Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    3:20:22 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ...

  • bla makes big claim

    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ...

  • punjab marriage news

    ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ...

  • companies increase prices of ice cream chocolate and cold drinks

    ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਆਈ. ਜੀ. ਇੰਟੈਲੀਜੈਂਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

MAJHA News Punjabi(ਮਾਝਾ)

ਆਈ. ਜੀ. ਇੰਟੈਲੀਜੈਂਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

  • Edited By Shivani Bassan,
  • Updated: 25 Mar, 2023 11:29 AM
Amritsar
ig intelligence closed room meeting with jathedar of sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਪੰਜਾਬ ਪੁਲਸ ਦੇ ਇੰਟੈਲੀਜੈਂਸ ਦੇ ਆਈ. ਜੀ. ਜਸਕਰਨ ਸਿੰਘ ਨੇ ਅੱਜ ਬਾਅਦ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬੰਦ ਕਮਰੇ ਵਿਚ ਪੁਲਸ ਅਧਿਕਾਰੀ ਜਸਕਰਨ ਸਿੰਘ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਕਰੀਬ ਇਕ ਘੰਟਾ ਤਿੱਖੀ ਗੱਲਬਾਤ ਹੋਈ। ਉਕਤ ਦੋਵਾਂ ਵਿਚਾਲੇ ਹੋਈ ਇਸ ਵਿਸ਼ੇਸ਼ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਦੇ ਅਰਥ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ- BSF ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 7 ਪੈਕੇਟ ਹੈਰੋਇਨ ਕੀਤੀ ਬਰਾਮਦ, ਸਰਚ ਮੁਹਿੰਮ ਜਾਰੀ

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਸੰਦੇਸ਼ਾਂ ਵਿਚ ਉਨ੍ਹਾਂ ਨੇ ਸਰਕਾਰਾਂ ਅਤੇ ਸਿੱਖ ਨੌਜਵਾਨਾਂ ਦੇ ਵਤੀਰੇ ’ਤੇ ਸਵਾਲ ਉਠਾਏ ਹਨ ਅਤੇ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਹਾਲ ਹੀ ਵਿਚ 27 ਮਾਰਚ ਨੂੰ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੁਲਾਇਆ ਸੀ। ਇਸ ਵਿਚ ਉਨ੍ਹਾਂ ਨੇ ਸਿੱਖ ਬੁੱਧੀਜੀਵੀਆਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਸੇਵਾਮੁਕਤ ਜੱਜਾਂ, ਵਕੀਲਾਂ ਆਦਿ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਉਹ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਅਗਲੀ ਰਣਨੀਤੀ ’ਤੇ ਚਰਚਾ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਪੇਸ਼, ਤਿੰਨ ਦਿਨ ਦਾ ਮਿਲਿਆ ਪੁਲਸ ਰਿਮਾਂਡ

ਦੂਜੇ ਪਾਸੇ ਸੀਨੀਅਰ ਪੁਲਸ ਅਧਿਕਾਰੀ ਆਈ. ਜੀ. ਇੰਟੈਲੀਜੈਂਸ ਜਸਕਰਨ ਸਿੰਘ ਨੇ ਇਸ ਅਹਿਮ ਮੀਟਿੰਗ ਨੂੰ ਪੂਰੀ ਤਰ੍ਹਾਂ ਨਿੱਜੀ ਅਤੇ ਰੁਟੀਨ ਮੀਟਿੰਗ ਦੱਸਦਿਆਂ ਕਿਹਾ ਕਿ ਉਹ ਅਕਸਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਥਿਤ ਸਕੱਤਰੇਤ ਵਿਖੇ ਜਥੇਦਾਰ ਨੂੰ ਮਿਲਣ ਲਈ ਆਉਂਦੇ ਰਹਿੰਦੇ ਹਨ, ਪਰ 27 ਮਾਰਚ ਨੂੰ ਹੋਣ ਵਾਲੀ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਤੋਂ ਠੀਕ ਪਹਿਲਾਂ ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਸਾਰੀ ਮੀਟਿੰਗ ਇਸੇ ਮੁੱਦੇ ’ਤੇ ਬਣੀ ਹੋਈ ਹੈ ਅਤੇ ਇਸ ਦਾ ਕੇਂਦਰ ਬਿੰਦੂ ਵੀ ਇਹੀ ਵਿਸ਼ਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • IG Intelligence
  • closed room meeting
  • Jathedar Sri Akal Takht Sahib
  • ਆਈਜੀ ਇੰਟੈਲੀਜੈਂਸ
  • ਬੰਦ ਕਮਰਾ ਮੀਟਿੰਗ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਜੱਥੇਦਾਰ

ਡੇਰਾ ਬਿਆਸ ਪਹੁੰਚੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ, ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

NEXT STORY

Stories You May Like

  • sgpc appeals to jathedar to give orders on rajoana  s petition
    SGPC ਨੇ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ
  • man deadbody recovered
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • shiromani akali dal sri akal takht  peermohammad
    ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ
  • jathedar gargajj  sikhs in auckland
    ਜਥੇਦਾਰ ਗੜਗੱਜ ਵੱਲੋਂ ਆਕਲੈਂਡ ’ਚ ਸਿੱਖ ਨੌਜਵਾਨਾਂ ਨਾਲ ਸੰਵਾਦ, ਏਕਤਾ, ਸਿੱਖਿਆ ਤੇ ਗੁਰਮਤਿ ਮੁੱਲਾਂ ‘ਤੇ ਜ਼ੋਰ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • mp satnam singh sandhu
    ਵਿਸਾਖੀ ਮੌਕੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ MP ਸਤਨਾਮ ਸਿੰਘ ਸੰਧੂ
  • does the room get hot as soon as you turn off the ac
    AC ਬੰਦ ਕਰਦਿਆਂ ਹੀ ਕਮਰਾ ਹੋ ਜਾਂਦੈ ਗਰਮ? ਜਾਣੋ ਰੂਮ ਨੂੰ ਠੰਡਾ ਰੱਖਣ ਦੇ ਟਿਪਸ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
Trending
Ek Nazar
central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • big crisis in education in government schools
      ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ...
    • sandhu appointed as general secretary of australian youth congress
      ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ...
    • qadian sensation spread after body of youth found near axis bank
      ਕਾਦੀਆਂ : ਐਕਸਿਸ ਬੈਂਕ ਨੇੜਿਓਂ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • dm randhawa suicide case
      DM ਰੰਧਾਵਾ ਖੁਦਕੁਸ਼ੀ ਮਾਮਲਾ: 35 ਦਿਨ ਬਾਅਦ ਵੀ ਇਕੋ ਗ੍ਰਿਫਤਾਰੀ, ਪਰਿਵਾਰ ਵੱਲੋਂ...
    • 30 acres of paddy fields burnt
      ਪਿੰਡ ਪੁਰੀਆ ਖੁਰਦ ’ਚ ਬਿਜਲੀ ਦੀਆਂ ਤਾਰਾਂ ਦੀ ਚੰਗਿਆੜੀ ਨਾਲ 30 ਏਕੜ ਨਾੜ ਸੜ ਕੇ...
    • theft incident by holding a school sanitation worker hostage
      ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ...
    • case registered against 3 for stealing cash and ring from house
      ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • mother of 2 children dies under mysterious circumstances
      ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +