Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    6:17:46 PM

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • gold silver prices took a big jump in 3 days  know how much

    3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • IHA ਫ਼ਾਉਂਡੇਸ਼ਨ ਕਲਕੱਤਾ ਦੇ ਚੇਅਰਮੈਨ ਨੇ ਯੂਕ੍ਰੇਨ ਲਈ ਮੈਡੀਕਲ ਸਹਾਇਤਾ ਵਜੋਂ ਭੇਜੀ ਦਵਾਈਆਂ ਦੀ ਖੇਪ

MAJHA News Punjabi(ਮਾਝਾ)

IHA ਫ਼ਾਉਂਡੇਸ਼ਨ ਕਲਕੱਤਾ ਦੇ ਚੇਅਰਮੈਨ ਨੇ ਯੂਕ੍ਰੇਨ ਲਈ ਮੈਡੀਕਲ ਸਹਾਇਤਾ ਵਜੋਂ ਭੇਜੀ ਦਵਾਈਆਂ ਦੀ ਖੇਪ

  • Edited By Rajwinder Kaur,
  • Updated: 12 Apr, 2022 02:00 PM
Amritsar
iha foundation calcutta  ukraine  medical aid  medicine
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) - ਆਈ.ਐੱਚ.ਏ. ਫ਼ਾਉਂਡੇਸ਼ਨ ਕਲਕੱਤਾ ਦੇ ਚੇਅਰਮੈਨ ਸਤਨਾਮ ਸਿੰਘ ਅਹਲੂਵਾਲਿਆ ਵਲੋਂ ਰੂਸ-ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਯੂਕ੍ਰੇਨ ਲਈ ਮੈਡੀਕਲ ਏਡ ਤਹਿਤ ਦਵਾਈਆ ਭੇਜੀਆਂ ਗਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਅਰਦਾਸੀਆ ਭਾਈ ਗੁਰਚਰਨ ਸਿੰਘ ਨੇ ਅਰਦਾਸ ਕਰਕੇ ਦਵਾਈਆਂ ਦੀ ਇਹ ਖ਼ੇਪ ਯੂਕ੍ਰੇਨ ਲਈ ਰਵਾਨਾ ਕੀਤੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

ਪੱਤਰਕਾਰਾਂ ਨਾਲ ਗੱਲ ਕਰਦਿਆਂ ਸਤਨਾਮ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਇਸ ਵੇਲੇ ਦੋਹਾਂ ਮੁਲਕਾਂ ਵਿੱਚ ਚੱਲ ਰਹੀ ਘਾਤਕ ਜੰਗ ਕਾਰਨ ਲੱਖਾਂ ਲੋਕ ਬੇਘਰ ਹੋ ਕੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਯੂਕ੍ਰੇਨ ਤੋਂ ਕੂਚ ਕਰਕੇ ਸੁਰੱਖਿਅਤ ਰਹਿਣ ਲਈ ਭਟਕਣ ਲਈ ਮਜਬੂਰ ਹਨ। ਉਨ੍ਹਾਂ ਨੂੰ ਰੋਜ਼ ਮਰਾ ਦੀਆਂ ਚੀਜਾਂ ਦੇ ਨਾਲ-ਨਾਲ ਦਵਾਈਆ ਦੀ ਬਹੁਤ ਲੋੜ ਹੈ। ਇਸ ਲੋੜ ਨੂੰ ਦੇਖਦੇ ਹੋਏ ਅੱਜ ਆਈ.ਐੱਚ.ਏ. ਫ਼ਾਉਂਡੇਸ਼ਨ ਵਲੋਂ ਦਵਾਈਆਂ ਦੀ ਪਹਿਲੀ ਖੇਪ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਯੂਕ੍ਰੇਨ ਲਈ ਰਵਾਨਾ ਕੀਤੀ ਜਾ ਰਹੀ ਹੈ। ਇਸ ਖੇਪ ’ਚ ਲੱਗਭਗ ਰੋਜ਼ਾਨਾਂ ਲੋੜ ਦੀਆਂ ਦਵਾਈਆਂ ਭੇਜੀਆਂ ਜਾ ਰਹੀਆਂ ਹਨ। ਇਹ ਦਵਾਈਆਂ ਆਈ.ਐੱਚ.ਏ. ਫ਼ਾਉਂਡੇਸ਼ਨ ਵਲੋਂ ਯੂਕ੍ਰੇਨ ਵਿਖ਼ੇ ਚੱਲ ਰਹੇ ਯੂਨਾਈਟਿਡ ਸਿੱਖਸ ਦੇ ਰਾਹਤ ਕੈਂਪ ਵਿਚ ਭੇਜੀਆਂ ਜਾ ਰਹੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਅਹਲੂਵਾਲਿਆ ਨੇ ਦੱਸਿਆ ਕਿ ਉਹ ਜਲਦ ਖੁਦ ਯੂਕ੍ਰੇਨ ਦੇ ਨਾਲ ਲਗਦੇ ਬਾਰਡਰ ਪੋਲੈਂਡ ਵਿਖ਼ੇ ਜਾਣਗੇ, ਜਿੱਥੇ ਹਜ਼ਾਰਾ ਯੂਕ੍ਰੇਨ ਨਿਵਾਸੀ ਸ਼ਰਨਾਰਥੀ ਬਣ ਕੇ ਪਹੁੰਚੇ ਹੋਏ ਹਨ। ਉਥੋਂ ਦੇ ਹਾਲਾਤ ਦੇਖ ਕੇ ਉਹ ਹੋਰ ਲੋੜ ਦਾ ਸਮਾਨ ਭੇਜਣਗੇ। ਅਹਲੂਵਾਲੀਆ ਦੇ ਉਪਰਾਲੇ ਦੀ ਸ਼ਲਾਘਾ ਕਰਦਿਆ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਭਾਈ ਕਨ੍ਹਈਆ ਜੀ ਦੇ ਪੂਰਨਿਆਂ ’ਤੇ ਚਲਦਿਆਂ ਲੋਕਾਂ ਲਈ ਅਹਲੂਵਾਲੀਆ ਦੀ ਸੰਸਥਾ ਵਲੋਂ ਸਹਾਇਤਾ ਭੇਜੀ ਜਾ ਰਹੀ ਹੈ। ਇਨ੍ਹਾਂ ਨੇ ਇਸ ਉਪਰਾਲੇ ਨਾਲ ਸਿੱਖ ਕੌਮ ਦਾ ਮਾਣ ਵਧਾਇਆ ਹੈ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿ. ਗੁਰਮਿੰਦਰ ਸਿੰਘ ਅਤੇ ਗਿ. ਸੁਲਤਾਨ ਸਿੰਘ ਨੇ ਅਹਲੂਵਾਲਿਆ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਂਘਾ ਕਰਦੇ ਹੋਏ ਕਿਹਾ ਕਿ ਇਸ ਗੁਰਸਿੱਖ ਦਾ ਧਰਮ ਜ਼ਰੂਰਤਮੰਦਾਂ ਦੀ ਅੱਗੇ ਹੋ ਕੇ ਮਦਦ ਕਰਨਾ ਹੈ। ਯੂਕ੍ਰੇਨ ਨਿਵਾਸੀਆਂ ਲਈ ਇਸ ਮੁਸ਼ਕਲ ਦੇ ਦੌਰ ਵਿੱਚ ਮੈਡੀਕਲ ਏਡ ਭੇਜਣਾ ਇਕ ਸ਼ਲਾਂਘਾ ਯੋਗ ਉਪਰਾਲਾ ਹੈ। ਇਸ ਮੌਕੇ ਬੀਬੀ ਪਰਮਜੀਤ ਕੌਰ ਪਿੰਕੀ, ਜਸਵਿੰਦਰ ਸਿੰਘ ਜੱਸੀ, ਬਰਕਤ ਸੋਸਾਇਟੀ ਤੋਂ ਰਣਦੀਪ ਸਿੰਘ ਕੋਹਲੀ ਆਦਿ ਮੌਜੂਦ ਸਨ।

  • IHA Foundation Calcutta
  • Ukraine
  • Medical Aid
  • Medicine
  • IHA ਫ਼ਾਉਂਡੇਸ਼ਨ ਕਲਕੱਤਾ
  • ਯੂਕ੍ਰੇਨ
  • ਮੈਡੀਕਲ ਸਹਾਇਤਾ
  • ਦਵਾਈਆਂ

ਸਿਹਤ ਵਿਭਾਗ ਦੀ ਟੀਮ ਨੇ 3 ਦੁਕਾਨਾਂ ’ਤੇ ਮਾਰਿਆ ਛਾਪਾ, ਖਾਣ ਪੀਣ ਵਾਲੀਆਂ ਚੀਜ਼ਾਂ ਦੇ ਭਰੇ ਸੈਂਪਲ

NEXT STORY

Stories You May Like

  • a i  created to help people
    ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
  • one accused arrested with consignment of big weapons in taran tarn
    ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ
  • netanyahu proposed increasing aid
    ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ
  • medical college in nawanshahr echoed in the vidhan sabha again
    ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ, ਡਾ. ਨਛੱਤਰ ਪਾਲ ਨੇ ਰੱਖੀ ਮੰਗ
  • teacher forced student to write maa ki gal 200 times
    ਸ਼ਰਮਨਾਕ: ਟੀਚਰ ਨੇ 8ਵੀਂ ਦੇ ਵਿਦਿਆਰਥੀ ਨੂੰ ਸਜ਼ਾ ਵਜੋਂ 200 ਵਾਰ ਲਿਖਵਾਈ 'ਮਾਂ ਦੀ ਗਾਲ'
  • imran khan  s son appeals to the international community to intervene
    'ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ'; ਇਮਰਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੀਤੀ ਦਖਲ ਦੇਣ ਦੀ...
  • telegram founder declared wanted in russia
    ‘ਟੈਲੀਗ੍ਰਾਮ’ ਦਾ ਸੰਸਥਾਪਕ ਰੂਸ ’ਚ ਲੋੜੀਂਦਾ ਐਲਾਨਿਆ, ਯੂਕ੍ਰੇਨ ਲਈ ਅੱਤਵਾਦੀ ਭਰਤੀ ਰੋਕਣ ’ਚ ਅਸਫਲ ਰਹਿਣ ਦਾ ਦੋਸ਼
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • railways collects fine from ticketless passengers in july
      ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71...
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • garbage moving from city to villages
      ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ,...
    • 6 robbers chased after 2 friends returning home after doing service
      ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • gurdaspur police  s major operation
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ...
    • youths going to buy household goods attacked
      ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • high alert in punjab before august 15
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ...
    • 24 new polling stations built for the convenience of voters  dr  pallavi
      ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +