Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    4:07:04 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜਥੇਦਾਰ ਦਾਦੂਵਾਲ ਦੇ ਅਕਾਲੀ ਦਲ 'ਤੇ ਰਗੜੇ, ਕਿਹਾ-ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ 'ਅਕਾਲੀ ਦਲ ਹਰਿਆਣਾ'

MAJHA News Punjabi(ਮਾਝਾ)

ਜਥੇਦਾਰ ਦਾਦੂਵਾਲ ਦੇ ਅਕਾਲੀ ਦਲ 'ਤੇ ਰਗੜੇ, ਕਿਹਾ-ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ 'ਅਕਾਲੀ ਦਲ ਹਰਿਆਣਾ'

  • Updated: 01 Apr, 2022 06:26 PM
Amritsar
jathedar rubs daduwal s akali dal akali dal haryana voice of sikhs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ  ਪਿਛਲੇ ਦਿਨੀਂ ਦਿੱਤੇ ਬਿਆਨ ਕਿ ਸ੍ਰੀ ਦਰਬਾਰ ਸਾਹਿਬ ’ਚ ਇਕ ਪ੍ਰਾਈਵੇਟ ਚੈਨਲ ਵੱਲੋਂ ਪ੍ਰਸਾਰਣ ਬੰਦ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਸੈਟੇਲਾਈਟ ਚੈਨਲ ਬਣਵਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਇਸ ’ਤੇ ਸਿਆਸਤ ਗਰਮਾਈ ਹੋਈ ਨਜ਼ਰ ਆ ਰਹੀ ਹੈ। ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ. ਜੀ. ਪੀ. ਸੀ.) ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਬਿਆਨ ਦਾ ਸਵਾਗਤ ਕੀਤਾ। ਦਾਦੂਵਾਲ ਨੇ ਕਿਹਾ ਕਿ ਇਹ ਬਿਆਨ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਹੁਤ ਪਹਿਲਾਂ ਦੇ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਪੁਰਾਣੀਆਂ ਦਰਾਂ ਹੀ ਰਹਿਣਗੀਆਂ ਲਾਗੂ

ਉਨ੍ਹਾਂ ਕਿਹਾ ਕਿ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਹਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੰਥ ਰਤਨ ਫ਼ਖ਼ਰ-ਏ-ਕੌਮ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪ ਹੀ ਵਾਪਸ ਕਰ ਦੇਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਨੂੰ ਛੱਡ ਕੇ ਘਰ ਬੈਠ ਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਅਜਿਹੀ ਹਾਰ ਨਹੀਂ ਹੋਈ, ਜਿਸ ਤਰ੍ਹਾਂ ਇਸ ਵਾਰ ਹੋਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤਦੀ ਸੀ ਜਾਂ ਫਿਰ ਵਿਰੋਧੀ ਧਿਰ ’ਚ ਆਉਂਦੀ ਸੀ ਪਰ ਇਸ ਵਾਰ ਤਾਂ ਬਾਦਲ ਪਰਿਵਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਸਾਦੀ ਹਾਰ ਦਾ ਸਾਹਮਣਾ ਕਰਨਾ ਪਿਆ। ਦਾਦੂਵਾਲ ਨੇ ਅੱਗੇ ਬੋਲਦਿਆਂ ਕਿਹਾ ਕਿ ਇਸ ਦਾ ਕਾਰਨ ਇਹ ਬਣਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਹੋਏ ਵਿਧਾਇਕ ਇਕ ਸਕੂਟਰੀ ’ਤੇ ਬੈਠ ਕੇ ਹੀ ਵਿਧਾਨ ਸਭਾ ਪਹੁੰਚ ਸਕਦੇ ਹਨ। ਜਥੇਦਾਰ ਬਲਜੀਤ ਦਾਦੂਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ਦੀ ਤਰਜ਼ ’ਤੇ ਅਕਾਲੀ ਦਲ ਹਰਿਆਣਾ ਵੀ ਸਥਾਪਿਤ ਕੀਤਾ ਜਾਵੇਗਾ, ਜੋ ਹਰਿਆਣਾ ਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ 13 ਐੱਸ. ਐੱਸ. ਪੀਜ਼ ਅਤੇ 12 ਡੀ. ਸੀਜ਼ ਦੇ ਕੀਤੇ ਤਬਾਦਲੇ

ਇਸ ਦੇ ਨਾਲ ਹੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਬਜਟ ਪਾਸ ਕੀਤਾ ਤੇ ਪੰਜ ਅਰਬ ਦਾ ਘਾਟਾ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਦਾ ਵੀ ਇਕ ਕਾਰਨ ਬਾਦਲ ਪਰਿਵਾਰ ਹੀ ਹੈ, ਜਿਸ ਕਰਕੇ ਸੰਗਤਾਂ ਦੀ ਆਸਥਾ ਘਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਜੇ ਗੁਰਦੁਆਰਿਆਂ ਦਾ ਬਜਟ ਬਹੁਤ ਘੱਟ ਹੈ ਪਰ ਫਿਰ ਵੀ ਇਸ ਵਾਰ ਅਸੀਂ ਬਜਟ ਪਾਸ ਕੀਤਾ ਤਾਂ ਪਹਿਲਾਂ ਨਾਲੋਂ 25 ਫੀਸਦੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਨੂੰ ਪੰਜ ਅਰਬ ਦਾ ਘਾਟਾ ਕਿਉਂ ਪਿਆ, ਇਸ ਦਾ ਜਵਾਬ ਦੇਣਾ ਚਾਹੀਦਾ ਹੈ। 

  • Jathedar Daduwal
  • Akali Dal
  • Haryana
  • Giani Harpreet Singh
  • Haryana Gurdwara Parbandhak Committee
  • ਜਥੇਦਾਰ ਦਾਦੂਵਾਲ
  • ਅਕਾਲੀ ਦਲ
  • ਹਰਿਆਣਾ
  • ਗਿਆਨੀ ਹਰਪ੍ਰੀਤ ਸਿੰਘ
  • ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ

22 ਸਾਲਾ ਸੁਖਬੀਰ ਦੀ ਮ੍ਰਿਤਕ ਦੇਹ ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਪਿੰਡ ਪਹੁੰਚੀ

NEXT STORY

Stories You May Like

  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • punjabi student in canada
    ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ ਜੈਸ਼ੰਕਰ ਤੋਂ ਮੰਗੀ ਮਦਦ
  • jagdish lal chhabra appointed as moga district president of sad
    ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ
  • big action akali dal before elections strict action taken against two leaders
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bank fraud worth lakhs of rupees  case registered against manager and cashier
      ਬੈਂਕ ’ਚੋਂ ਲੱਖਾਂ ਰੁਪਏ ਦੀ ਧੋਖਾਦੇਹੀ ਦਾ ਮਾਮਲਾ; ਮੈਨੇਜਰ ਤੇ ਕੈਸ਼ੀਅਰ ਖ਼ਿਲਾਫ਼ ਕੇਸ...
    • chief agriculture officer holds meeting with fertilizer wholesalers
      ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀ ਨੁਮਾਇੰਦਿਆਂ ਨਾਲ...
    • motorcycle thief caught
      ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ
    • 22 year old dies after being hit by vehicle
      ਵਾਹਨ ਦੀ ਲਪੇਟ ’ਚ ਆਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ
    • minister aman arora hoists the tricolor in amritsar occasion of independence day
      80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ 'ਚ...
    • the conflict in nagar panchayat baba bakala has ended
      ਨਗਰ ਪੰਚਾਇਤ ਬਾਬਾ ਬਕਾਲਾ ’ਚ ਖ਼ਤਮ ਹੋਈ ਕਸ਼ਮਕੱਸ਼; ਕਸਬੇ ਦੀ ਨੁਹਾਰ ਬਦਲਣ ਲਈ 13...
    • a major incident occurred in punjab at midnight
      ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ...
    • power cuts in pathankot create chaos  residents of ward 13 protest
      ਪਠਾਨਕੋਟ 'ਚ ਬਿਜਲੀ ਕੱਟਾਂ ਕਾਰਨ ਮਚੀ ਹਾਹਾਕਾਰ, ਵਾਰਡ 13 ਦੇ ਵਾਸੀਆਂ ਨੇ ਕੀਤਾ...
    • amritsar railway station project still stuck after 5 years
      5 ਸਾਲ ਬਾਅਦ ਵੀ ਅਟਕਿਆ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ, MP ਔਜਲਾ ਨੇ...
    • fire breaks out in kahnuwan
      ਕਾਹਨੂੰਵਾਨ 'ਚ ਅੱਗ ਦਾ ਤਾਂਡਵ: ਬੁਟੀਕ ਤੇ ਜਨਰਲ ਸਟੋਰ ਸੜ ਕੇ ਸੁਆਹ, ਪੌਣੇ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +