Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    7:07:04 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ

MAJHA News Punjabi(ਮਾਝਾ)

ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ

  • Edited By Gurminder Singh,
  • Updated: 07 Aug, 2026 03:00 PM
Tarn Taran
jagatpura village  fight between two parties
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ): ਨਜ਼ਦੀਕੀ ਪਿੰਡ ਜਗਤਪੁਰਾ ਵਿਖੇ ਪਿੰਡ ਢੰਡ ਅਤੇ ਜਗਤਪੁਰਾ ਦੇ ਵਿਕਤੀਆਂ ਵਿਚ ਹੋਈ ਲੜਾਈ ਦੌਰਾਨ ਚੱਲੇ ਤੇਜ਼ਧਾਰ ਹਥਿਆਰ ਅਤੇ ਗੋਲੀ ਨਾਲ ਦੋਵਾਂ ਧਿਰਾਂ ਦੇ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਸਬੰਧੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਹੋਏ ਬਗੀਚਾ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਢੰਡ ਦੇ ਚਾਚਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਬਗੀਚਾ ਸਿੰਘ ਅਤੇ ਉਸਦਾ ਦੋਸਤ ਰਾਣਾ ਬਾਸਰਕੇ ਸਮੇਤ ਤਿੰਨ ਨੌਜਵਾਨ ਆਪਣੀ ਗੱਡੀ ਵਿਚ ਸਵਾਰ ਹੋ ਕੇ ਪਿੰਡ ਜਗਤਪੁਰਾ ਜਿਥੋਂ ਪਹਿਲਾਂ ਵੀ ਪੀਣ ਨੂੰ ਨਸ਼ਾ ਲੈਕੇ ਆਉਂਦੇ ਸਨ ਤੇ ਨਸ਼ਾ ਲੈਣ ਜਾ ਰਹੇ ਸਨ ਕਿ ਪੁਰਾਣੀ ਰੰਜਿਸ਼ ਨੂੰ ਮੁੱਖ ਰੱਖਦਿਆਂ ਪਿੰਡ ਜਗਤਪੁਰਾ ਵਾਸੀ ਸੋਨੂੰ ਪੁੱਤਰ ਨਰਿੰਦਰ ਸਿੰਘ ਕੁੱਝ ਸਾਥੀਆਂ ਸਮੇਤ ਉਨ੍ਹਾਂ ਨੂੰ ਅੱਗੋਂ ਘੇਰ ਕੇ ਇਨ੍ਹਾਂ ਦੀ ਗੱਡੀ ਜਿਸ ਵਿਚ ਉਹ ਸਵਾਰ ਸਨ ਨੂੰ ਤੇਜ਼ਧਾਰ ਹਥਿਆਰ ਮਾਰ-ਮਾਰ ਕੇ ਬੁਰੀ ਤਰ੍ਹਾਂ ਭੰਨ ਦਿੱਤਾ ਅਤੇ ਜਦੋਂ ਬਗੀਚਾ ਸਿੰਘ ਅਤੇ ਰਾਣਾ ਸਮੇਤ ਗੱਡੀ ਵਿਚੋਂ ਬਾਹਰ ਨਿਕਲੇ ਤੇ ਇਨ੍ਹਾਂ ਨੇ ਉਨ੍ਹਾਂ 'ਤੇ ਵੀ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।

ਇਸ ਉਪਰੰਤ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਜਦਕਿ ਦੂਸਰੀ ਧਿਰ ਸੋਨੂੰ ਪੁੱਤਰ ਨਰਿੰਦਰ ਸਿੰਘ ਵਾਸੀ ਜਗਤਪੁਰਾ ਦੇ ਭਰਾ ਮਨਜਿੰਦਰ ਸਿੰਘ ਨੇ ਕਿਹਾ ਨਸ਼ੇ ਵੇਚਣ ਵਾਲੇ ਦੋਸ਼ ਬਿੱਲਕੁੱਲ ਗਲਤ ਹਨ ਜਦੋਂ ਕਿ ਬਗੀਚਾ ਸਿੰਘ ਵਾਸੀ ਢੰਡ ਨੇ ਅੱਜ ਕਿਸੇ ਪੁਰਾਣੀ ਰੰਜਿਸ਼ ਕਾਰਣ ਸਾਡੇ ਘਰ ਆ ਕੇ ਘਰ ਵਿਚ ਗੱਡੀ ਧੋ ਰਹੇ ਸੋਨੂੰ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਸੋਨੂੰ ਪੁੱਤਰ ਨਰਿੰਦਰ ਸਿੰਘ ਵਾਸੀ ਜਗਤਪੁਰਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਤੁਰੰਤ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪਹੁੰਚਾਇਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। 

ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਘਟਨਾ ਦਾ ਪਤਾ ਚੱਲਦਿਆਂ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਜੋ ਕਿ ਦੋਵਾਂ ਪਾਰਟੀਆਂ ਦੇ ਬਿਆਨਾਂ ਅਤੇ ਡਾਕਟਰੀ ਰਿਪੋਰਟਾਂ ਦੇ ਅਧਾਰ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

  • Jagatpura village
  • fight between two parties
  • bloody clash
  • ਪਿੰਡ ਜਗਤਪੁਰਾ
  • ਦੋ ਧਿਰਾਂ ਚ ਲੜਾਈ
  • ਖੂਨੀ ਝੜਪ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

NEXT STORY

Stories You May Like

  • firing case
    ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
  • murder in bathinda
    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
  • nia investigation panjwar village
    ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
  • vote theft protest  congress
    ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ ਲਿਆ ਜਾਵੇਗਾ ਸਹਿਯੋਗ
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • violent clash between two groups at satyajit ray film institute
    ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਕਈ ਵਿਦਿਆਰਥੀ ਤੇ ਪ੍ਰੋਫੈਸਰ ਜ਼ਖਮੀ
  • gurugram  two parties  stf team
    ਗੁਰੂਗ੍ਰਾਮ 'ਚ 2 ਧਿਰਾਂ ਵਿਚਾਲੇ ਜ਼ਬਰਦਸਤ ਝੜਪ, STF ਟੀਮ 'ਤੇ ਕੀਤਾ ਹਮਲਾ, ਕਾਂਸਟੇਬਲ ਜ਼ਖਮੀ
  • smuggler arrested in punjab with a cache of weapons
    ਪੰਜਾਬ 'ਚ ਹਥਿਆਰਾਂ ਦੇ ਜ਼ਖੀਰੇ ਸਣੇ ਇਕ ਤਸਕਰ ਗ੍ਰਿਫਤਾਰ, AK-47 ਰਾਈਫਲ ਤੇ ਦੋ ਗ੍ਰਨੇਡ ਬਰਾਮਦ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • driver dies cleaner suffers broken legs in horrific road accident in gurdaspur
      ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ...
    • pathankot police conducted a search operation around the air force station
      ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਠਾਨਕੋਟ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • batala police conducted checks at various medical stores
      ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +