Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:27:05 PM

  • raja warring clarified his stance

    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ...

  • a new twist in the nana patekar death case

    ਨਾਨਾ ਪਾਟੇਕਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੌੜ...

  • raja warring mentioned channi s name from the stage

    ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ...

  • trump rename ocean

    ਹੁਣ 'ਮਹਾਸਾਗਰ' ਦਾ ਨਾਮ ਬਦਲਣ ਦੀ ਤਿਆਰੀ ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ

MAJHA News Punjabi(ਮਾਝਾ)

ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ

  • Edited By Shivani Bassan,
  • Updated: 03 Oct, 2026 02:23 PM
Gurdaspur
joint team conducts surprise inspection in gurdaspur ensure quality of jaggery
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ,ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਵਿੱਚ ਧਾਰੀਵਾਲ ਬਾਈਪਾਸ ’ਤੇ ਪ੍ਰਵਾਸੀ ਕਾਮਿਆਂ ਵੱਲੋਂ ਲਗਾਈਆਂ ਗੁੜ ਦੀਆਂ ਘੁਲਾੜੀਆਂ ਵਿੱਚ ਤਿਆਰ ਕੀਤੇ ਜਾ ਰਹੇ ਗੁੜ ਅਤੇ ਵਰਤੇ ਜਾ ਰਹੇ ਗੰਨੇ ਦੀ ਗੁਣਵੱਤਾ ਦੀ ਜਾਂਚ ਲਈ ਦਫ਼ਤਰ ਗੰਨਾ ਕਮਿਸ਼ਨਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸਿਹਤ ਵਿਭਾਗ ਅਤੇ ਗੰਨਾ ਕਾਸ਼ਤਕਾਰਾਂ ਦੀ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਤਿਆਰ ਕੀਤੇ ਜਾ ਰਹੇ ਗੁੜ ਦੇ ਦੋ ਨਮੂਨੇ ਲੈ ਕੇ ਪਰਖ ਲਈ ਪ੍ਰਯੋਗਸ਼ਾਲਾ ਭੇਜੇ ਗਏ। ਇਸ ਤੋਂ ਇਲਾਵਾ 20–25 ਕਿਲੋਗ੍ਰਾਮ ਖ਼ਰਾਬ ਹੋਇਆ ਗੁੜ ਵੀ ਨਸ਼ਟ ਕੀਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ

ਇਸ ਸਾਂਝੀ ਟੀਮ ਵਿੱਚ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ, ਸਹਾਇਕ ਫੂਡ ਕਮਿਸ਼ਨਰ ਡਾ. ਜੀ. ਐੱਸ. ਪੰਨੂ, ਸਹਾਇਕ ਗੰਨਾ ਵਿਕਾਸ ਅਧਿਕਾਰੀ ਡਾ. ਮਿੱਤਰ ਮਾਨ ਸਿੰਘ, ਫੂਡ ਸੇਫਟੀ ਅਫ਼ਸਰ ਸ੍ਰੀਮਤੀ ਸ਼ਰਮਾ,  ਖ਼ੇਤੀਬਾੜੀ ਵਿਸਥਾਰ ਅਫ਼ਸਰ ਹਰਮਨਪ੍ਰੀਤ ਸਿੰਘ ਅਤੇ ਗੰਨਾ ਕਾਸ਼ਤਕਾਰ ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ ਸ਼ਾਮਲ ਸਨ। ਮਿਆਰੀ ਗੁੜ ਤਿਆਰ ਕਰਨ ਲਈ ਗੰਨੇ ਦੀ ਗੁਣਵੱਤਾ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਅਗੇਤੀ ਜਾਂ ਅਣਪੱਕੇ ਗੰਨੇ ਨੂੰ ਗੁੜ ਬਣਾਉਣ ਲਈ ਸਮੇਂ ਤੋਂ ਪਹਿਲਾਂ ਪੀੜਨ ਨਾਲ ਗੰਨੇ ਵਿੱਚ ਬਣਨ ਵਾਲੀ ਸ਼ੱਕਰ ਦੀ ਪੂਰੀ ਮਾਤਰਾ ਪ੍ਰਾਪਤ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁਝ ਪ੍ਰਵਾਸੀ ਕਾਮਿਆਂ ਵੱਲੋਂ ਗੁੜ ਤਿਆਰ ਕੀਤਾ ਜਾ ਰਿਹਾ ਹੈ, ਜਿਸ ਲਈ ਅਣਪੱਕਾ ਗੰਨਾ ਵਰਤਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਉਨ੍ਹਾਂ ਦੱਸਿਆ ਕਿ ਗੁਣਵੱਤਾ ਭਰਪੂਰ ਗੁੜ ਬਣਾਉਣ ਲਈ ਵਰਤਿਆ ਜਾਣ ਵਾਲਾ ਗੰਨਾ ਪੂਰੀ ਤਰ੍ਹਾਂ ਪੱਕਿਆ ਹੋਣਾ ਜ਼ਰੂਰੀ ਹੈ ਅਤੇ ਗੰਨੇ ਦੇ ਰਸ ਵਿੱਚ ਕੁੱਲ ਘੁਲਣਸ਼ੀਲ ਠੋਸ ਪਦਾਰਥਾਂ (TSS) ਦੀ ਮਾਤਰਾ 20–22 ਫ਼ੀਸਦੀ ਦੇ ਕਰੀਬ ਹੋਣੀ ਚਾਹੀਦੀ ਹੈ। ਜਦਕਿ ਰੀਫਰੈਕਟੋਮੀਟਰ ਨਾਲ ਜਾਂਚ ਕਰਨ ’ਤੇ ਇਸ ਸਮੇਂ ਗੰਨੇ ਦੇ ਰਸ ਵਿੱਚ ਕੁੱਲ ਘੁਲਣਸ਼ੀਲ ਠੋਸ ਪਦਾਰਥਾਂ ਦੀ ਮਾਤਰਾ 10–12 ਫ਼ੀਸਦੀ ਹੀ ਪਾਈ ਜਾ ਰਹੀ ਹੈ। ਇਸ ਕਾਰਨ ਅਣਪੱਕੇ ਗੰਨੇ ਦੇ ਰਸ ਤੋਂ ਉੱਚ ਗੁਣਵੱਤਾ ਵਾਲਾ ਗੁੜ ਤਿਆਰ ਕਰਨਾ ਸੰਭਵ ਨਹੀਂ ਹੁੰਦਾ।

ਇਹ ਵੀ ਪੜ੍ਹੋ-ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਗੁੜ ਵਿੱਚ ਮਿਠਾਸ ਵਧਾਉਣ ਲਈ ਖ਼ਰਾਬ ਅਤੇ ਸਸਤੀ ਖੰਡ ਦੀ ਵਰਤੋਂ ਕੀਤੀ ਜਾ ਰਹੀ ਸੀ, ਜੋ ਖਪਤਕਾਰਾਂ ਦੀ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੰਡ ਵਿੱਚ ਸੁਕਰੋਜ਼ ਦੀ ਮਾਤਰਾ ਲਗਭਗ 99.5 ਫ਼ੀਸਦੀ ਹੁੰਦੀ ਹੈ, ਜਦਕਿ ਗੁੜ ਵਿੱਚ ਸੁਕਰੋਜ਼ ਤੋਂ ਇਲਾਵਾ ਪ੍ਰੋਟੀਨ, ਆਇਰਨ, ਕੈਲਸ਼ੀਅਮ, ਫਾਸਫੋਰਸ ਅਤੇ ਹੋਰ ਖਣਿਜ ਪਦਾਰਥ ਵੀ ਹੁੰਦੇ ਹਨ, ਜੋ ਮਨੁੱਖੀ ਸਿਹਤ ਲਈ ਲਾਭਦਾਇਕ ਮੰਨੇ ਜਾਂਦੇ ਹਨ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਪ੍ਰਤੀ ਕੁਇੰਟਲ ਅਣਪੱਕੇ ਗੰਨੇ ਤੋਂ ਗੁੜ ਦੀ ਰਿਕਵਰੀ ਘਟ ਜਾਂਦੀ ਹੈ, ਬਾਲਣ ਦੀ ਖਪਤ ਵੱਧ ਜਾਂਦੀ ਹੈ ਅਤੇ ਗੁੜ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਚੰਗੀ ਸਿਹਤ ਲਈ ਮਿਆਰੀ ਗੁੜ ਕਿਸੇ ਭਰੋਸੇਮੰਦ ਸਰੋਤ ਤੋਂ ਹੀ ਖਰੀਦਿਆ ਜਾਵੇ।

ਗੁੜ ਦੀ ਗੁਣਵੱਤਾ ਸਬੰਧੀ ਗੱਲਬਾਤ ਕਰਦਿਆਂ ਸਹਾਇਕ ਫੂਡ ਕਮਿਸ਼ਨਰ ਡਾ. ਜੀ. ਐੱਸ. ਪੰਨੂ ਨੇ ਦੱਸਿਆ ਕਿ ਆਮ ਤੌਰ ’ਤੇ ਕੁਝ ਥਾਵਾਂ ’ਤੇ ਤਿਆਰ ਕੀਤੇ ਜਾ ਰਹੇ ਗੁੜ ਨੂੰ ਸਾਫ਼ ਕਰਨ ਲਈ ਪਾਬੰਦੀਸ਼ੁਦਾ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਗੁੜ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਨਾਲ-ਨਾਲ ਇਹ ਖਪਤਕਾਰਾਂ ਦੀ ਸਿਹਤ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • surprise inspection
  • Gurdaspur
  • jaggery
  • ਅਚਾਨਕ ਨਿਰੀਖਣ
  • ਗੁਰਦਾਸਪੁਰ
  • ਗੁੜ

HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ

NEXT STORY

Stories You May Like

  • women safety
    ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
  • income tax team raids dorangla sub tehsil
    ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ ਕੀਤੀ ਜਾਂਚ
  • quality of sweets must be maintained during festivals  additional dc
    ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ ਕਮਿਸ਼ਨਰ
  • india  s women  s under 17 team
    ਭਾਰਤ ਦੀ ਮਹਿਲਾ ਅੰਡਰ-17 ਟੀਮ ਏਸ਼ੀਆਈ ਕੱਪ ’ਚ ਜਗ੍ਹਾ ਬਣਾਉਣ ਤੋਂ ਇਕ ਕਦਮ ਦੂਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • flydubai co pilot linked to australia
    ਆਸਟ੍ਰੇਲੀਆ ਨਾਲ ਜੁੜੀ ਫਲਾਈਦੁਬਈ ਸਹਿ-ਪਾਇਲਟ ਦੀ ਜਾਂਚ ! ਅੱਤਵਾਦ ਵਿਰੋਧੀ ਟੀਮ ਨੇ ਸੰਭਾਲਿਆ ਮਾਮਲਾ
  • theft in gurdaspur temple
    ਗੁਰਦਾਸਪੁਰ ਦੇ ਮੰਦਰ 'ਚ ਚੋਰੀ, ਵਾਰਦਾਤ CCTV 'ਚ ਕੈਦ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab early in the morning with rain and strong winds
      ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
    • taekwondo trials held at ajit vidyalaya school
      ਅਜੀਤ ਵਿਦਿਆਲਿਆ ਸਕੂਲ 'ਚ ਕਰਵਾਏ ਤਾਈਕਵਾਂਡੋ ਦੇ ਟਰਾਇਲ, 150 ਖਿਡਾਰੀਆਂ ਨੇ ਲਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • robbers fled after snatching a woman  s gold earrings
      ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਏ ਲੁਟੇਰੇ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • long queues of people are running like death on the roads of the border area
      ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੇ ਨੇ ਲੰਬੇ-ਲੰਬੇ ਟਰਾਲੇ,...
    • another major statement from bibi roop kaur
      ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
    • food safety department raids sweet making unit
      ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, 400 ਕਿਲੋ ਮਠਿਆਈ ਤੇ ਸਮੱਗਰੀ ਕਰਵਾਈ ਨਸ਼ਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +