Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:16:25 PM

  • bjp alert regarding flood threat in punjab

    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ...

  • punjab bjp  appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • 300 years old sri guru granth sahib

    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੰਨੇ ਦੀ ਫ਼ਸਲ ਲਈ ਖ਼ਤਰਨਾਕ ਹੈ ਤਿੱਖੀ ਗਰਮੀ ਤੇ ਲੂ ,ਕਿਸਾਨ ਤੁਰੰਤ ਕਰਨ ਪਾਣੀ ਤੇ ਕੀਟ ਪ੍ਰਬੰਧਨ : ਕੇਨ ਕਮਿਸ਼ਨਰ

MAJHA News Punjabi(ਮਾਝਾ)

ਗੰਨੇ ਦੀ ਫ਼ਸਲ ਲਈ ਖ਼ਤਰਨਾਕ ਹੈ ਤਿੱਖੀ ਗਰਮੀ ਤੇ ਲੂ ,ਕਿਸਾਨ ਤੁਰੰਤ ਕਰਨ ਪਾਣੀ ਤੇ ਕੀਟ ਪ੍ਰਬੰਧਨ : ਕੇਨ ਕਮਿਸ਼ਨਰ

  • Edited By Shivani Bassan,
  • Updated: 30 May, 2026 12:59 PM
Gurdaspur
intense heat and humidity are dangerous for sugarcane crops
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪੰਜਾਬ ਵਿੱਚ ਪੈ ਰਹੀ ਤਿੱਖੀ ਗਰਮੀ, ਲਗਾਤਾਰ ਵੱਧ ਰਹੇ ਤਾਪਮਾਨ ਅਤੇ ਲੂ ਦੇ ਮੱਦੇਨਜ਼ਰ ਗੰਨੇ ਦੀ ਫ਼ਸਲ ਉੱਤੇ ਮਾੜਾ ਅਸਰ ਪੈਣ ਦਾ ਖ਼ਤਰਾ ਵੱਧ ਗਿਆ ਹੈ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੇਂ ਦੌਰਾਨ ਗੰਨੇ ਦੀ ਫ਼ਸਲ ਦੀ ਸਹੀ ਦੇਖਭਾਲ ਅਤੇ ਸਮੇਂ ਸਿਰ ਸਿੰਚਾਈ ਨਾ ਕੀਤੀ ਗਈ ਤਾਂ ਪੈਦਾਵਾਰ ਅਤੇ ਖੰਡ ਰਿਕਵਰੀ ਦੋਹਾਂ ਵਿੱਚ ਭਾਰੀ ਘਾਟ ਆ ਸਕਦੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਬਚਾਉਣ ਲਈ ਜ਼ਰੂਰੀ ਨੁਕਤੇ ਅਪਣਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਹਰ ਸਾਲ ਜੂਨ-ਜੁਲਾਈ ਮਹੀਨੇ ਦੌਰਾਨ ਗੰਨੇ ਦੀ ਫ਼ਸਲ ਦਾ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਵੱਲੋਂ ਸਰਵੇਅ ਕੀਤਾ ਜਾਂਦਾ ਹੈ ਤਾਂ ਜੋ ਗੰਨੇ ਹੇਠਲੇ ਰਕਬੇ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਸ ਅਨੁਸਾਰ ਕਲੰਡਰ ਨਿਰਧਾਰਤ ਕੀਤਾ ਜਾ ਸਕੇ। ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਚੱਲ ਰਹੇ ਸਰਵੇਅ ਦੇ ਕੰਮ ਦਾ ਜਾਇਜ਼ਾ ਲੈਣ ਲਈ ਗੰਨਾ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਸਰਹੱਦੀ ਪਿੰਡਾਂ ਜੋਗਰ, ਮਰਾੜਾ, ਬਾਹਮਣੀ ਅਤੇ ਮਕੌੜਾ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਗੰਨੇ ਦੀ ਫ਼ਸਲ ਨਾਲ ਸੰਬੰਧਤ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਵੀ ਕੀਤਾ। ਇਸ ਮੌਕੇ ਡਾ. ਮਿੱਤਰ ਮਾਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ), ਬਿਕਰਮਜੀਤ ਸਿੰਘ ਖੈਹਰਾ ਮੁੱਖ ਗੰਨਾ ਵਿਕਾਸ ਅਫ਼ਸਰ, ਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਗੰਨਾ ਕਾਸ਼ਤਕਾਰ ਹਾਜ਼ਰ ਸਨ।

ਇਹ ਵੀ ਪੜ੍ਹੋ- ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ ਰਹਾਂਗੇ

ਪਿੰਡ ਮਰਾੜਾ ਵਿੱਚ ਗੰਨਾ ਕਾਸ਼ਤਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮੂਢੀ ਫ਼ਸਲ ਦੀ ਸੰਭਾਲ ਵੱਲ ਸਹੀ ਸਮੇਂ ਧਿਆਨ ਨਾ ਦੇਣ ਨਾਲ ਪੈਦਾਵਾਰ ਘਟਦੀ ਹੈ, ਜੋ ਗੰਨਾ ਕਾਸ਼ਤਕਾਰਾਂ ਅਤੇ ਖੰਡ ਮਿੱਲਾਂ ਲਈ ਆਰਥਿਕ ਨੁਕਸਾਨ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੈ ਰਹੀ ਅਤਿਅਧਿਕ ਗਰਮੀ ਅਤੇ ਲੂ ਨੂੰ ਧਿਆਨ ਵਿੱਚ ਰੱਖਦਿਆਂ ਗੰਨੇ ਦੀ ਫ਼ਸਲ ਨੂੰ 10 ਤੋਂ 15 ਦਿਨ ਦੇ ਵਕਫ਼ੇ ’ਤੇ ਪਾਣੀ ਦਿੰਦੇ ਰਹਿਣਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੀ ਘਾਟ ਕਾਰਨ ਫ਼ਸਲ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਗੰਨੇ ਦੀ ਚੰਗੀ ਗੁਣਵੱਤਾ ਅਤੇ ਵਧੇਰੇ ਪੈਦਾਵਾਰ ਲਈ ਮੂਢੀ ਫ਼ਸਲ ਦਾ ਸਹੀ ਪ੍ਰਬੰਧਨ ਬੇਹੱਦ ਜ਼ਰੂਰੀ ਹੈ। ਜੇਕਰ ਸ਼ੁਰੂਆਤੀ ਪੜਾਅ ਦੌਰਾਨ ਮੂਢੀ ਫ਼ਸਲ ਦੀ ਦੇਖਭਾਲ ਨਾ ਕੀਤੀ ਜਾਵੇ ਤਾਂ ਨਾ ਸਿਰਫ਼ ਪੈਦਾਵਾਰ ਘਟਦੀ ਹੈ ਸਗੋਂ ਖੰਡ ਦੀ ਰਿਕਵਰੀ ਵੀ ਘਟ ਜਾਂਦੀ ਹੈ, ਜਿਸ ਨਾਲ ਕਿਸਾਨਾਂ ਅਤੇ ਖੰਡ ਮਿੱਲਾਂ ਦੋਹਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ।

ਇਹ ਵੀ ਪੜ੍ਹੋ- ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ

ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਗੰਨੇ ਦੀ ਬੀਜੜ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਇਹ ਵੀ ਦੇਖਿਆ ਗਿਆ ਕਿ ਗੰਨੇ ਦੀ ਫ਼ਸਲ, ਖ਼ਾਸ ਕਰਕੇ ਮੂਢੀ ਫ਼ਸਲ ’ਤੇ ਅਗੇਤੀ ਫੋਟ ਦੇ ਗੜੂਏ ਦਾ ਹਮਲਾ ਹੋਇਆ ਹੈ, ਪਰ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਇਸ ਦਾ ਹਮਲਾ ਆਰਥਿਕ ਨੁਕਸਾਨ ਦੇ ਪੱਧਰ ਤੋਂ ਹੇਠਾਂ ਹੈ। ਉਨ੍ਹਾਂ ਦੱਸਿਆ ਕਿ ਇਸ ਕੀੜੇ ਦੇ ਸ਼ੁਰੂਆਤੀ ਹਮਲੇ ਨੂੰ ਟਰਾਈਕੋ ਕਾਰਡ ਲਗਾ ਕੇ ਘਟਾਇਆ ਜਾ ਸਕਦਾ ਹੈ ਅਤੇ ਇਹ ਕਾਰਡ ਖੰਡ ਮਿੱਲਾਂ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ। ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 10 ਕਿਲੋ ਫਿਪਰੋਨਿਲ ਪ੍ਰਤੀ ਏਕੜ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਮਿਲਾ ਕੇ ਗੰਨੇ ਦੀਆਂ ਲਾਈਨਾਂ ਦੇ ਨਾਲ ਕੇਰਨਾ ਚਾਹੀਦਾ ਹੈ ਅਤੇ ਬਾਅਦ ਵਿੱਚ ਪਾਣੀ ਲਗਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੂਨ ਦੇ ਅਖੀਰ ਅਤੇ ਜੁਲਾਈ ਦੇ ਸ਼ੁਰੂ ਵਿੱਚ 50 ਮਿਲੀ ਕਲੌਐਂਟਰਾਨਿਲੀਪਰੋਲ ਨੂੰ 400 ਲੀਟਰ ਪਾਣੀ ਵਿੱਚ ਘੋਲ ਕੇ ਗੰਨੇ ਦੀਆਂ ਲਾਈਨਾਂ ਦੇ ਨਾਲ ਪਾਉਣਾ ਚਾਹੀਦਾ ਹੈ ਅਤੇ ਬਾਅਦ ਵਿੱਚ ਪਾਣੀ ਲਗਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੂਢੀ ਫ਼ਸਲ ਦੇ ਪੁੰਗਰਨ ਤੋਂ 20-25 ਦਿਨ ਬਾਅਦ ਖੇਤ ਦਾ ਨਿਰੀਖਣ ਜ਼ਰੂਰ ਕੀਤਾ ਜਾਵੇ ਅਤੇ ਵਧੀਆ ਵਾਧੇ ਲਈ ਖਾਦਾਂ ਦੀ ਵਰਤੋਂ ਮੁੱਢਲੇ ਪੜਾਅ ਵਿੱਚ ਹੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੂਢੀ ਫ਼ਸਲ ਨੂੰ ਬੀਜੜ ਫ਼ਸਲ ਨਾਲੋਂ 20 ਫ਼ੀਸਦੀ ਵੱਧ ਯੂਰੀਆ, ਭਾਵ 195 ਕਿਲੋ ਪ੍ਰਤੀ ਏਕੜ, ਤਿੰਨ ਹਿੱਸਿਆਂ ਵਿੱਚ ਪਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ 150 ਕਿਲੋ ਸਿੰਗਲ ਸੁਪਰ ਫਾਸਫੇਟ ਅਤੇ 20 ਕਿਲੋ ਪੋਟਾਸ਼ ਖਾਦ ਪਾਉਣ ਦੇ ਨਾਲ ਨਦੀਨਾਂ ਦਾ ਸਮੇਂ ਸਿਰ ਪ੍ਰਬੰਧਨ ਵੀ ਜ਼ਰੂਰੀ ਹੈ। ਉਨ੍ਹਾਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਸਰਵੇਅ ਦੌਰਾਨ ਗੰਨਾ ਕਰਮਚਾਰੀਆਂ ਨੂੰ ਫ਼ਸਲ ਸਬੰਧੀ ਸਹੀ ਜਾਣਕਾਰੀ ਦਿੱਤੀ ਜਾਵੇ। ਮੁੱਖ ਗੰਨਾ ਵਿਕਾਸ ਅਫ਼ਸਰ ਬਿਕਰਮਜੀਤ ਸਿੰਘ ਖੈਹਰਾ ਨੇ ਦੱਸਿਆ ਕਿ ਖੰਡ ਮਿੱਲ ਵੱਲੋਂ ਕੀੜਿਆਂ ਦੀ ਰੋਕਥਾਮ ਲਈ ਵਾਜਬ ਮੁੱਲ ’ਤੇ ਕਲੌਐਂਟਰਾਨਿਲੀਪ੍ਰੋਲ ਅਤੇ ਕਲੋਰੋਪੈਰੀਫਾਸ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨ ਸਮੇਂ ਸਿਰ ਕੀਟਨਾਸ਼ਕ ਵਰਤ ਕੇ ਫ਼ਸਲ ਨੂੰ ਬਚਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Intense heat
  • dangerous
  • sugarcane crops
  • Cane Commissioner
  • ਤੇਜ਼ ਗਰਮੀ
  • ਖ਼ਤਰਨਾਕ
  • ਗੰਨੇ ਦੀਆਂ ਫਸਲਾਂ
  • ਕੇਨ ਕਮਿਸ਼ਨਰ

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ

NEXT STORY

Stories You May Like

  • crop inspection is essential to protect against the pest called sugarcane louse
    ਗੰਨੇ ਦੀ ਜੂੰ ਨਾਮਕ ਕੀੜੇ ਤੋਂ ਬਚਾਅ ਲਈ ਫਸਲ ਦਾ ਨਿਰੀਖਣ ਜ਼ਰੂਰੀ : ਕੇਨ ਕਮਿਸ਼ਨਰ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • powerct in severe heat
    ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
  • ram temple  allahabad high court  devotees  donations  petition
    ਰਾਮ ਮੰਦਰ ਦੇ ਦਾਨ ਦੇ ਵਿੱਤੀ ਪ੍ਰਬੰਧਨ ਮਾਮਲੇ 'ਚ ਤੁਰੰਤ ਸੁਣਵਾਈ ਤੋਂ ਹਾਈ ਕੋਰਟ ਦੀ ਨਾਂਹ
  • teesta river
    ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਸਹਿਮਤ
  • farmers were disturbed by the canal department
    ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ ਕੋਲ ਲਾਈ ਗੁਹਾਰ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ
  • city dwellers thirsty for water
    ਪਾਣੀ ਲਈ ਤਰਸੇ ਸ਼ਹਿਰ ਵਾਸੀ, ਗੁੱਸੇ 'ਚ ਉੱਤਰੇ ਸੜਕਾਂ 'ਤੇ, ਕਾਂਗਰਸ-ਭਾਜਪਾ ਇੱਕੋ ਮੰਚ 'ਤੇ
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar truck theft
      ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਡਰਾਈਵਰ ਦਾ ਟਰੱਕ ਚੋਰੀ, ਮੋਗੇ ਤੋਂ ਹੋਇਆ...
    • big arms module busted in punjab
      ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ...
    • tarn taran police  two arrested  weapons recovered
      2 ਪਿਸਤੌਲ, 2 ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਸਣੇ ਇਕ ਮੁਲਜ਼ਮ ਕਾਬੂ
    • gurdwara bal leela  patna sahib
      ਗੁ.ਬਾਲ ਲੀਲ੍ਹਾ ਪਟਨਾ ਲਈ ਸੰਤ ਭੂਰੀ ਵਾਲਿਆਂ ਨੇ ਲੰਗਰ ਦੀਆਂ ਰਸਦਾਂ ਦਾ ਟਰੱਕ...
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • encounter in punjab punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ...
    • sgpc on pakistan incident
      ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ...
    • drug smuglers arrested
      ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ...
    • advocate dhami grief over the baba amrik singh nikke ghumana wale
      ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +