Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    5:00:52 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੰਜਵੜ ਵਿਖੇ ਸੁੰਦਰ ਪਾਰਕ ਬਣਾਉਣ ਦਾ ਕੀਤਾ ਉਦਘਾਟਨ

MAJHA News Punjabi(ਮਾਝਾ)

ਪੰਜਵੜ ਵਿਖੇ ਸੁੰਦਰ ਪਾਰਕ ਬਣਾਉਣ ਦਾ ਕੀਤਾ ਉਦਘਾਟਨ

  • Edited By Shivani Bassan,
  • Updated: 19 Aug, 2024 01:30 PM
Tarn Taran
inaugurated the construction of a beautiful park at panjwad
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ)- ਪੰਜਵੜ ਵਿਖੇ ਇਕ ਛੱਪੜ ਨੂੰ ਮਿੱਟੀ ਪਾ ਕੇ ਨੌਜਵਾਨਾਂ ਨੇ ਬਾਬਾ ਛੱਜਾ ਸਿੰਘ ਪੰਜਵੜ ਮੈਮੋਰੀਅਲ ਪਾਰਕ ਬਣਾਉਣ ਦਾ ਉਦਘਾਟਨ ਬੂਟੇ ਲਗਾ ਕੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਬਾਬਾ ਪਾਲ ਸਿੰਘ ਤੇ ਸਮਾਜ ਸੇਵੀ ਆਗੂ ਮਨਜੀਤ ਸਿੰਘ ਪੰਜਵਡ਼ ਨੇ ਦੱਸਿਆ ਕਿ ਪਿੰਡ ਪੰਜਵਡ਼ ਖੇਡ ਸਟੇਡੀਅਮ ਦੇ ਨਜ਼ਦੀਕ ਇਕ ਜਗ੍ਹਾ ਜਿੱਥੇ ਛੱਪੜ ਬਣਿਆ ਹੋਇਆ ਸੀ ਤੇ ਜਿਸ ਨੂੰ ਐੱਨ.ਆਰ.ਆਈ. ਪਰਦੁਮਣ ਸਿੰਘ ਸ਼ਾਹ ਪਰਿਵਾਰ ਦੇ ਸਹਿਯੋਗ ਨਾਲ, ਜਿਨ੍ਹਾਂ ਨੇ ਕਿ ਆਪਣੀ ਜੇਬ ’ਚੋਂ 6 ਲੱਖ ਰੁਪਏ ਦੇ ਕੇ ਇਸ ਜਗ੍ਹਾ ’ਤੇ ਮਿੱਟੀ ਪਾ ਕੇ ਬਾਬਾ ਛੱਜਾ ਸਿੰਘ ਪੰਜਵੜ ਮੈਮੋਰੀਅਲ ਪਾਰਕ ਬਣਾਉਣ ’ਚ ਸਹਿਯੋਗ ਕੀਤਾ।

ਇਹ ਵੀ ਪੜ੍ਹੋ- ਖੁਸ਼ੀਆਂ ਗਮ ’ਚ ਬਦਲੀਆਂ: ਰੱਖੜੀ ਲੈ ਕੇ ਧੀ ਨਾਲ ਪੇਕੇ ਜਾ ਰਹੀ ਮਾਂ ਦੀ ਸੜਕ ਹਾਦਸੇ ’ਚ ਮੌਤ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਦੀ ਚੁਣੀ ਹੋਈ ਪੰਚਾਇਤ ਨੇ ਸਰਬ ਸੰਮਤੀ ਨਾਲ ਮਤਾ ਪਾ ਕੇ ਪਰਿਵਾਰ ਅਤੇ ਨੌਜਵਾਨਾਂ ਨੂੰ ਕਿਹਾ ਸੀ ਕਿ ਉਹ ਇਸ ਜਗ੍ਹਾ ’ਤੇ ਪਿੰਡ ਦੀ ਸੁੰਦਰਤਾ ਨੂੰ ਵਧਾਉਣ ਵਾਸਤੇ ਇਕ ਪਾਰਕ ਬਣਾਉਣ, ਜਿਸ ’ਤੇ ਸ਼ਾਹ ਪਰਿਵਾਰ ਨੇ ਆਪਣੀ ਜੇਬ ’ਚੋਂ 6 ਲੱਖ ਰੁਪਏ ਖਰਚ ਕੀਤੇ ਹਨ, ਜਿਸ ਲਈ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ’ਤੇ ਪਿੰਡ ਦੀ ਸਮੂਹ ਪੰਚਾਇਤ ਧੰਨਵਾਦ ਕਰਦੀ ਹੈ, ਜਿਸ ’ਤੇ ਅੱਜ ਇਕ ਬੜੀ ਵਧੀਆ ਪਾਰਕ ਬਣ ਕੇ ਤਿਆਰ ਹੋਣ ਜਾ ਰਹੀ ਹੈ। ਜਿਸ ਦਾ ਅੱਜ ਨੌਜਵਾਨਾਂ ਨੇ ਬੂਟੇ ਲਾ ਕੇ ਉਦਘਾਟਨ ਕੀਤਾ। ਇਸ ਮੌਕੇ ਬਾਬਾ ਪਾਲ ਸਿੰਘ ਸਰਪੰਚ, ਜਗਬੀਰ ਸਿੰਘ ਸਾਬਕਾ ਸਰਪੰਚ, ਭਾਗ ਸਿੰਘ ਸਾਬਕਾ ਸਰਪੰਚ, ਪੂਰਨ ਸਿੰਘ ਮੈਂਬਰ ,ਕੁਲਦੀਪ ਸਿੰਘ ਪ੍ਰਧਾਨ ਗੁਰਦਵਾਰਾ ਕਮੇਟੀ ਅਤੇ ਸਮੂਹ ਸੰਗਤ ਪੰਜਵੜ ਹਾਜ਼ਰ ਸੀ।

ਇਹ ਵੀ ਪੜ੍ਹੋ ਨਾਕੇ 'ਤੇ ਖੜ੍ਹੇ ਪੁਲਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ 'ਤੇ SSP ਨੇ ਲਿਆ ਵੱਡਾ ਐਕਸ਼ਨ, ਪੜ੍ਹੋ ਕੀ ਹੈ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Inaugurated
  • construction
  • beautiful park
  • Panjwad
  • ਉਦਘਾਟਨ
  • ਨਿਰਮਾਣ
  • ਸੁੰਦਰ ਪਾਰਕ
  • ​​ਪੰਜਵੜ

ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

NEXT STORY

Stories You May Like

  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • narendra modi  bhogapuram airport  inauguration  andhra pradesh
    PM ਮੋਦੀ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਭੋਗਪੁਰਮ ਹਵਾਈ ਅੱਡੇ ਦਾ ਕੀਤਾ ਉਦਘਾਟਨ
  • lrgma 3 day autumnwinter exhibition 2026 inaugurated at pau
    ਪੀਏਯੂ ਵਿਖੇ LRGMA ਦੀ 3 ਦਿਨਾਂ ‘Autumn-Winter Exhibition 2026’ ਦਾ ਉਦਘਾਟਨ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ ਨੂੰ ਸੱਦਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • drug addicts arrested
    ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ 3 ਨੌਜਵਾਨ ਕਾਬੂ
  • fast track courts
    ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ
  • china prepares to create artificial sun
    'ਨਕਲੀ ਸੂਰਜ' ਬਣਾਉਣ ਦੀ ਤਿਆਰੀ 'ਚ ਚੀਨ! ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਮੈਗਨੇਟ ਦਾ ਕੀਤਾ ਸਫਲ ਪ੍ਰੀਖਣ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified youth dies after being hit by super express
      ਸੁਪਰ ਐਕਸਪ੍ਰੈਸ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • advocate baljit singh pahra takes charge of municipal council gurdaspur
      ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ...
    • terrorist organization claims responsibility for attack on police post
      ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ ਪਰ ਪੁਲਸ ਕਰ ਰਹੀ...
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • the family was shocked to see the condition of the crematorium
      ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼,...
    • nihang jasdeep singh took off the kakar and handed it over to the budha dal
      ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ...
    • ganiv kaur majithia wrote a letter to sri akal takht
      ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ...
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • indiscriminate firing between police and drug smugglers in punjab
      ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ...
    • thieves target nri s locked house
      ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +