Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    6:58:41 PM

  • big step by rbi now e cheques will replace paper checks

    RBI ਵੱਲੋਂ ਵੱਡਾ ਕਦਮ: ਹੁਣ ਕਾਗਜ਼ੀ ਚੈੱਕਾਂ ਦੀ ਥਾਂ...

  • gold prices rose by rs 39 800 in two days  know the rates of 24 22 18k

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਦੋ ਦਿਨਾਂ...

  • lockdown in india  petrol diesel

    ਲਾਕਡਾਊਨ ਦੀ ਅਫਵਾਹਾਂ ਦਰਮਿਆਨ ਪੰਜਾਬ ਦੇ ਪੈਟਰੋਲ...

  • punjab congress senior leader passes away

    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਗੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚੋਂ ਪੁਲਸ ਨੇ ਛੁਡਵਾਏ 22 ਨੌਜਵਾਨ

MAJHA News Punjabi(ਮਾਝਾ)

ਗੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚੋਂ ਪੁਲਸ ਨੇ ਛੁਡਵਾਏ 22 ਨੌਜਵਾਨ

  • Updated: 19 Oct, 2018 06:10 PM
Majha
illegal drug de addiction center
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,(ਨੀਰਜ)—ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੂੰ ਆਈ ਇਕ ਬੇਨਾਮੀ ਕਾਲ 'ਤੇ ਕੀਤੀ ਗਈ ਕਾਰਵਾਈ ਦੌਰਾਨ 22 ਨੌਜਵਾਨ ਮੁੰਡਿਆਂ ਨੂੰ ਪੁਲਸ ਨਰਕ ਰੂਪੀ ਜੀਵਨ 'ਚੋਂ ਕੱਢਣ 'ਚ ਕਾਮਯਾਬ ਹੋਈ ਹੈ। ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਵੀਰਵਾਰ ਸ਼ਾਮ ਡਿਪਟੀ ਕਮਿਸ਼ਨਰ ਅਤੇ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ 'ਤੇ ਦੱਸਿਆ ਕਿ ਪ੍ਰਤਾਪ ਨਗਰ ਅੰਮ੍ਰਿਤਸਰ 'ਚ ਗੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ, ਜਿਸ 'ਚ ਕਈ ਨੌਜਵਾਨ ਧੱਕੇ ਨਾਲ ਰੱਖੇ ਜਾ ਰਹੇ ਹਨ। ਸ. ਘਈ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ. ਸੰਘਾ ਨੇ ਇਸ ਫੋਨ ਕਾਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਕਮਿਸ਼ਨਰ ਐੱਸ ਸ਼੍ਰੀਵਾਸਤਵਾ ਨਾਲ ਗੱਲਬਾਤ ਕੀਤੀ ਅਤੇ ਅੱਜ ਸਵੇਰੇ ਉਕਤ ਕੇਂਦਰ 'ਤੇ ਐੱਸ. ਡੀ. ਐੱਮ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਛਾਪਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਕੇਂਦਰ, ਜੋ ਕਿ ਪ੍ਰਤਾਪ ਨਗਰ ਵਿਚ ਮੁਰਗੀਖਾਨੇ ਵਾਲੀ ਗਲੀ ਵਿਚ ਇਕ ਕਿਰਾਏ ਦੇ ਮਕਾਨ ਵਿਚ ਚਲਾਇਆ ਜਾ ਰਿਹਾ ਸੀ,'ਚੋਂ ਛਾਪੇ ਦੌਰਾਨ 22 ਨੌਜਵਾਨ ਮੁੰਡੇ ਗੈਰਕਾਨੂੰਨੀ ਤੌਰ 'ਤੇ ਰੱਖੇ ਹੋਏ ਮਿਲੇ। ਉਨ੍ਹਾਂ ਦੱਸਿਆ ਕਿ ਕੇਂਦਰ ਦਾ ਸੰਚਾਲਕ ਜਿਸਦਾ ਨਾਮ ਕੰਵਲਜੀਤ ਸਿੰਘ ਅਤੇ ਉਸਦਾ ਇਕ ਸਾਥੀ ਦੱਸੇ ਜਾ ਰਹੇ ਹਨ, ਮੌਕੇ ਤੋਂ ਫਰਾਰ ਹੋ ਗਏ ਹਨ। 

ਘਈ ਨੇ ਦੱਸਿਆ ਕਿ ਉਕਤ ਮਕਾਨ 'ਚ 2 ਕਮਰੇ ਹਨ ਅਤੇ ਇਕ ਕਮਰਾ ਇਨ੍ਹਾਂ ਮੁੰਡਿਆਂ ਨੂੰ ਬੰਦੀ ਬਨਾਉਣ ਲਈ ਵਰਤਿਆ ਜਾਂਦਾ ਸੀ ਅਤੇ ਇਸ ਕਮਰੇ ਵਿਚ ਹੀ 22 ਮੁੰਡੇ ਕੈਦ ਕੀਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਰਹਿਣ-ਸਹਿਣ ਦੇ ਹਾਲਾਤ ਅਤੇ ਸਾਫ-ਸਫਾਈ ਦਾ ਵੀ ਮੰਦਾ ਹਾਲ ਸੀ ਅਤੇ ਕੋਈ ਡਾਕਟਰੀ ਸਹੂਲਤ ਵੀ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਗੁਆਂਢੀ ਲੋਕਾਂ ਨੇ ਦੱਸਿਆ ਕਿ ਇੰਨ੍ਹਾਂ ਮੁੰਡਿਆਂ ਨੂੰ ਅੰਦਰ ਬੰਦ ਕਰਕੇ ਗੇਟ ਬਾਹਰੋਂ ਬੰਦ ਕਰ ਦਿੱਤਾ ਜਾਂਦਾ ਸੀ। ਬਹੁਤੇ ਨੌਜਵਾਨ ਵੀ ਸਥਾਨਕ ਇਲਾਕੇ ਜਾਂ ਨੇੜਲੇ ਪਿੰਡਾਂ ਤੋਂ ਹੀ ਹਨ ਅਤੇ ਇਨ੍ਹਾਂ ਨੂੰ ਜਬਰਦਸਤੀ ਨਸ਼ਾ ਛੁਡਾਉਣ ਦੇ ਨਾਮ 'ਤੇ ਰੱਖਿਆ ਜਾਂਦਾ ਸੀ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਹੋ ਸਕਦਾ ਹੈ ਕਿ ਇਨ੍ਹਾਂ ਦੇ ਪਰਿਵਾਰਾਂ ਕੋਲੋਂ ਨਸ਼ਾ ਛੁਡਾਉਣ ਦੇ ਨਾਮ 'ਤੇ ਮੋਟੀ ਰਕਮ ਵੀ ਵਸੂਲ ਕੀਤੀ ਜਾਂਦੀ ਹੋਵੇ। ਉਹ ਵਿਭਾਗ ਵੱਲੋਂ ਇਸ ਦੇ ਸੰਚਾਲਕਾਂ ਵਿਰੁੱਧ ਕੇਸ ਦਰਜ ਕਰਵਾਕੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣਗੇ, ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਅਜਿਹਾ ਕਾਰਾ ਕਰਨ ਦੀ ਹਿੰਮਤ ਨਾ ਕਰੇ।

  • ਗੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ Illegal Drug De-addiction Center

ਸੋਮਵਾਰ ਤੱਕ ਹੋ ਸਕਦੀ ਹੈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜਥੇਦਾਰ ਦੀ ਨਿਯੁਕਤੀ

NEXT STORY

Stories You May Like

  • 22 nations warn iran
    ਈਰਾਨ ਲਈ ਖ਼ਤਰੇ ਦੀ ਘੰਟੀ! 22 ਦੇਸ਼ਾਂ ਨੇ ਸਖ਼ਤ ਕਾਰਵਾਈ ਦੀ ਦਿੱਤੀ ਧਮਕੀ
  • drugs took the life of a 26 year old youth
    ਨਸ਼ੇ ਨੇ ਲਈ 26 ਸਾਲਾ ਨੌਜਵਾਨ ਦੀ ਜਾਨ, ਖ਼ਾਲੀ ਪਲਾਟ 'ਚੋਂ ਮਿਲੀ ਲਾਸ਼
  • nagar kirtan in leno on march 22
    ਲੇਨੋ 'ਚ ਹੋਲੇ ਮਹੱਲੇ ਅਤੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 22 ਮਾਰਚ ਨੂੰ
  • diesel becomes expensive by rs 22
    22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • big action by moga police
    ਮੋਗਾ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੀ 34.50 ਲੱਖ ਦੀ ਜਾਇਦਾਦ ਕੀਤੀ ਅਟੈਚ
  • big action by tapa police
    ਤਪਾ ਪੁਲਸ ਦੀ ਵੱਡੀ ਕਾਰਵਾਈ : 2 ਕੁਇੰਟਲ ਭੁੱਕੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
  • 22 indian ships present in persian gulf shipping ministry releases list
    ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ; ਸ਼ਿਪਿੰਗ ਮੰਤਰਾਲੇ ਵੱਲੋਂ ਸੂਚੀ ਜਾਰੀ
  • indian education vision is the real basis of self reliant india  desh raj
    ਭਾਰਤੀ ਸਿੱਖਿਆ ਦ੍ਰਿਸ਼ਟੀ ਹੀ ਆਤਮ-ਨਿਰਭਰ ਭਾਰਤ ਦਾ ਅਸਲ ਆਧਾਰ: ਦੇਸ ਰਾਜ
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ...
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
  • new twist in nancy grewal murder case
    ਨੈਨਸੀ ਗਰੇਵਾਲ ਕਤਲ ਕੇਸ 'ਚ ਨਵਾਂ ਮੋੜ ! ਕੈਨੇਡੀਅਨ ਪੁਲਸ ਨੇ ਕਰ 'ਤਾ ਵੱਡਾ ਖੁਲਾਸਾ
  • police team raid crystal spa near pims in jalandhar
    ਪਿਮਸ ਨੇੜੇ ਕ੍ਰਿਸਟਲ ਸਪਾ ’ਚ ਰੇਡ ਕਰਨ ਗਈ ਪੁਲਸ ਟੀਮ ਬਿਲਡਿੰਗ 'ਚ ਫਸੀ, ਪੌੜੀ ਲਾ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
Trending
Ek Nazar
police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • saragarhi saran canteen dispute
      ਸਾਰਾਗੜ੍ਹੀ ਸਰਾਂ ਕੰਟੀਨ ਵਿਵਾਦ: ਭਾਈਵਾਲ ਹਰਭਜਨ ਸਿੰਘ ਨੇ ਲਾਏ ਬਿਨਾਂ ਦੱਸੇ ਬੋਲੀ...
    • punjab weather update
      ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
    • thieves commit major robbery
      ਚੋਰਾਂ ਦਾ ਵੱਡਾ ਡਾਕਾ, ਘਰੋਂ 20 ਤੋਲੇ ਦੇ ਕਰੀਬ ਸੋਨਾ ਤੇ ਲੱਖਾਂ ਦੀ ਨਕਦੀ ਚੋਰੀ
    • youth hangs himself from bridge on highway
      ਹਾਈਵੇ ਤੇ ਬਣੇ ਪੁੱਲ ਨਾਲ ਨੌਜਵਾਨ ਨੇ ਲਿਆ ਫਾਹਾ, ਪੁਲਸ ਜਾਂਚ 'ਚ ਜੁਟੀ
    • petrol and diesel running out in gurdaspur
      ਗੁਰਦਾਸਪੁਰ 'ਚ ਮੁੱਕਣ ਲੱਗਾ ਪੈਟਰੋਲ-ਡੀਜ਼ਲ, ਗੈਸ ਦੀ ਭਾਲ 'ਚ ਲੋਕ
    • bodybuilder ghuman death case
      ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
    • sgpc starts langar service fosri guru nanak dev hospital  advocate dhami
      SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ...
    • justice vikas bahl visits central jail gurdaspur
      ਜਸਟਿਸ ਵਿਕਾਸ ਬਹਿਲ ਵੱਲੋਂ ਸੈਂਟਰਲ ਜੇਲ੍ਹ ਗੁਰਦਾਸਪੁਰ ਦਾ ਦੌਰਾ, ਕੈਦੀਆਂ ਦੀਆਂ...
    • bikram singh majithia punjab bachao rally
      ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
    • sukhbir singh badal rally
      ਇਹ ਚੋਣਾਂ ਸਰਕਾਰ ਬਣਾਉਣ ਵਾਲੀਆਂ ਨਹੀਂ, ਪੰਜਾਬ ਬਚਾਉਣ ਵਾਲੀਆਂ: ਸੁਖਬੀਰ ਸਿੰਘ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +