Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    4:45:10 AM

  • delhi capitals defeated kolkata

    ਦਿੱਲੀ ਕੈਪੀਟਲਸ ਨੇ ਜਿੱਤ ਨਾਲ ਲਈ ਵਿਦਾਈ! ਕੋਲਕਾਤਾ...

  • vikramjit aujla becomes a judge in canada

    ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ...

  • delhi capitals set a target of runs for kolkata

    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ...

  • change in the timings of sewa kendras

    ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਹਾਏ ਗਰਮੀ! ਅਪ੍ਰੈਲ ’ਚ ਹੀ ਜੂਨ ਵਰਗੀ ਤਪਸ਼, ਤਾਪਮਾਨ 40 ਡਿਗਰੀ ਤੋਂ ਪਾਰ

MAJHA News Punjabi(ਮਾਝਾ)

ਹਾਏ ਗਰਮੀ! ਅਪ੍ਰੈਲ ’ਚ ਹੀ ਜੂਨ ਵਰਗੀ ਤਪਸ਼, ਤਾਪਮਾਨ 40 ਡਿਗਰੀ ਤੋਂ ਪਾਰ

  • Edited By Shivani Bassan,
  • Updated: 28 Apr, 2026 04:45 PM
Amritsar
june temperature crosses 40 degrees
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵਿਕਰਮਜੀਤ)- ਅੰਮ੍ਰਿਤਸਰ ਵਿਚ ਅਪ੍ਰੈਲ ਮਹੀਨੇ ਦੌਰਾਨ ਹੀ ਪੈ ਰਹੀ ਗਰਮੀ ਨੇ ਜਨਜੀਵਨ ਨੂੰ ਗੰਭੀਰ ਤੌਰ ’ਤੇ ਪ੍ਰਭਾਵਿਤ ਕਰ ਦਿੱਤਾ ਹੈ। ਆਮ ਤੌਰ ’ਤੇ ਇਸ ਮਹੀਨੇ ਵਿਚ ਮੱਧਮ ਗਰਮੀ ਹੁੰਦੀ ਹੈ, ਪਰ ਇਸ ਵਾਰ ਤਾਪਮਾਨ ਲੱਗਭਗ 40 ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਾ ਹੈ, ਜੋ ਜੂਨ ਵਰਗੀ ਤਪਸ਼ ਦਾ ਅਹਿਸਾਸ ਕਰਵਾ ਰਿਹਾ ਹੈ। ਮੌਸਮ ਵਿਭਾਗ ਵਲੋਂ ਦਰਜ ਕੀਤਾ ਗਿਆ 40 ਡਿਗਰੀ ਤਾਪਮਾਨ ਵੀ 45-50 ਡਿਗਰੀ ਵਾਂਗ ਮਾਰ ਕਰ ਰਿਹਾ ਹੈ। ਸੜਕਾਂ ’ਤੇ ਚੱਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਤਪਦੀ ਧੁੱਪ ਜਿਵੇਂ ਅੱਗ ਵਾਂਗ ਵਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਲੂ ਦੇ ਤੇਜ਼ ਝੋਕੇ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਮਜ਼ਬੂਰ ਕਰ ਰਹੇ ਹਨ ਅਤੇ ਬਾਹਰ ਨਿਕਲਣ ਵਾਲਿਆਂ ਲਈ ਹਰ ਕਦਮ ਇਕ ਚੁਣੌਤੀ ਬਣ ਗਿਆ ਹੈ। ਇਸ ਤਪਸ਼ ਦਾ ਸਭ ਤੋਂ ਵੱਡਾ ਅਸਰ ਬੱਚਿਆਂ ਅਤੇ ਬਜ਼ੁਰਗਾਂ ’ਤੇ ਪੈ ਰਿਹਾ ਹੈ, ਜੋ ਸਿਹਤ ਪੱਖੋਂ ਹੋਰ ਵੀ ਚਿੰਤਾਜਨਕ ਹੈ। ਖਾਸ ਕਰ ਕੇ ਸਕੂਲ ਜਾਣ ਵਾਲੇ ਬੱਚੇ ਜਦੋਂ ਦੁਪਹਿਰ ਦੇ ਸਮੇਂ ਗਰਮੀ ਆਪਣੇ ਸਿਖਰ ’ਤੇ ਹੁੰਦੀ ਹੈ, ਉਸ ਸਮੇਂ ਘਰ ਵਾਪਸ ਆਉਂਦੇ ਹਨ, ਜੋ ਉਨ੍ਹਾਂ ਦੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਡਾਕਟਰਾਂ ਅਨੁਸਾਰ ਇਸ ਤਰ੍ਹਾਂ ਦੀ ਤਪਸ਼ ਵਿਚ ਡੀਹਾਈਡ੍ਰੇਸ਼ਨ, ਹੀਟਸਟ੍ਰੋਕ ਅਤੇ ਬੇਹੋਸ਼ੀ ਦੇ ਮਾਮਲੇ ਵੱਧ ਸਕਦੇ ਹਨ।

ਇਹ ਵੀ ਪੜ੍ਹੋ- ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ

ਆਉਣ ਵਾਲਾ ਸਮਾਂ ਹੋਵੇਗਾ ਹੋਰ ਭਿਆਨਕ

ਅਪ੍ਰੈਲ ਮਹੀਨੇ ਵਿਚ ਹੀ ਗਰਮੀ ਆਪਣੇ ਕਹਿਰ ਦਾ ਅਹਿਸਾਸ ਕਰਵਾ ਰਹੀ ਹੈ ਅਤੇ ਤਾਪਮਾਨ ਆਮ ਨਾਲੋਂ ਕਾਫੀ ਵੱਧ ਰਿਹਾ ਹੈ। ਇਹ ਹਾਲਾਤ ਸਾਫ ਇਸ਼ਾਰਾ ਕਰਦੇ ਹਨ ਕਿ ਆਉਣ ਵਾਲੇ ਮਈ ਤੇ ਜੂਨ ਮਹੀਨਿਆਂ ਵਿਚ ਗਰਮੀ ਹੋਰ ਵੀ ਤੇਜ਼ ਹੋ ਸਕਦੀ ਹੈ। ਲੂ ਦੇ ਝੋਕੇ ਅਤੇ ਤਪਦੀ ਧੁੱਪ ਨੇ ਲੋਕਾਂ ਦਾ ਰੋਜ਼ਮਰ੍ਹਾ ਜੀਵਨ ਮੁਸ਼ਕਿਲ ਕਰ ਦਿੱਤਾ ਹੈ। ਜੇਕਰ ਹੁਣ ਤੋਂ ਹੀ ਸਿਹਤ ਪ੍ਰਤੀ ਸਾਵਧਾਨੀਆਂ ਨਾ ਵਰਤੀਆਂ ਗਈਆਂ ਅਤੇ ਪ੍ਰਸ਼ਾਸਨ ਵੱਲੋਂ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਇਹ ਗਰਮੀ ਸਿਹਤ ਲਈ ਵੱਡਾ ਖਤਰਾ ਬਣ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ

ਬਿਜਲੀ ਦੇ ਕੱਟ ਮਾਰ ਰਹੇ ਨੇ ਦੋਹਰੀ ਮਾਰ

ਬਿਜਲੀ ਦੇ ਲਗਾਤਾਰ ਕੱਟਾਂ ਨੇ ਲੋਕਾਂ ਦੀ ਪ੍ਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ। ਗਰਮੀ ਦੇ ਇਸ ਕਹਿਰ ਵਿਚ ਜਦੋਂ ਬਿਜਲੀ ਦਾ ਕੱਟ ਲੱਗ ਜਾਂਦਾ ਹੈ ਤਾਂ ਘਰਾਂ ਅੰਦਰ ਵੀ ਰਾਹਤ ਮਿਲਣੀ ਮੁਸ਼ਕਿਲ ਹੋ ਜਾਂਦੀ ਹੈ। ਪੱਖੇ ਅਤੇ ਕੂਲਰ ਬੰਦ ਹੋਣ ਨਾਲ ਬੱਚੇ ਤੇ ਬਜ਼ੁਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਆਮ ਲੋਕਾਂ ਦਾ ਕਹਿਣਾ ਹੈ ਕਿ ਗਰਮੀ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਸਰਕਾਰ ਲਈ ਜ਼ਰੂਰੀ ਹੈ ਕਿ ਤੁਰੰਤ ਕਦਮ ਚੁੱਕੇ ਜਾਣ। ਸਭ ਤੋਂ ਪਹਿਲਾਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਨੀ ਚਾਹੀਦੀ ਹੈ, ਤਾਂ ਜੋ ਬੱਚਿਆਂ ਨੂੰ ਸਵੇਰੇ ਜਲਦੀ ਬੁਲਾਇਆ ਜਾਵੇ ਅਤੇ ਦੁਪਹਿਰ ਤੋਂ ਪਹਿਲਾਂ ਛੁੱਟੀ ਕਰ ਦਿੱਤੀ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ

ਲੋਕਾਂ ਨੂੰ ਵੀ ਆਪਣੀ ਸਿਹਤ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ। ਵਾਰ-ਵਾਰ ਪਾਣੀ ਪੀਣਾ, ਬਿਨਾ ਜ਼ਰੂਰਤ ਘਰ ਤੋਂ ਬਾਹਰ ਨਾ ਨਿਕਲਣਾ ਅਤੇ ਬੱਚਿਆਂ ਤੇ ਬਜ਼ੁਰਗਾਂ ਦੀ ਖ਼ਾਸ ਦੇਖਭਾਲ ਕਰਨਾ ਹੀ ਬਚਣ ਦਾ ਇਕੋ-ਇਕ ਤਰੀਕਾ ਹੈ। ਜੇਕਰ ਇਸ ਤਪਦੀ ਗਰਮੀ ਅਤੇ ਬਿਜਲੀ ਸੰਕਟ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ, ਤਾਂ ਇਹ ਸਿਹਤ ਦੇ ਵੱਡੇ ਸੰਕਟ ਦਾ ਰੂਪ ਧਾਰ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • June temperature
  • 40 degrees
  • amritsar
  • ਜੂਨ ਦਾ ਤਾਪਮਾਨ
  • 40 ਡਿਗਰੀ
  • ਅੰਮ੍ਰਿਤਸਰ

ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ

NEXT STORY

Stories You May Like

  • temperature crosses 45 degrees
    ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
  • amritsar  temperature likely to cross 41 degrees in the coming week
    ਅੰਮ੍ਰਿਤਸਰ : ਆਉਣ ਵਾਲੇ ਹਫ਼ਤੇ ’ਚ ਤਾਪਮਾਨ 41 ਡਿਗਰੀ ਦੇ ਪਾਰ ਜਾਣ ਦੇ ਆਸਾਰ
  • people are suffering due to intense heat
    ਤੇਜ਼ ਗਰਮੀ ਕਾਰਨ ਲੋਕ ਹੋਏ ਬੇਹਾਲ, ਪਾਰਾ ਪਹੁੰਚਿਆ 45 ਡਿਗਰੀ ਤੋਂ ਵੱਧ
  • food poisoning  40 people  sick
    ਗੋਦ ਭਰਾਈ ਦੀ ਰਸਮ 'ਚ ਜ਼ਹਿਰੀਲਾ ਖਾਣਾ ਖਾਣ ਨਾਲ ਮਚੀ ਹਾਹਾਕਾਰ, 40 ਤੋਂ ਵੱਧ ਲੋਕ ਬੀਮਾਰ
  • india heatwave barmer hottest city weather alert
    ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ, ਪੰਜਾਬ-ਹਰਿਆਣਾ...
  • siberian husky cold weather india  45 degrees heat
    45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • fire is raining from the sky in gurdaspur
    ਗੁਰਦਾਸਪੁਰ 'ਚ ਅਸਮਾਨੋਂ ਵਰ੍ਹ ਰਹੀ ਅੱਗ: ਪਾਰਾ 44 ਡਿਗਰੀ ਤੋਂ ਪਾਰ, ਦੁਪਹਿਰ ਵੇਲੇ ਸੜਕਾਂ 'ਤੇ ਪਸਰਿਆ ਸੰਨਾਟਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pakistan
      ਪਾਕਿ ’ਚ 'ਸੀਕ੍ਰੇਟ ਕਿਲਰ' ਦਾ ਖੌਫ ! 5 ਸਾਲਾਂ ’ਚ 26 ਖਤਰਨਾਕ ਅੱਤਵਾਦੀਆਂ ਦਾ...
    • fraud pretext of getting a job
      ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਦੀ ਮਾਰੀ ਠੱਗੀ, ਦੋ ਵਿਅਕਤੀਆਂ...
    • sgpc president dhami reaches hospital after accident in gurdwara sahib
      ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ,...
    • high alert at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
    • special arrangements made for devotees visiting sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ...
    • thieves target 4 temples in one night
      ਇਕੋ ਰਾਤ 4 ਮੰਦਰਾਂ ਨੂੰ ਚੋਰ ਨੇ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਚੜ੍ਹਾਵਾ...
    • in amritsar  tarun chugh appealed to the youth to stay away from drugs
      ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੱਘ ਬਣਾਈ ਲੱਸੀ, ਨੌਜਵਾਨਾਂ ਨੂੰ ਨਸ਼ਿਆਂ ਤੋਂ...
    • shop vandalized  shots fired
      ਦੁਕਾਨ ’ਚ ਦਾਖ਼ਲ ਹੋ ਕੇ ਕੀਤੀ ਭੰਨ-ਤੋੜ, ਚਲਾਈਆਂ ਗੋਲੀਆਂ
    • woman dies in shooting over land dispute
      ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਗੁਆਂਢੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ
    • speeding bus hits e rickshaw  one dead  one injured
      ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +