Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:24:34 PM

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

  • entry of women commission in lpu controversy  notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ ਅੱਗੇ ਲਾਇਆ ਧਰਨਾ, ਲਗਾਏ ਗੰਭੀਰ ਦੋਸ਼

MAJHA News Punjabi(ਮਾਝਾ)

ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ ਅੱਗੇ ਲਾਇਆ ਧਰਨਾ, ਲਗਾਏ ਗੰਭੀਰ ਦੋਸ਼

  • Edited By Shivani Bassan,
  • Updated: 26 Sep, 2026 03:49 PM
Gurdaspur
inmate beaten in gurdaspur central jail
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਬੰਦ ਇੱਕ ਕੈਦੀ ਦੀ ਕਥਿਤ ਕੁੱਟਮਾਰ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਜੇਲ੍ਹ ਦੇ ਮੁੱਖ ਗੇਟ ਦੇ ਸਾਹਮਣੇ ਧਰਨਾ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਜੇਲ੍ਹ ਅੰਦਰ ਕੁਝ ਕੈਦੀਆਂ ਵੱਲੋਂ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰਕ ਮੈਂਬਰਾਂ ਮੁਤਾਬਕ ਅਰਸ਼ਦੀਪ ਸਿੰਘ ਨੇ ਜੇਲ੍ਹ ਅੰਦਰੋਂ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਹਮਲੇ ਦੌਰਾਨ ਜੇਲ੍ਹ ਦੇ ਕੁਝ ਕੈਮਰੇ ਵੀ ਬੰਦ ਕੀਤੇ ਗਏ ਸਨ।

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਪਰਿਵਾਰ ਨੇ ਮੰਗ ਕੀਤੀ ਕਿ ਅਰਸ਼ਦੀਪ ਸਿੰਘ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ, ਤਾਂ ਜੋ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਰੀਬ ਨੌਂ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਪਹਿਲਾਂ ਉਹ ਪਟਿਆਲਾ ਜੇਲ੍ਹ ਵਿੱਚ ਸੀ। ਕਰੀਬ ਡੇਢ ਮਹੀਨਾ ਪਹਿਲਾਂ ਉਸ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਗੁਰਦਾਸਪੁਰ ਜੇਲ੍ਹ ਵਿੱਚ ਆਉਣ ਤੋਂ ਬਾਅਦ ਵੀ ਉਸ ’ਤੇ ਇੱਕ-ਦੋ ਵਾਰ ਹਮਲੇ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਸ਼ਾਮ ਸਮੇਂ ਜੇਲ੍ਹ ਅੰਦਰ ਵੱਡੇ ਪੱਧਰ ’ਤੇ ਹੂਟਰ ਵੱਜਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਬਣ ਗਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਸਮੇਂ ਅਰਸ਼ਦੀਪ ਸਿੰਘ ’ਤੇ ਹਮਲਾ ਹੋਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਐੱਸ.ਪੀ ਅਮ੍ਰਿਤਪਾਲ ਸਿੰਘ ਨਾਲ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਉਹ ਡੀਜੀਪੀ ਜੇਲ੍ਹਾਂ ਪੰਜਾਬ ਨਾਲ ਫੋਨ ’ਤੇ ਗੱਲ ਕਰਵਾ ਦੇਣ ਤਾਂ ਕੈਦੀ ਨੂੰ ਹੋਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਪਰਿਵਾਰ ਨੇ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਤ ਹਨ ਅਤੇ ਉਨ੍ਹਾਂ ਲਈ ਡੀਜੀਪੀ ਜੇਲ੍ਹਾਂ ਨਾਲ ਸਿੱਧੀ ਗੱਲ ਕਰਵਾਉਣਾ ਸੰਭਵ ਨਹੀਂ ਹੈ।  ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲਿਖਤੀ ਰੂਪ ਵਿੱਚ ਵੀ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਅਰਸ਼ਦੀਪ ਸਿੰਘ ਨੂੰ ਇੱਥੋਂ ਤਬਦੀਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੂੰ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਹੋਰ ਜੇਲ੍ਹ ਵਿੱਚ ਸ਼ਿਫਟ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦੀ ਮਦਦ ਨਾਲ ਜੇਲ੍ਹ ਦੇ ਗੇਟ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਵੱਡੇ ਪੱਧਰ ’ਤੇ ਧਰਨਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Gurdaspur Central Jail
  • family protest
  • serious allegations
  • ਗੁਰਦਾਸਪੁਰ ਕੇਂਦਰੀ ਜੇਲ੍ਹ
  • ਪਰਿਵਾਰ ਦਾ ਵਿਰੋਧ
  • ਗੰਭੀਰ ਦੋਸ਼

ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ

NEXT STORY

Stories You May Like

  • mobile recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
  • shopkeeper  assault  police station  protest protest
    ਦੁਕਾਨਦਾਰ ਦੀ ਕੁੱਟਮਾਰ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਖਿਲਾਫ ਥਾਣੇ ਅੱਗੇ ਧਰਨਾ
  • undertrial prisoner murdered in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
  • delhi  rohini jail  tobacco  prisoner
    ਦਿੱਲੀ ਦੀ ਰੋਹਿਣੀ ਜੇਲ੍ਹ ’ਚ ਖੂਨੀ ਵਾਰਦਾਤ; ਤੰਬਾਕੂ ਲਈ ਕੈਦੀ ਦਾ ਕਰ 'ਤਾ ਕਤਲ
  • ferozepur central jail
    ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
  • uproar in gurdaspur jail two groups of inmates clash
    ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ ਵੱਜੇ ਇਮਰਜੈਂਸੀ ਹੂਟਰ
  • narcotic powder recovered from inmates in firozpur central jail
    ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ ਤੇ ਕੈਪਸੂਲ ਬਰਾਮਦ
  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • entry of women commission in lpu controversy  notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • bikram majithia visits home akali leader shot dead shares grief with family
      ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • bjp  s   double engine   government will eradicate drugs  baldev singh aulakh
      ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +