Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    5:32:49 PM

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

  • delhi vehicles entry

    ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 1984 ਦੇ ਘੱਲੂਘਾਰਾ ਦੀ ਵਰ੍ਹੇਗੰਢ 'ਤੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼

MAJHA News Punjabi(ਮਾਝਾ)

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 1984 ਦੇ ਘੱਲੂਘਾਰਾ ਦੀ ਵਰ੍ਹੇਗੰਢ 'ਤੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼

  • Edited By Shivani Bassan,
  • Updated: 06 Jun, 2026 03:06 PM
Amritsar
jathedar sri akal takht sahib gave a message to the sikh community
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੌਰਾਨ 4 ਜੂਨ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 1984 'ਚ ਸ਼ਹੀਦ ਹੋਏ ਸਿੱਖਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਤੇ ਸਿੱਖ ਕੌਮ ਨੂੰ ਸੰਦੇਸ਼ ਵੀ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ

ਜਥੇਦਾਰ  ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸਿੱਖ ਇਸ ਮੁਲਕ ਦੇ ਅੰਦਰ ਬਰਾਬਰ ਦੇ ਸ਼ਹਿਰੀ ਹਨ, ਹਮੇਸ਼ਾਂ ਹੀ ਸਿੱਖਾਂ ਨੇ ਆਪਣੀ ਅਣਖ ਅਤੇ ਗੈਰਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਸਾਡੀ ਵੱਖਰੀ ਪਛਾਣ 5 ਕਕਾਰਾਂ ਨੂੰ ਉਦੋਂ ਵੀ ਵੱਖ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਅੱਜ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਮੁਲਕ ਤੋਂ ਲੋਕ ਆਉਂਦੇ । ਕਦੇ ਹਿਮਾਚਲ 'ਚ ਸਿੱਖਾਂ ਨਾਲ ਧੱਕਾ ਹੁੰਦਾ ਹੈ ਅਤੇ ਜਦੋਂ ਸਿੱਖ 2 ਦਿਨਾਂ ਲਈ ਕਿਸੇ ਹੋਰ ਪਾਸੇ ਚੱਲ ਜਾਵੇ ਤਾਂ ਉਨ੍ਹਾਂ ਦੀਆਂ ਦਾੜ੍ਹੀਆਂ ਨੂੰ ਵੀ ਹੱਥ ਪਾ ਲੈਂਦੇ ਹਨ। ਜਥੇਦਾਰ ਨੇ ਕਿਹਾ ਸਿੱਖ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਤੋਂ ਬਿਨਾਂ ਨਾ ਕਿਸੇ ਦੀ ਗੁਲਾਮੀ ਕਰਦਾ ਹੈ ਅਤੇ ਨਾ ਕਰੇਗਾ। ਜਥੇਦਾਰ ਨੇ ਅੱਗੇ ਬੋਲਦਿਆਂ ਕਿਹਾ ਕਿ ਸਮੇਂ ਦੇ ਹੁਕਮਰਾਨਾ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਅਸੀਂ ਬਰਾਬਰ ਦੇ ਭਾਈਵਾਲ ਹਾਂ। ਉਨ੍ਹਾਂ ਕਿਹਾ ਇਸ ਦਾ ਸਬੂਤ ਸਿੱਖਾਂ ਨੇ ਪਹਿਲਾਂ ਵੀ ਦਿੱਤਾ ਕਿ ਅਸੀਂ ਆਪਣੇ ਗੁਰੂ ਲਈ ਆਪਣੇ ਖੂਨ ਦਾ ਆਖਰੀ ਕਤਰਾ ਵਹਾ ਸਕਦੇ ਹਾਂ।

ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ

ਜਥੇਦਾਰ ਨੇ ਕਿਹਾ ਅੱਜ ਸਿੱਖ ਪੂਰੇ ਸੰਸਾਰ ਵਿਚ ਮੌਜੂਦ ਹਨ ਅਤੇ ਇਨ੍ਹਾਂ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ, ਪਰ ਕੁਝ ਸਮੇਂ ਤੋਂ ਸਿੱਖਾਂ ਖਿਲਾਫ ਨਫਰਤੀ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੁਨੀਆ ਭਰ ਦੇ ਸਿੱਖਾਂ ਨੂੰ ਗੁਰੂ ਦੇ ਬਚਨ ਚੇਤੇ ਕਰਾਉਂਦਿਆਂ ਕਿਹਾ ਇਹ ਪੰਜਾਬ ਸਾਡਾ ਹੋਮਲੈਂਡ ਹੈ। ਦੁਨੀਆ ਦੇ ਵਿਚ ਵਸਣ ਵਾਲੇ ਸਿੱਖੋ ਅਸੀਂ ਪੰਜਾਬ ਨੂੰ ਨਹੀਂ ਛੱਡਣਾ,  ਪਰਤ ਕੇ ਆਪਣੇ ਬੱਚਿਆ ਨੂੰ ਦਰਬਾਰ ਸਾਹਿਬ ਲੈ ਕੇ ਆਓ, ਇਸ ਧਰਤੀ ਦਾ ਕੋਈ ਮੂਲ ਨਹੀਂ ਹੈ। ਉਨ੍ਹਾਂ ਕਿਹਾ ਮੈਂ ਵਿਸ਼ੇਸ਼ ਤੌਰ 'ਤੇ ਕਹਿੰਦਾ ਹਾਂ ਕਿ ਪੰਜਾਬ ਦੀਆਂ ਜ਼ਮੀਨਾਂ ਨੂੰ ਕਦੇ ਨਾ ਵੇਚੀਏ। 

ਜਥੇਦਾਰ ਨੇ ਅੱਗੇ ਕਿਹਾ 1984 ਵਿਚ ਇੰਦਰਾ ਗਾਂਧੀ ਆਪਣੀ ਮੁੱਠੀ ਵਿਚ ਤਾਕਤ ਰੱਖਣਾ ਚਾਹੁੰਦੀ ਸੀ, ਕਈ ਕਾਲੇ ਕਾਨੂੰਨ ਵੀ ਬਣੇ ਅਤੇ ਅੱਜ ਵੀ ਸਮੇਂ ਦੇ ਹੁਕਮਰਾਨਾ ਵੀ ਸਿੱਖਾਂ ਖਿਲਾਫ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੇ ਹਨ ਪਰ ਸਿੱਖਾਂ ਨੇ ਕਦੇ ਸਮਝੌਤਾ ਨਹੀਂ ਕੀਤਾ। ਉਨ੍ਹਾਂ ਕਿਹਾ ਇਸ ਪੰਜਾਬ ਦੇ ਅੰਦਰ ਗੁਰੂ ਦੀ ਮਰਜ਼ੀ ਤੋਂ ਬਿਨਾਂ ਕਿਸੇ ਵੀ ਕਾਨੂੰਨ  ਨੂੰ ਨਾ ਕਦੇ ਪੰਥ ਨੇ ਮਾਨਤਾ ਦਿੱਤੀ ਹੈ ਅਤੇ ਨਾ ਹੀ ਕਦੇ ਦੇਵੇਗਾ। ਉਨ੍ਹਾਂ ਕਿਹਾ ਅੱਜ ਵੀ ਗੁਰੂ ਪੰਥ ਅਤੇ ਗੁਰੂ ਗ੍ਰੰਥ ਨੂੰ  ਕਾਨੂੰਨ 'ਚ ਲਿਆਉਣ ਦੀਆਂ ਸਾਜ਼ਿਸ਼ਾਂ ਹਨ। ਜਥੇਦਾਰ ਨੇ ਕਿਹਾ ਉਦੋਂ ਸਿੱਖਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਨੂੰਨ ਹੋਵੇ ਪਰ ਕਾਨੂੰਨ ਸਿੱਖਾਂ ਖਿਲਾਫ ਘੜ ਦਿੱਤਾ ਗਿਆ। ਬਰਗਾੜੀ ਦੇ ਦੋਸ਼ੀ ਅਜੇ ਤੱਕ ਨਹੀਂ ਪੰਜਾਬ ਆਏ। ਉਨ੍ਹਾਂ ਬੰਦੀ ਸਿੰਘਾਂ ਬਾਰੇ ਬੋਲਦਿਆਂ ਕਿਹਾ ਕਿ ਫਾਂਸੀ ਤੋਂ ਉਮਰਕੈਦ ਦੀ ਗੱਲ ਅਜੇ ਤੱਕ ਕਿਸੇ ਸਰਕਾਰ ਨੇ ਨਹੀਂ ਕੀਤੀ। ਬੰਦੀ ਸਿੰਘ ਸਜ਼ਾਵਾਂ ਪੂਰੀਆਂ ਕਰ ਕੇ ਵੀ ਅੰਦਰ ਹਨ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਅਗਲੇ ਸਾਲ ਅੰਮ੍ਰਿਤਸਰ ਦਾ 450 ਸਾਲਾ ਸ਼ਤਾਬਦੀ ਦਿਹਾੜਾ ਆ ਰਿਹਾ ਹੈ। ਜਦੋਂ ਸ਼ਤਾਬਦੀਆਂ ਸ਼ਰੂ ਹੁੰਦੀਆਂ ਹਨ ਤਾਂ ਅੰਮ੍ਰਿਤਸਰ ਸ਼ਹਿਰ 'ਚ ਸਰਕਾਰਾਂ ਟੋਟੇ ਪੁੱਟਦੀਆਂ ਹਨ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਇਕ ਸਾਲ ਪਿਆ ਹੈ, ਅੰਮ੍ਰਿਤਸਰ ਸ਼ਹਿਰ  ਨੂੰ ਸਾਫ-ਸੁਥਰਾ ਹੀ ਬਣਾ ਦਿਓ ਤਾਂ 450 ਸਾਲਾ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ ਪੰਥ ਮਿਲ ਜੁਲ ਕੇ ਮਨਾਵੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Jathedar Sri Akal Takht Sahib
  • Sikh community
  • anniversary of Ghallughara
  • ਘੱਲੂਘਾਰੇ ਦੀ ਬਰਸੀ
  • ਸਿੱਖ ਕੌਮ
  • ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

NEXT STORY

Stories You May Like

  • sikh ministers and mlas to appear at sri akal takht sahib today
    ਸਿੱਖ ਮੰਤਰੀ ਤੇ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ ਮਜੀਠੀਆ ਨੇ ਦਿੱਤਾ ਇਹ ਬਿਆਨ
  • sri akal takht sahib orders
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ ਹੋਣ ਪੇਸ਼
  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • akal takht sahib  official letter issued
    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • ravneet bittu  s important statement
    ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ (ਵੀਡੀਓ)
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • ashish negi  jathedar tek singh  sikh community
    ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • fire breaks out in shops in main market of chaksharif village in gurdaspur
      ਗੁਰਦਾਸਪੁਰ ਦੇ ਪਿੰਡ ਚਕਸ਼ਰੀਫ ਦੇ ਮੇਨ ਬਾਜ਼ਾਰ ਦੀਆਂ ਦੁਕਾਨਾਂ ਨੂੰ ਲੱਗੀ ਅੱਗ,...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • post offices will open on sundays and government holidays in gurdaspur
      ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ...
    • surprising incident in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ...
    • advisory issued for passengers and pilgrims arriving at amritsar airport
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ
    • desecration of sri sukhmani sahib  s gutka sahib in verka  amritsar
      ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
    • amritsar truck theft
      ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਡਰਾਈਵਰ ਦਾ ਟਰੱਕ ਚੋਰੀ, ਮੋਗੇ ਤੋਂ ਹੋਇਆ...
    • big arms module busted in punjab
      ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ...
    • tarn taran police  two arrested  weapons recovered
      2 ਪਿਸਤੌਲ, 2 ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਸਣੇ ਇਕ ਮੁਲਜ਼ਮ ਕਾਬੂ
    • gurdwara bal leela  patna sahib
      ਗੁ.ਬਾਲ ਲੀਲ੍ਹਾ ਪਟਨਾ ਲਈ ਸੰਤ ਭੂਰੀ ਵਾਲਿਆਂ ਨੇ ਲੰਗਰ ਦੀਆਂ ਰਸਦਾਂ ਦਾ ਟਰੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +