ਅੰਮ੍ਰਿਤਸਰ(ਸਰਬਜੀਤ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਸ਼ਨੀਵਾਰ ਨੂੰ ਮਾਝਾ ਜੋਨ ਦੇ ਪ੍ਰਚਾਰਕਾਂ, ਢਾਡੀ, ਕਵੀਸ਼ਰੀ ਜਥਿਆਂ ਨਾਲ ਇਕ ਮੀਟਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਿਸ ਵਿਚ ਵਿਸਾਖੀ ਵਾਲੇ ਦਿਨ ਸਿੱਖੀ ਦੇ ਪ੍ਰਚਾਰ ਨੂੰ ਲੈ ਕੇ ਇਕ ਲਹਿਰ ਸ਼ੁਰੂ ਕੀਤੀ ਜਾ ਰਹੀ ਹੈ, ਇਹ ਲਹਿਰ ਤਹਿਤ ਪਿੰਡ-ਪਿੰਡ ਜਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਜਾਵੇਗਾ ਅਤੇ ਸਿੱਖ ਧਰਮ ਬਾਰੇ ਜਾਗਰੂਕ ਕੀਤਾ ਜਾਵੇਗਾ। ਆਉਣ ਵਾਲੀ 29 ਮਾਰਚ ਨੂੰ ਸ੍ਰੀ ਕੇਸਗੜ੍ਹ ਸਾਹਿਬ ’ਤੇ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਖਾ ਲਓ ਹੋਰ ਚਾਂਪ ਤੇ ਮੋਮੋਜ਼, ਖ਼ਬਰ ਪੜ੍ਹੋਗੇ ਤਾਂ ਹੋ ਜਾਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
NEXT STORY