ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਵਾਪਰੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ਨੂੰ ਬੇਹੱਦ ਦੁਖਦਾਈ, ਦਰਦਨਾਕ ਤੇ ਚਿੰਤਾਜਨਕ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਘਟਨਾ ਵਿਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਆਤਮਿਕ ਸ਼ਾਂਤੀ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਫੱਟੜ ਹੋਏ ਲੋਕਾਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਮੌਤ
NEXT STORY