Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    12:02:21 AM

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

  • dc vs kkr ipl 2026

    IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ...

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਆਰ. ਐੱਸ. ਐੱਸ. ਖਿਲਾਫ ਇਕਜੁੱਟ ਹੋਵੇ ਸਿੱਖ ਕੌਮ: ਗਿਆਨੀ ਗੁਰਬਚਨ ਸਿੰਘ

LATEST News Punjabi(Latest News)

ਆਰ. ਐੱਸ. ਐੱਸ. ਖਿਲਾਫ ਇਕਜੁੱਟ ਹੋਵੇ ਸਿੱਖ ਕੌਮ: ਗਿਆਨੀ ਗੁਰਬਚਨ ਸਿੰਘ

  • Updated: 17 May, 2018 05:32 PM
Latest News
jathedar giani gurbachan singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ)—  ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੋਲਦਿਆਂ ਕਿਹਾ ਕਿ ਜੋ ਆਰ. ਐੱਸ. ਐੱਸ. ਦੇ ਪ੍ਰਕਾਸ਼ਕਾਂ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਣ ਦਾ ਯਤਨ ਕੀਤਾ ਗਿਆ ਹੈ ਇਹ ਨਾ ਬਰਦਾਸ਼ਤ ਯੋਗ ਹੈ। ਸਿੱਖ ਇੱਕ ਵੱਖਰੀ ਕੌਮ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਮੁੱਚੀ ਲੋਕਾਈ, ਦੱਬੇ ਕੁਚਲੇ ਲੋਕਾਂ ਦਾ ਸਹਾਰਾ ਬਣਦਿਆਂ ਉਨ੍ਹਾਂ ਨੂੰ ਖਾਲਸੇ ਦਾ ਰੂਪ ਦਿੱਤਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਗੇ ਕਿਹਾ ਕਿ ਆਰ. ਐੱਸ. ਐੱਸ. ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ ਆਵੇ ਨਹੀਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ।
ਉਨ੍ਹਾਂ ਨੇ ਸਮੁੱਚੇ ਖਾਲਸਾ ਪੰਥ ਨੂੰ ਵੀ ਅਪੀਲ ਕੀਤੀ ਹੈ ਕਿ ਸਾਨੂੰ ਵੀ ਆਪਸੀ ਮਤਭੇਦਾਂ ਨੂੰ ਭੁਲਾ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਸਮਰਪਿਤ ਹੁੰਦਿਆਂ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਅਤੇ ਇਹੋ ਜਿਹੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ, ਜਿਸ ਨਾਲ ਕੋਈ ਵੀ ਸ਼ਰਾਰਤੀ ਅਨਸਰ ਸਾਡੇ ਗੁਰੂ ਸਾਹਿਬਾਨ, ਸਾਡੇ ਸਿੱਖ ਇਤਿਹਾਸ, ਗੁਰਬਾਣੀ ਪ੍ਰਤੀ ਨਾ ਬੋਲ ਸਕੇ, ਨਾ ਲਿਖ ਸਕੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵੀ ਕਿਤਾਬਾਂ ਛਾਪੀਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ, ਦਿੱਲੀ ਗੁ. ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਨ੍ਹਾਂ ਕਿਤਾਬਾਂ ਦੇ ਪ੍ਰਕਾਸ਼ਕਾਂ ਉੱਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

  • ਜਥੇਦਾਰ ਗਿਆਨੀ ਗੁਰਬਚਨ ਸਿੰਘ
  • ਆਰ ਐੱਸ ਐੱਸ
  • Jathedar Giani Gurbachan Singh
  • sri akal takht sahib

ਸਲਮਾਨ ਖਾਨ ਤੋਂ ਕਿੱਸ ਮਿਲਦੇ ਹੀ ਮਾਡਲ ਦੀ ਚਮਕੀ ਕਿਸਮਤ, ਮਿਲਿਆ ਵੱਡਾ ਆਫਰ

NEXT STORY

Stories You May Like

  • public meeting in zirakpur on the 100th anniversary of rss
    ਆਰ. ਐੱਸ. ਐੱਸ. ਦੇ 100 ਸਾਲਾ ਸਫ਼ਰ ਨੂੰ ਲੈ ਕੇ ਜੀਰਕਪੁਰ 'ਚ ਜਨ-ਗੋਸ਼ਠੀ
  • questions on missing documents from sikh reference library
    ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ ਨੇ ਜਾਂਚ ਦੀ ਮੰਗ ਕੀਤੀ
  • abhay singh reaches quarter finals
    ਅਭੈ ਸਿੰਘ ਪਹਿਲੀ ਵਾਰ ਪੀ. ਐੱਸ. ਏ. ‘ਗੋਲਡ-ਲੈਵਲ’ ਟੂਰਨਾਮੈਂਟ ਦੇ ਕੁਆਰਟਰ ਫਾਈਨਲ ’ਚ
  • india to get fourth s 400 missile  from russia
    ਭਾਰਤ ਨੂੰ ਰੂਸ ਤੋਂ ਮਿਲੇਗਾ ਚੌਥਾ ਐੱਸ-400 ਮਿਜ਼ਾਈਲ ਸਿਸਟਮ
  • giani harpreet singh questions on intelligence failure in railway track blast
    ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ
  • bcb withdraws mustafizur  s noc for psl
    ਬੀ. ਸੀ. ਬੀ. ਨੇ ਪੀ. ਐੱਸ. ਐੱਲ. ਲਈ ਮੁਸਤਾਫਿਜ਼ੁਰ ਦੀ ਐੱਨ. ਓ. ਸੀ. ਨੂੰ ਲਿਆ ਵਾਪਸ
  • wife of retired ips officer murdered in hyderabad
    ਹੈਦਰਾਬਾਦ ’ਚ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਦੀ ਪਤਨੀ ਦਾ ਕਤਲ
  • ats arrests 2 suspected terrorists in up
    ਯੂ. ਪੀ. ’ਚ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤੇ 2 ਸ਼ੱਕੀ ਅੱਤਵਾਦੀ
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
Trending
Ek Nazar
wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • punjabi singer buta mohammad honored in italy
      ਭਗਵਾਨ ਵਾਲਮੀਕਿ ਸਭਾ ਯੂਰਪ ਦੇ ਆਗੂਆਂ ਵੱਲੋਂ ਇਟਲੀ ‘ਚ ਪੰਜਾਬੀ ਗਾਇਕ ਬੂਟਾ ਮੁਹੰਮਦ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • watch can now predict fainting 5 minutes in advance
      ਬੇਹੋਸ਼ ਹੋਣ ਤੋਂ ਪਹਿਲਾਂ ਹੀ ਅਲਰਟ ਕਰੇਗੀ ਘੜੀ, ਇਹ ਕੰਪਨੀ ਤਿਆਰ ਕਰ ਰਹੀ ਨਵੀਂ...
    • petrol diesel prices may be hiked before may 15
      15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ...
    • swift will run with this technology
      ਹੁਣ ਪੈਟਰੋਲ ਦੀ ਲੋੜ ਨਹੀਂ! ਇਸ ਤਕਨੀਕ ਨਾਲ ਚੱਲੇਗੀ 'ਸਵਿਫਟ'
    • dc vs kkr delhi set kolkata a target of 143 runs
      DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ ਦਿੱਤਾ ਟੀਚਾ, ਨਿਸੰਕਾ ਨੇ...
    • wife of retired ips officer murdered in hyderabad
      ਹੈਦਰਾਬਾਦ ’ਚ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਦੀ ਪਤਨੀ ਦਾ ਕਤਲ
    • this powerful car has seen a huge increase in demand in the market
      ਕੀਮਤ ਸਿਰਫ ₹6.26 ਲੱਖ ਪਰ ਫੀਚਰਸ ਲਗਜ਼ਰੀ! ਇਸ ਧਾਕੜ ਕਾਰ ਦੀ ਮਾਰਕੀਟ 'ਚ ਵਧੀ...
    • wearing gold is not auspicious for everyone
      Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...
    • huge reduction in smartphone prices
      Samsung ਦਾ ਵੱਡਾ ਧਮਾਕਾ, ਸਮਾਰਟਫੋਨਾਂ ਦੀਆਂ ਕੀਮਤਾਂ 'ਚ ਕੀਤੀ ਭਾਰੀ ਕਟੌਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +