Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    4:48:05 PM

  • senior officials of the jalandhar municipal corporation have been transferred

    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ...

  • punjab  elections  notification  nomination

    ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ...

  • rbi issues new rules for money transfer  transaction will be made

    RBI ਨੇ ਜਾਰੀ ਕੀਤੇ Money Transfer ਦੇ ਨਵੇਂ...

  • punjab city shopkeepers

    ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ’ਚ ਰਾਸ਼ਟਰੀ ਤਿਰੰਗੇ ਦਾ ਅਪਮਾਨ, ਕੂੜੇ ਦੇ ਡੰਪ ’ਚ ਸੁੱਟੇ ਮਿਲੇ ਕਰੀਬ 250 ਝੰਡੇ

MAJHA News Punjabi(ਮਾਝਾ)

ਗੁਰਦਾਸਪੁਰ ’ਚ ਰਾਸ਼ਟਰੀ ਤਿਰੰਗੇ ਦਾ ਅਪਮਾਨ, ਕੂੜੇ ਦੇ ਡੰਪ ’ਚ ਸੁੱਟੇ ਮਿਲੇ ਕਰੀਬ 250 ਝੰਡੇ

  • Edited By Shivani Bassan,
  • Updated: 30 Oct, 2026 06:05 PM
Gurdaspur
insult to the national tricolour in gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ,ਹਰਮਨ) : ਗੁਰਦਾਸਪੁਰ ਸ਼ਹਿਰ ਅੰਦਰ ਰਾਸ਼ਟਰੀ ਤਿਰੰਗੇ ਦੀ ਮਰਿਆਦਾ ਨਾਲ ਜੁੜਿਆ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਕਲਾਨੌਰ ਰੋਡ ’ਤੇ ਨਗਰ ਕੌਂਸਲ ਵੱਲੋਂ ਰੱਖੇ ਗਏ ਕੂੜੇ ਦੇ ਡੰਪ ਕੰਟੇਨਰ ’ਚ ਕੱਪੜੇ ਦੇ ਬਣੇ ਕਰੀਬ 250 ਰਾਸ਼ਟਰੀ ਝੰਡੇ ਸੁੱਟੇ ਹੋਏ ਮਿਲਣ ਕਾਰਨ ਸਮਾਜ ਸੇਵੀ ਆਗੂਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵੀ ਆਗੂਆਂ ਨੇ ਮੌਕੇ ’ਤੇ ਪਹੁੰਚ ਕੇ ਝੰਡਿਆਂ ਨੂੰ ਇਕੱਠਾ ਕੀਤਾ ਅਤੇ ਇਸ ਸਬੰਧੀ ਥਾਣਾ ਸਿਟੀ ਪੁਲਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ- ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ ਮਿਲੇ ਵਾਧੂ ਚਾਰਜ, ਦੇਖੋ ਸੂਚੀ

ਇਸ ਸਬੰਧੀ ਸਮਾਜ ਸੇਵੀ ਅਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਰਿੱਕੀ ਮਹੰਤ ਸਮੇਤ ਪਰਵੀਨ ਕੁਮਾਰ, ਵਰੁਣ ਮਰਵਾਹਾ, ਸ਼ਿਵ ਦੁੱਗਲ ਅਤੇ ਰਾਜੂ ਮਹਾਜਨ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੇ ਇਕ ਸਾਥੀ ਨੂੰ ਸੂਚਨਾ ਮਿਲੀ ਸੀ ਕਿ ਕਾਲਾ ਨੰਗਲ ਰੋਡ ਸਥਿਤ ਨਗਰ ਕੌਂਸਲ ਦੇ ਕੂੜੇ ਵਾਲੇ ਡੰਪ ਕੰਟੇਨਰ ’ਚ ਰਾਸ਼ਟਰੀ ਤਿਰੰਗੇ ਝੰਡੇ ਪਏ ਹੋਏ ਹਨ। ਇਸ ’ਤੇ ਉਹ ਸਾਰੇ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਉੱਥੇ ਕੱਪੜੇ ਅਤੇ ਸਿਲਕ ਦੇ ਬਣੇ ਕਰੀਬ ਢਾਈ ਸੌ ਝੰਡੇ ਕੂੜੇ ’ਚ ਸੁੱਟੇ ਹੋਏ ਸਨ। ਇਨ੍ਹਾਂ ’ਚੋਂ ਕਈ ਝੰਡੇ ਕੰਟੇਨਰ ਤੋਂ ਬਾਹਰ ਵੀ ਲਮਕ ਰਹੇ ਸਨ।

ਇਹ ਵੀ ਪੜ੍ਹੋ- Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ

ਉਨ੍ਹਾਂ ਕਿਹਾ ਕਿ ਰਾਸ਼ਟਰੀ ਤਿਰੰਗਾ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਅਣਗਿਣਤ ਸੈਨਿਕਾਂ ਨੇ ਇਸ ਦੀ ਮਰਿਆਦਾ ਅਤੇ ਦੇਸ਼ ਦੀ ਇੱਜ਼ਤ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਅਜਿਹੇ ’ਚ ਇੰਨੀ ਵੱਡੀ ਗਿਣਤੀ ’ਚ ਰਾਸ਼ਟਰੀ ਝੰਡਿਆਂ ਦਾ ਕੂੜੇ ਦੇ ਡੰਪ ’ਚ ਪਿਆ ਮਿਲਣਾ ਬੇਹੱਦ ਦੁਖਦਾਈ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਪਤਾ ਲਗਾਇਆ ਜਾਵੇ ਕਿ ਇਹ ਝੰਡੇ ਕਿਸ ਵਿਅਕਤੀ ਜਾਂ ਸੰਸਥਾ ਵੱਲੋਂ ਇੱਥੇ ਸੁੱਟੇ ਗਏ ਹਨ ਅਤੇ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਸਮਾਜ ਸੇਵੀ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਝੰਡਿਆਂ ਨੂੰ ਰਾਤ ਸਮੇਂ ਹੀ ਡੰਪ ’ਚੋਂ ਇਕੱਠਾ ਕਰ ਕੇ ਸਾਫ਼ ਕੀਤਾ ਗਿਆ ਅਤੇ ਪੂਰੀ ਮਰਿਆਦਾ ਨਾਲ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਸ ਵੱਲੋਂ ਇਨ੍ਹਾਂ ਨੂੰ ਅਗਲੀ ਕਾਰਵਾਈ ਲਈ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਵਿਖੇ ਬਕਾਇਦਾ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ ਚੱਲੀਆਂ ਗੋਲੀਆਂ

ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ : ਥਾਣਾ ਮੁਖੀ

ਥਾਣਾ ਸਿਟੀ ਦੇ ਇੰਚਾਰਜ ਦਵਿੰਦਰ ਕੁਮਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਨ੍ਹਾਂ ਝੰਡਿਆਂ ਨੂੰ ਡੰਪ ’ਚ ਕਿਸ ਨੇ ਸੁੱਟਿਆ ਹੈ। ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਝੰਡੇ ਦੀ ਮਰਿਆਦਾ ਨਾਲ ਜੁੜੇ ਅਜਿਹੇ ਮਾਮਲਿਆਂ ’ਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • national tricolour
  • Gurdaspur
  • 250 flags
  • garbage dump
  • ਰਾਸ਼ਟਰੀ ਤਿਰੰਗਾ
  • ਗੁਰਦਾਸਪੁਰ
  • 250 ਝੰਡੇ
  • ਕੂੜੇ ਦਾ ਢੇਰ

ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ

NEXT STORY

Stories You May Like

  • insult to the national tricolour in gurdaspur
    ਗੁਰਦਾਸਪੁਰ ’ਚ ਰਾਸ਼ਟਰੀ ਤਿਰੰਗੇ ਦਾ ਅਪਮਾਨ, ਕੂੜੇ ਦੇ ਡੰਪ ’ਚ ਸੁੱਟੇ ਮਿਲੇ ਕਰੀਬ 250 ਝੰਡੇ
  • amazon gave a shock to 250 employees before diwali  the e mail
    ਦੀਵਾਲੀ ਤੋਂ ਪਹਿਲਾਂ Amazon ਨੇ 250 ਮੁਲਾਜ਼ਮਾਂ ਨੂੰ ਦਿੱਤਾ ਝਟਕਾ, ਸਵੇਰੇ-ਸਵੇਰੇ ਮਿਲੇ E-mail ਨੇ ਉਡਾਏ ਹੋਸ਼
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20 ਲੱਖ ਦਾ ਨੁਕਸਾਨ
  • a blow from inflation in gurdaspur ahead of diwali
    ਗੁਰਦਾਸਪੁਰ 'ਚ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਡਰਾਈ ਫਰੂਟ 60 ਫੀਸਦੀ ਤੱਕ ਮਹਿੰਗਾ
  • cyclone  arnab   relief operations underway in odisha
    ਚੱਕਰਵਾਤ ‘ਅਰਨਬ’: ਓਡਿਸ਼ਾ ’ਚ ਰਾਹਤ ਕਾਰਜ ਜਾਰੀ, ਹੈਲੀਕਾਪਟਰਾਂ ਰਾਹੀਂ ਸੁੱਟੇ ਗਏ ਭੋਜਨ ਦੇ ਪੈਕੇਟ
  • us election results   sharp decline in japan  shares of tech companies fall
    ਅਮਰੀਕੀ ਚੋਣ ਨਤੀਜਿਆਂ ਨੇ ਵਿਗਾੜਿਆ ਬਾਜ਼ਾਰ ਦਾ ਮੂਡ, ਜਾਪਾਨ 'ਚ ਤੇਜ਼ ਗਿਰਾਵਟ, ਇਨ੍ਹਾਂ ਕੰਪਨੀਆਂ ਦੇ ਸ਼ੇਅਰ ਟੁੱਟੇ
  • dc aditya uppal himself steps into the field to curb stubble burning incidents
    ਗੁਰਦਾਸਪੁਰ: ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ 'ਚ ਨਿੱਤਰੇ DC ਆਦਿਤਿਆ ਉੱਪਲ
  • nearly 50 000 chickens die in 6 days
    ਪੋਲਟਰੀ ਸੰਕਟ: 6 ਦਿਨਾਂ 'ਚ ਕਰੀਬ 50,000 ਮੁਰਗੀਆਂ ਦੀ ਮੌਤ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • amritpal singh parole
      MP ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਸਸਕਾਰ ਲਈ ਪੈਰੋਲ ਸਬੰਧੀ ਅਰਜ਼ੀਆਂ ਦਾਖ਼ਲ
    • tarna dal  punjab  organizations
      ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਪੰਜਾਬ ’ਚ ਪਹਿਲੀ ਵਾਰ ਨੇਜਾਬਾਜ਼ੀ ਕੱਪ ਕਰਵਾਇਆ
    • bhai gurpreet singh
      ਬਾਬਾ ਬਲਬੀਰ ਸਿੰਘ ਨੇ ਭਾਈ ਗੁਰਪ੍ਰੀਤ ਸਿੰਘ ਨੂੰ ਦਿੱਤਾ ਕਾਮਯਾਬੀ ਦਾ ਥਾਪੜਾ
    • 4 injured  including a husband and wife  in a collision between two motorcycles
      ਦੋ ਮੋਟਰਸਾਈਕਲਾਂ ਦੀ ਟੱਕਰ ’ਚ ਪਤੀ-ਪਤਨੀ ਸਮੇਤ 4 ਜ਼ਖਮੀ
    • toxic smoke from firecrackers and stubble burning poses a health risk
      ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ,...
    • major regarding government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ...
    • newborn baby girl in the cradle
      ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਭੰਗੂੜੇ ’ਚ ਮੁੜ ਗੂੰਜੀਆਂ ਨਵਜਾਤ ਬੱਚੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +