Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:12:41 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ

MAJHA News Punjabi(ਮਾਝਾ)

ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ

  • Edited By Shivani Bassan,
  • Updated: 16 Feb, 2026 02:19 PM
Amritsar
intelligence officer has been named in drug smuggling case
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਪੰਜਾਬ 'ਚ ਨਸ਼ਾ ਫੈਲਾਉਣ 'ਚ ਸਰਕਾਰੀ ਤੰਤਰ ਕਿਸੇ ਪਾਸਿਓਂ ਕਮੀ ਨਹੀਂ ਰੱਖ ਰਿਹਾ। ਹਾਲ ਹੀ 'ਚ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕੁਝ ਵੱਡੇ ਸਰਕਾਰੀ ਸੁਰੱਖਿਆ ਫੋਰਸਾਂ ਦੇ ਅਫ਼ਸਰ ਹੀ ਨਸ਼ਾ ਸਮੱਗਲਰਾਂ ਨੂੰ ਸ਼ੈਲਟਰ ਦੇ ਰਹੇ ਹਨ। ਜਾਣਕਾਰੀ ਮੁਤਾਬਕ ਦੋ ਹਫ਼ਤੇ ਪਹਿਲਾਂ ਏ. ਐੱਨ. ਟੀ. ਐੱਫ. ਦੀ ਟੀਮ ਵੱਲੋਂ ਲਾਹੌਰੀ ਗੇਟ ਇਸਲਾਮਾਬਾਦ ਰੋਡ ਤੋਂ 2 ਕਿਲੋ ਹੈਰੋਇਨ ਸਣੇ ਚਾਰ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ’ਚ ਕੈਨੇਡਾ ’ਚ ਬੈਠੇ ਸਮੱਗਲਰ ਗੁਰਵਿੰਦਰ ਸਿੰਘ ਬਾਬਾ ਦਾ ਨਾਂ ਸਾਹਮਣੇ ਆਇਆ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਵਾਹਨਾਂ ਦੀ ਜ਼ੋਰਦਾਰ ਟੱਕਰ ’ਚ ਪਤੀ-ਪਤਨੀ ਹਲਾਕ

ਜਦੋਂ ਏ. ਐੱਨ. ਟੀ. ਐੱਫ. ਨੇ ਗੁਰਵਿੰਦਰ ਦੇ ਪਿਤਾ ਨੂੰ ਜਾਂਚ ਲਈ ਬੁਲਾਉਣਾ ਸ਼ੁਰੂ ਕੀਤਾ ਤਾਂ ਅਚਾਨਕ ਇੰਟੈਲੀਜੈਂਸ ਵਿੰਗ ਦੇ ਅਫ਼ਸਰ ਰਿਪਨ ਕੁਮਾਰ ਦੀ ਐਂਟਰੀ ਹੋਈ ਅਤੇ ਕੱਪੜਾ ਵਪਾਰੀ ਗੌਰਵ ਅਰੋੜਾ ਦੇ ਜ਼ਰੀਏ 5 ਲੱਖ ਰੁਪਏ ਠੱਗ ਲਏ। ਏ. ਐੱਨ. ਟੀ. ਐੱਫ. ਦੇ ਅਧਿਕਾਰੀਆਂ ਨੂੰ ਜਦੋਂ ਇਸ ਦੀ ਸੂਚਨਾ ਮਿਲੀ ਤਾਂ ਗੌਰਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਰਿਪਨ ਅਜੇ ਫ਼ਰਾਰ ਚੱਲ ਰਿਹਾ ਹੈ। ਹਾਲਾਂਕਿ ਏ. ਐੱਨ. ਟੀ. ਐੱਫ. ਅਤੇ ਇੰਟੈਲੀਜੈਂਸ ਵਿੰਗ ਦੋਵੇਂ ਵੱਖ-ਵੱਖ ਵਿਭਾਗ ਹਨ, ਫਿਲਹਾਲ ਰਿਪਨ ਦੀ ਗ੍ਰਿਫ਼ਤਾਰੀ ਲਈ ਏ. ਐੱਨ. ਟੀ. ਐੱਫ. ਦੀ ਟੀਮ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ

ਕੀ ਸੀ ਮਾਮਲਾ

2 ਫਰਵਰੀ 2026 ਦੇ ਦਿਨ ਏ. ਐੱਨ. ਟੀ. ਐੱਫ. ਦੀ ਟੀਮ ਨੇ ਲਾਹੌਰੀ ਗੇਟ ਇਸਲਾਮਾਬਾਦ ਰੋਡ ’ਤੇ ਇਕ ਸਕੂਟੀ ਅਤੇ ਕਾਰ ਸਵਾਰ 4 ਨੌਜਵਾਨਾਂ ਨੂੰ ਕਾਬਜ਼ ਕੀਤਾ। ਸਕੂਟੀ ਦੀ ਡਿੱਗੀ ਵਿੱਚੋਂ 2 ਕਿਲੋ 80 ਗ੍ਰਾਮ ਹੀਰੋਇਨ ਜ਼ਬਤ ਕੀਤੀ ਗਈ। ਫੜੇ ਗਏ ਮੁਲਜ਼ਮਾਂ ’ਚ ਭੋਲੂ, ਪੀਯੂਸ਼, ਗੌਰਵ ਅਤੇ ਚਾਂਦ ਤੋਂ ਪੁੱਛਗਿੱਛ ਕੀਤੀ ਗਈ ਤਾਂ ਜੇਲ ’ਚ ਬੰਦ ਸਚਿਨ ਦਾ ਨਾਂ ਸਾਹਮਣੇ ਆਇਆ।

ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ

ਉਸ ਦੀ ਨਿਸ਼ਾਨਦੇਹੀ ਤੋਂ ਬਾਅਦ 9 ਲੱਖ ਦੀ ਡਰੱਗ ਮਨੀ, 3 ਪਿਸਤੌਲ ਬਰਾਮਦ ਕੀਤੇ ਗਏ ਅਤੇ ਕੈਨੇਡਾ ਨਿਵਾਸੀ ਗੁਰਵਿੰਦਰ ਸਿੰਘ ਉਰਫ਼ ਬਾਬਾ ਦਾ ਨਾਂ ਸਾਹਮਣੇ ਆਇਆ। ਜਦੋਂ ਗੁਰਵਿੰਦਰ ਦੇ ਪਿਤਾ ਨੂੰ ਬੁਲਾਇਆ ਗਿਆ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦਾ ਨਾਂ ਕੇਸ ਵਿੱਚੋਂ ਬਾਹਰ ਕੱਢਣ ਲਈ ਗੌਰਵ ਅਰੋੜਾ ਆਇਆ ਸੀ ਅਤੇ 10 ਲੱਖ ਰੁਪਏ ਰਿਸ਼ਵਤ ਮੰਗੀ ਸੀ ਤੇ 5 ਲੱਖ ਦੇ ਦਿੱਤੇ। ਕੱਪੜਾ ਵਪਾਰੀ ਗੌਰਵ ਅਰੋੜਾ ਨੇ ਵੀ ਮੰਨਿਆ ਹੈ ਕਿ ਪਹਿਲਾਂ 3 ਲੱਖ ਅਤੇ ਫਿਰ 2 ਲੱਖ ਰੁਪਏ ਰਿਪਨ ਨੂੰ ਦਿੱਤੇ ਹਨ। ਰਿਪਨ ਦੀ ਗੱਲ ਕਰੀਏ ਤਾਂ ਉਹ ਲੰਬੇ ਸਮੇਂ ਤੱਕ ਐੱਸ. ਐੱਸ. ਪੀ. ਵਿਜੀਲੈਂਸ ਦਾ ਰੀਡਰ ਰਹਿ ਚੁੱਕਾ ਹੈ ਅਤੇ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਪੁਲਸ ਦੇ ਇੰਟੈਲੀਜੈਂਸ ਵਿੰਗ ’ਚ ਤਾਇਨਾਤ ਹੋਇਆ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ

ਨਸ਼ਾ ਸਮੱਗਲਰ ਤੋਂ ਸਾਬਕਾ ਐੱਸ. ਐੱਚ. ਓ. ਵਿਨੋਦ ਕੁਮਾਰ ਨੇ ਵਿਚੋਲੇ ਰਾਹੀਂ ਲਏ ਸਨ 5 ਲੱਖ

ਵਿਜੀਲੈਂਸ ਬਿਊਰੋ ਦੀ ਟੀਮ ਨੇ 31 ਅਕਤੂਬਰ 2025 ਦੇ ਦਿਨ ਛੇਹਰਟਾ ਨਿਵਾਸੀ ਲਲਿਤ ਅਰੋੜਾ ਨੂੰ ਥਾਣਾ ਛੇਹਰਟਾ ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਤਦ ਤੋਂ ਵਿਨੋਦ ਕੁਮਾਰ ਫ਼ਰਾਰ ਚੱਲ ਰਿਹਾ ਹੈ ਅਤੇ ਉਸ ਦੀ ਤਰਫ਼ੋਂ ਅਦਾਲਤ ’ਚ ਲਗਾਈ ਗਈ ਬੇਲ (ਜ਼ਮਾਨਤ) ਖਾਰਿਜ ਵੀ ਹੋ ਚੁੱਕੀ ਹੈ। ਹੈਰਾਨੀਜਨਕ ਪਹਿਲੂ ਇਹ ਹੈ ਕਿ ਅਜੇ ਤੱਕ ਪੁਲਸ ਜਾਂ ਵਿਜੀਲੈਂਸ ਵਿਭਾਗ ਵਿਨੋਦ ਨੂੰ ਫੜ ਨਹੀਂ ਸਕੀ ਹੈ। ਇਸ ਮਾਮਲੇ ’ਚ ਸ਼ਿਕਾਇਤਕਰਤਾ ਵਿੱਕੀ ਨੇ ਦੋਸ਼ ਲਾਇਆ ਸੀ ਕਿ ਵਿਨੋਦ ਦੀ ਟੀਮ ਨੇ ਉਸ ਦੇ ਚਚੇਰੇ ਭਰਾ ਨੂੰ ਨਸ਼ਾ ਸਮੱਗਲਿੰਗ ਦੇ ਕੇਸ ’ਚ ਫਸਾਉਣ ਦੀ ਧਮਕੀ ਦਿੱਤੀ ਸੀ ਅਤੇ ਉਨ੍ਹਾਂ ਦੀ ਕਾਰ ਨੂੰ ਜ਼ਬਤ ਕਰ ਲਿਆ ਸੀ। ਇਸ ਦੌਰਾਨ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ, ਜੋ ਲਲਿਤ ਅਰੋੜਾ ਦੇ ਜ਼ਰੀਏ ਲਈ ਜਾਣੀ ਸੀ।

ਡੀ. ਆਰ. ਆਈ. ਦੇ ਇੰਸਪੈਕਟਰ ਮਨਜੀਤ ਸਿੰਘ ਤੋਂ ਫੜੀ ਗਈ ਸੀ 4.4 ਕਿਲੋ ਹੈਰੋਇਨ

ਡੀ. ਆਰ. ਆਈ. ਜਿਹੀ ਕੇਂਦਰੀ ਏਜੰਸੀ, ਜੋ ਨਸ਼ਾ ਸਮੱਗਲਿੰਗ ਅਤੇ ਹੋਰ ਪ੍ਰਕਾਰ ਦੀ ਸਮੱਗਲਿੰਗ ਦੇ ਵੱਡੇ-ਵੱਡੇ ਕੇਸ ਬਣਾਉਣ ਲਈ ਵਿਖਿਆਤ ਹੈ, ਇਸੇ ਏਜੰਸੀ ਦਾ ਇਕ ਨਵਨਿਯੁਕਤ ਇੰਸਪੈਕਟਰ 4.4 ਕਿਲੋ ਹੈਰੋਇਨ ਦੇ ਨਾਲ ਸਿਟੀ ਪੁਲਸ ਦੀ ਤਰਫ਼ੋਂ ਗ੍ਰਿਫ਼ਤਾਰ ਕੀਤਾ ਗਿਆ। ਮੰਜੀਤ ਸਿੰਘ ਨਿਵਾਸੀ ਰੋਹਤਕ ਅਤੇ ਰਵੀ ਕੁਮਾਰ ਨਿਵਾਸੀ ਫਿਰੋਜ਼ਪੁਰ ਨੂੰ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਸ ਤੋਂ ਬਾਅਦ ਹੋਰ ਮੁਲਜ਼ਮਾਂ ਤਲਵਿੰਦਰ ਸਿੰਘ, ਰੋਹਿਤ ਸ਼ਰਮਾ, ਅਭਿਸ਼ੇਕ, ਅਰਸ਼ਦੀਪ, ਅਮਿਤ ਕੁਮਾਰ ਅਤੇ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕੇਸ ’ਚ ਅਮਿਤ ਕੁਮਾਰ ਪਾਕਿਸਤਾਨ ਤੋਂ ਹੀਰੋਇਨ ਦੀ ਖੇਪ ਮੰਗਵਾਉਂਦਾ ਸੀ ਅਤੇ ਡੀ. ਆਰ. ਆਈ. ਦਾ ਇੰਸਪੈਕਟਰ ਮੰਜੀਤ ਸਿੰਘ ਰਾਤੋ-ਰਾਤ ਅਮੀਰ ਬਣਨ ਦੇ ਚੱਕਰ ’ਚ ਫਸ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • DRI and police
  • intelligence officer
  • drug smuggling case
  • ਡੀਆਰਆਈ ਅਤੇ ਪੁਲਸ
  • ਖੁਫੀਆ ਅਧਿਕਾਰੀ
  • ਨਸ਼ਾ ਤਸਕਰੀ ਦਾ ਮਾਮਲਾ

ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਵੱਡੀ ਮਾਤਰਾ ’ਚ ਤੰਬਾਕੂਨੋਸ਼ੀ ਦੇ ਪਦਾਰਥ ਬਰਾਮਦ

NEXT STORY

Stories You May Like

  • female player  foreign coach  raid
    ਖਿਡਾਰਣ ਦਾ ਜਿਨਸੀ ਸ਼ੋਸ਼ਣ ਮਾਮਲੇ 'ਚ ਵਿਦੇਸ਼ੀ ਕੋਚ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਛਾਪੇਮਾਰੀ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • bjp  s   drug free punjab   yatra reaches amritsar central
    ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ ਤੋਂ ਹਾਲ ਗੇਟ ਤੱਕ ਕੱਢਿਆ ਮਾਰਚ
  • renaming of ai
    ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
  • companies to share information with agencies to stop smuggling
    ‘ਨਕਲੀ ਸਾਮਾਨ ਦੀ ਸਮੱਗਲਿੰਗ ਰੋਕਣ ਲਈ ਏਜੰਸੀਆਂ ਨਾਲ ਸੂਚਨਾ ਸਾਂਝੀ ਕਰਨ ਕੰਪਨੀਆਂ’
  • boy caught by police while consuming drugs
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • drug free punjab  bjp  kewal singh dhillon
    ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
  • police raid moga  s meenia village in connection with amritsar asi murder case
    ਅੰਮ੍ਰਿਤਸਰ ASI ਕਤਲ ਮਾਮਲੇ ’ਚ ਮੋਗਾ ਦੇ ਪਿੰਡ ਮੀਨੀਆਂ ’ਚ ਪੁਲਸ ਦੀ ਛਾਪੇਮਾਰੀ, 3 ਵਿਅਕਤੀਆਂ ਹਿਰਾਸਤ ’ਚ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rp singh raises security concerns over pro khalistan sloganeering
      ਅਮਰੀਕੀ ਰਾਜਦੂਤ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕ ਨਾਅਰੇਬਾਜ਼ੀ 'ਤੇ RP Singh...
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • theft at pathankot government school
      ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
    • education officer pathankot reviews cleanliness in government schools
      ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +