Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    12:34:25 AM

  • fourth day s play ends india set a target of 371 runs england scored 21 runs

    ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ...

  • air france klm cancels flights to dubai and riyadh

    ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ...

  • indian embassy in qatar issues advisory on iranian attacks

    ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ...

  • america received a strong warning

    'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Tarntaran News
  • ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ : ਹਰਮੀਤ ਸਿੰਘ ਸੰਧੂ

TARNTARAN News Punjabi(ਤਰਨਤਾਰਨ)

ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ : ਹਰਮੀਤ ਸਿੰਘ ਸੰਧੂ

  • Updated: 20 Sep, 2018 12:42 PM
Tarntaran
jhabal  shiromani akali dal  harmeet singh sandhu
  • Share
    • Facebook
    • Tumblr
    • Linkedin
    • Twitter
  • Comment

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) : ਜਦੋਂ ਲੋਕਤੰਤਰ ਦੇ ਕਤਲ ਦਾ ਕਾਲਾ ਇਤਿਹਾਸ ਲਿਖਿਆ ਜਾਵੇਗਾ ਤਾਂ ਕਾਂਗਰਸ ਵਲੋਂ ਇਨ੍ਹਾਂ ਪੰਚਾਇਤ ਸੰਮਤੀ ਚੋਣਾਂ 'ਚ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੇ ਗਏ ਜ਼ਬਰ 'ਤੇ ਜੁਰਮ ਦੀ ਗਾਥਾ ਸਿਆਸਤ ਦੇ ਇਤਿਹਾਸ ਦੇ ਪੰਨਿਆਂ 'ਤੇ ਕਾਲੇ ਅੱਖਰਾਂ 'ਚ ਜ਼ਰੂਰ ਲਿੱਖੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸਾਬਕਾ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਜ਼ਿਲਾ ਤਰਨਤਾਰਨ ਦੇ 3 ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਇਨ੍ਹਾਂ ਚੋਣਾਂ ਦੇ ਕੀਤੇ ਗਏ ਬਾਈਕਾਟ ਲਈ ਖਾਸ ਕਰਕੇ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਵਲੋਂ ਉਨ੍ਹਾਂ ਨੂੰ ਵੋਟਾਂ ਪਾਉਣ ਲਈ ਲੋਕਾਂ ਅੱਗੇ ਤਰਲੇ ਤੇ ਮਿੰਨਤਾਂ ਕਰਨ ਦੇ ਬਾਵਜੂਦ ਵੀ ਲੋਕ ਇਨ੍ਹਾਂ ਨੂੰ ਵੋਟ ਪਾਉਣ ਬੂਥਾਂ 'ਤੇ ਨਹੀਂ ਪੁੱਜੇ ਸਨ। 

ਹਰਮੀਤ ਸਿੰਘ ਸੰਧੂ ਨੇ ਦਾਅਵਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਦੇ ਉਮੀਦਵਾਰਾਂ ਨੇ ਲੋਕਤੰਤਰ ਦਾ ਹਰ ਪਾਸਿਓਂ ਘਾਣ ਕਰਦਿਆਂ ਨੂੰ ਸ਼ਿੱਕੇ 'ਤੇ ਟੰਗ ਕੇ ਵੋਟ ਬੈਂਕ 'ਚ ਵਾਧਾ ਦਰਜ ਕਰਾਉਣ ਲਈ ਜਾਅਲੀ ਵੋਟਾਂ ਪਾਈਆਂ ਹਨ ਅਤੇ ਇਸ ਸਭ ਲਈ ਜ਼ਿਲਾ ਪ੍ਰਸਾਸ਼ਨ ਵਲੋਂ ਕਾਂਗਰਸ ਦਾ ਸ਼ਰੇਆਮ ਸਹਿਯੋਗ ਦਿੰਦਿਆਂ ਕਾਨੂੰਨ ਦਾ ਨਹੀਂ ਬਲਕਿ ਕਾਂਗਰਸ ਦੇ ਸੰਵਿਧਾਨ ਦਾ ਹੁਕਮ ਮੰਨਿਆਂ ਗਿਆ ਹੈ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਬਲਾਕ ਗੰਡੀਵਿੰਡ ਅਤੇ ਤਰਨਤਾਰਨ ਬਲਾਕ ਅੰਦਰ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਚੋਣ ਮੈਦਾਨ 'ਚ ਖੜ੍ਹੇ ਅਕਾਲੀ ਦਲ ਦੇ ਬਹੁਤ ਸਾਰੇ ਉਮੀਦਵਾਰਾਂ ਦੇ ਕਾਂਗਰਸ ਵਲੋਂ ਪਹਿਲਾਂ ਹੀ ਕਾਗਜ਼ ਰੱਦ ਕਰਵਾ ਦਿੱਤੇ ਗਏ ਸਨ, ਜਿਸ ਕਰਕੇ ਉਨ੍ਹਾਂ ਵਲੋਂ ਇਨ੍ਹਾਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰਨ ਉਪਰੰਤ ਲੋਕਾਂ ਨੇ ਸਾਥ ਦਿੰਦਿਆਂ ਘਰਾਂ 'ਚੋਂ ਨਾ ਨਿਕਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫਤਵਾ ਦਿੱਤਾ ਹੈ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਵਲੋਂ ਇਨ੍ਹਾਂ ਚੋਣਾਂ 'ਚ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਬੇਨਿਯਮੀਆਂ ਦੇ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਣਯੋਗ ਹਾਈਕੋਰਟ 'ਚ ਚਾਣੌਤੀ ਦਿੱਤੀ ਜਾ ਰਹੀ ਹੈ।

  • Jhabal
  • Shiromani Akali Dal
  • Harmeet Singh Sandhu

ਹਰਦੀਪ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

NEXT STORY

Stories You May Like

  • sad defeat in ludhiana by election
    ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ! ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ (ਵੀਡੀਓ)
  • sikander singh maluka returns to akali dal
    ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ (ਵੀਡੀਓ)
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • by election  ludhiana  akali dal
    ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
  • akali worker viral video
    ਅਕਾਲੀ ਦਲ ਦੇ ਸੀਨੀਅਰ ਵਰਕਰ ਵੱਲੋਂ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ
  • akali dal stands in ludhiana west
    ਅਕਾਲੀ ਦਲ ਦੀ ਵਕਾਲਤ ਨਹੀਂ ਕਰ ਪਾਏ ਘੁੰਮਣ ? ਲੁਧਿਆਣਾ ਪੱਛਮੀ 'ਚ ਆਹ ਵੇਖੋ ਕਿਥੇ ਖੜ੍ਹੇ ਅਕਾਲੀ
  • shiromani akali dal amritsar submitted a demand letter regarding
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੱਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਸਬੰਧੀ ਸੌਂਪਿਆ ਮੰਗ ਪੱਤਰ
  • sukhbir badal advised to leave akali dal
    ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ (ਵੀਡੀਓ)
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • heavy rain
      ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • family performed the shraddha
      ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਜ਼ਿੰਦਾ ਧੀ ਦਾ ਕੀਤਾ ‘ਸ਼ਰਾਧ’
    • ind vs eng 3rd day  bumrah  s claw  kl rahul  s powerful innings
      IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • air india  s big decision during iran israel war
      ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ ਨਹੀਂ...
    • amit shah big announcement against naxalism
      ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ : ਸ਼ਾਹ
    • archer will play county match  may play second test against india
      ਕਾਊਂਟੀ ਮੈਚ ਖੇਡੇਗਾ ਆਰਚਰ, ਭਾਰਤ ਵਿਰੁੱਧ ਖੇਡ ਸਕਦੈ ਦੂਜਾ ਟੈਸਟ
    • indian and english players wear black armbands in honour of david lawrence
      ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ...
    • ਤਰਨਤਾਰਨ ਦੀਆਂ ਖਬਰਾਂ
    • major police action in player s murder case
      ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਹਥਿਆਰਾਂ...
    • punjabi youth dies in road accident in australia
      ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ...
    • volleyball player murdered by police officer s son and classmates
      ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ
    • bsf recovers drone near border
      ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਡਰੋਨ ਬਰਾਮਦ
    • district police arrests 16 accused in   war on drugs   campaign
      ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਨੇ 16 ਮੁਲਜ਼ਮਾਂ ਨੂੰ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਵਾਲੀਬਾਲ ਪਲੇਅਰ
    • pakistani national enters border district of punjab arrested by bsf
      ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ, BSF ਨੇ ਕੀਤਾ...
    • violent clash in tarn taran
      ਤਰਨਤਾਰਨ 'ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ
    • 5 mobiles and 5 sims recovered from central jail
      ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਤੇ 5 ਸਿਮ ਬਰਾਮਦ, 6 ਖ਼ਿਲਾਫ਼ ਕੇਸ ਦਰਜ
    • youth dies after being struck by low lying electric wires
      ਪਰਿਵਾਰ ਨਾਲ ਬੈਠ ਕੇ ਚਾਹ ਪੀਣੀ ਵੀ ਨਹੀਂ ਹੋਈ ਨਸੀਬ, ਨੌਜਵਾਨ ਨੂੰ ਮੌਤ ਨੇ ਪਾ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +