Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:46:36 PM

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ...

  • municipal corporation strict on property owners 4 properties sealed

    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ ’ਤੇ ਦੋ-ਦੋ ਮਰੀਜ਼

MAJHA News Punjabi(ਮਾਝਾ)

ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ ’ਤੇ ਦੋ-ਦੋ ਮਰੀਜ਼

  • Edited By Shivani Bassan,
  • Updated: 09 May, 2026 12:36 PM
Amritsar
horrifying picture of government hospital
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਪੰਜਾਬ ਦੇ ਪ੍ਰਸਿੱਧ ਗੁਰੂ ਨਾਨਕ ਦੇਵ ਹਸਪਤਾਲ ’ਚ ਗਰਭਵਤੀ ਔਰਤਾਂ ਦੇ ਜਨੇਪੇ ਤੋਂ ਬਾਅਦ ਇਲਾਜ ਦੌਰਾਨ ਵੱਡੀ ਲਾਪ੍ਰਵਾਹੀ ਦਾ ਮਾਮਲਾ ਹੁਣ ਹੋਰ ਵੀ ਗੰਭੀਰ ਰੂਪ ਧਾਰ ਚੁੱਕਾ ਹੈ। ਗਾਇਨੀ ਵਾਰਡ ’ਚ ਇਕ ਹੀ ਬੈੱਡ ’ਤੇ ਦੋ-ਦੋ ਔਰਤਾਂ ਨੂੰ ਰੱਖ ਕੇ ਇਲਾਜ ਕਰਨ ਦੀ ਹਕੀਕਤ ਉਸ ਵੇਲੇ ਸਾਹਮਣੇ ਆਈ, ਜਦੋਂ ਇਕ ਮਰੀਜ਼ ਵੱਲੋਂ ਮੋਬਾਈਲ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਗਈ, ਜੋ ਇਸ ਸਮੇਂ ਚਰਚਾ ਦਾ ਕੇਂਦਰ ਬਣੀ ਹੋਈ ਹੈ। ਵਾਇਰਲ ਹੋਈ ਇਸ ਵੀਡੀਓ ’ਚ ਸਾਫ਼ ਤੌਰ ’ਤੇ ਵੇਖਿਆ ਜਾ ਸਕਦਾ ਹੈ ਕਿ ਜਨੇਪੇ ਤੋਂ ਬਾਅਦ ਔਰਤਾਂ ਨੂੰ ਇਕ ਹੀ ਬੈੱਡ ’ਤੇ ਰੱਖਿਆ ਗਿਆ ਹੈ, ਜਿਸ ਨਾਲ ਹਸਪਤਾਲ ਪ੍ਰਬੰਧਨ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ’ਚ ਗੁੱਸਾ ਵਧ ਗਿਆ ਹੈ ਅਤੇ ਸਰਕਾਰੀ ਸਿਹਤ ਪ੍ਰਣਾਲੀ ’ਤੇ ਸਵਾਲ ਉੱਠਣ ਲੱਗ ਪਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ

ਖਾਲੀ ਬੈੱਡ ਹੋਣ ਦੇ ਬਾਵਜੂਦ ਭਰਮਾਊ ਬਹਾਨੇ

ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਜੇਕਰ ਵਾਰਡ ’ਚ ਕੋਈ ਬੈੱਡ ਖਾਲੀ ਵੀ ਹੋਵੇ ਤਾਂ ਵੀ ਉਨ੍ਹਾਂ ਨੂੰ ਉਥੇ ਸ਼ਿਫਟ ਨਹੀਂ ਕੀਤਾ ਜਾਂਦਾ। ਉਲਟਾ ਵੱਖ-ਵੱਖ ਤਰ੍ਹਾਂ ਦੇ ਬਹਾਨੇ ਬਣਾਏ ਜਾਂਦੇ ਹਨ। ਕਈ ਵਾਰ ਕਿਹਾ ਜਾਂਦਾ ਹੈ ਕਿ ਮਰੀਜ਼ ਨੂੰ ਪਹਿਲਾਂ ਹੀ ਇਨਫੈਕਸ਼ਨ ਹੈ, ਤੁਸੀਂ ਇਸ ਦੇ ਨਾਲ ਕਿਵੇਂ ਪੈ ਸਕਦੇ ਹੋ? ਜਦਕਿ ਦੂਜੇ ਮੌਕੇ ’ਤੇ ਕਿਹਾ ਜਾਂਦਾ ਹੈ ਕਿ ਇਹ ਬੈੱਡ ਐੱਚ. ਆਈ. ਵੀ. ਪੀੜਤ ਮਰੀਜ਼ ਲਈ ਰੱਖਿਆ ਗਿਆ ਹੈ। ਇਸ ਤਰ੍ਹਾਂ ਦੇ ਵਿਰੋਧੀ ਬਿਆਨ ਹਸਪਤਾਲ ਦੀ ਪ੍ਰਬੰਧਕੀ ਨਾਕਾਮੀ ਨੂੰ ਬੇਨਕਾਬ ਕਰ ਰਹੇ ਹਨ। ਗੁਰੂ ਨਾਨਕ ਦੇਵ ਹਸਪਤਾਲ ਦੀ ਇਹ ਘਟਨਾ ਸਿਰਫ ਇਕ ਹਸਪਤਾਲ ਦੀ ਨਹੀਂ, ਸਗੋਂ ਪੂਰੇ ਸਿਹਤ ਤੰਤਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ। ਵਾਇਰਲ ਵੀਡੀਓ ਤੋਂ ਬਾਅਦ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਮਾਮਲੇ ’ਤੇ ਕਿੰਨੀ ਗੰਭੀਰਤਾ ਨਾਲ ਕਾਰਵਾਈ ਕਰਦੀ ਹੈ ਜਾਂ ਫਿਰ ਇਹ ਮਾਮਲਾ ਵੀ ਹੋਰਾਂ ਵਾਂਗ ਠੰਢੇ ਬਸਤਿਆਂ ’ਚ ਪੈ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ

ਇਨਫੈਕਸ਼ਨ ਦਾ ਵੱਡਾ ਖਤਰਾ, ਨਵਜਨਮੇ ਵੀ ਖਤਰੇ ’ਚ

ਮੈਡੀਕਲ ਮਾਹਿਰਾਂ ਅਨੁਸਾਰ ਜਨੇਪੇ ਤੋਂ ਬਾਅਦ ਔਰਤਾਂ ਅਤੇ ਨਵਜਨਮੇ ਬੱਚਿਆਂ ਲਈ ਸਾਫ਼-ਸੁਥਰਾ ਅਤੇ ਵੱਖਰਾ ਵਾਤਾਵਰਣ ਬਹੁਤ ਜ਼ਰੂਰੀ ਹੁੰਦਾ ਹੈ। ਇਕ ਹੀ ਬੈੱਡ ’ਤੇ ਦੋ ਮਰੀਜ਼ਾਂ ਨੂੰ ਰੱਖਣਾ ਇਨਫੈਕਸ਼ਨ ਦੇ ਖਤਰੇ ਨੂੰ ਕਈ ਗੁਣਾ ਵਧਾ ਸਕਦਾ ਹੈ, ਜੋ ਗੰਭੀਰ ਨਤੀਜੇ ਪੈਦਾ ਕਰ ਸਕਦਾ ਹੈ।

ਇਹ ਵੀ ਪੜ੍ਹੋ-  ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ

ਵਾਇਰਲ ਵੀਡੀਓ ਨੇ ਖੜ੍ਹੇ ਕੀਤੇ ਸਖਤ ਸਵਾਲ

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੇ ਹਸਪਤਾਲ ਪ੍ਰਬੰਧਨ ਅਤੇ ਸਿਹਤ ਵਿਭਾਗ ਨੂੰ ਕਟਹਿਰੇ ’ਚ ਖੜ੍ਹਾ ਕਰ ਦਿੱਤਾ ਹੈ। ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ। ਇਸ ਸਬੰਧ ’ਚ ਜਦੋਂ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਕਰਮਜੀਤ ਸਿੰਘ ਦੇ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਫ਼ੋਨ ਨਹੀਂ ਉਠਾਇਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

ਮਨੁੱਖੀ ਅਧਿਕਾਰਾਂ ਦੀ ਉਲੰਘਣਾ - ਐਕਟੀਵਿਸਟਾਂ ਦਾ ਹਮਲਾ

ਆਰ. ਟੀ. ਆਈ. ਐਕਟੀਵਿਸਟ ਜੈ ਗੋਪਾਲ ਅਤੇ ਰਜਿੰਦਰ ਸ਼ਰਮਾ ਰਾਜੂ ਨੇ ਇਸ ਮਾਮਲੇ ਨੂੰ ਮਨੁੱਖੀ ਅਧਿਕਾਰਾਂ ਦੀ ਖੁੱਲ੍ਹੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਜਨੇਪੇ ਤੋਂ ਬਾਅਦ ਔਰਤਾਂ ਨੂੰ ਇਸ ਤਰ੍ਹਾਂ ਇਕੱਠਿਆਂ ਰੱਖਣਾ ਨਾ ਸਿਰਫ ਅਸਵੀਕਾਰਯੋਗ ਹੈ, ਸਗੋਂ ਕਾਨੂੰਨੀ ਤੌਰ ’ਤੇ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿਹਤ ਸੇਵਾਵਾਂ ਸੁਧਾਰ ਦੇ ਦਾਅਵੇ ਸਿਰਫ ਕਾਗਜ਼ਾਂ ਤੱਕ ਸੀਮਤ ਰਹਿ ਗਏ ਹਨ।

ਸਖਤ ਕਾਰਵਾਈ ਦੀ ਮੰਗ

ਐਕਟੀਵਿਸਟਾਂ ਅਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਹਸਪਤਾਲ ’ਚ ਤੁਰੰਤ ਬੈੱਡਾਂ ਦੀ ਗਿਣਤੀ ਵਧਾਈ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • government hospital
  • two patients
  • Amritsar
  • ਸਰਕਾਰੀ ਹਸਪਤਾਲ
  • ਦੋ ਮਰੀਜ਼
  • ਅੰਮ੍ਰਿਤਸਰ

ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ

NEXT STORY

Stories You May Like

  • new trend of   bed sharing   due to recession
    ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ 'ਤੇ ਸੌਣ ਲੱਗੇ ਨੌਜਵਾਨ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • punjab family  two children
    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
  • ventilator shortage
    ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ ਕਿੱਲਤ ! ਗੁਆਂਢੀ ਮੁਲਕ 'ਚ ਬਿਨਾਂ ਇਲਾਜ ਦਮ ਤੋੜ ਰਹੇ ਮਰੀਜ਼
  • civil hospital malout hospital doctor patient
    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ ਮਲਬਾ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ ਗੰਭੀਰ ਜ਼ਖ਼ਮੀ
  • patient jumps from 5th floor of hospital
    ਡਿਸਚਾਰਜ ਤੋਂ ਐਨ ਪਹਿਲਾਂ ਮਰੀਜ਼ ਨੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਮਾਰੀ ਛਾਲ
  • two young motorcyclists die in road accident
    ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
Trending
Ek Nazar
veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • one arrested with 118 drug pills
      118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • double murder case in jhabal
      ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ...
    • thief escapes with a box of desi ghee worth rs 11 000 from outside the shop
      ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ...
    • bullets fired at a house in lahri village of pathankot
      ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two young motorcyclists die in road accident
      ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +