜ਼ਨ ਦੇ ਏਐਸਆਈ ਹਰਨੇਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਸੜਕ 'ਤੇ ਜਾ ਰਿਹਾ ਸੀ ਤੇ ਰਸਤੇ 'ਚ ਐਕਟਿਵਾ ਖੜ੍ਹੀ ਸੀ ਜਿਸ 'ਚ ਟਕਰਾਉਣ ਕਾਰਨ ਉਹ ਡਿੱਗ ਗਿਆ ਅਤੇ ਅਚਾਨਕ ਟਿੱਪਰ ਹੇਠਾਂ ਆ ਗਿਆ, ਜਿਸਦੇ ਕਾਰਨ ਉਸਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ, ਜੋ ਵੀ ਸਾਹਮਣੇ ਆਵੇਗਾ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ ਕੀਤੀ ਭੰਨਤੋੜ, ਲਾਈ ਅੱਗ
NEXT STORY