Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    6:57:03 PM

  • cash payment will be stopped at toll plazas from april 1 only etc

    1 ਅਪ੍ਰੈਲ ਤੋਂ ਟੋਲ ਪਲਾਜ਼ਿਆਂ 'ਤੇ ਨਕਦ ਭੁਗਤਾਨ...

  • sukhpal khaira sukhpal khaira s residence

    ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ...

  • sukhpal khaira  punjab government  punjab police

    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

  • nanaksar saints jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਕੰਚਨਪ੍ਰੀਤ ਕੌਰ ਥਾਣਾ ਸਿਟੀ ਵਿਖੇ ਪੁਲਸ ਤਫਤੀਸ਼ ਲਈ ਪੁੱਜੇ, ਨਹੀਂ ਲਏ ਗਏ ਬਿਆਨ

MAJHA News Punjabi(ਮਾਝਾ)

ਕੰਚਨਪ੍ਰੀਤ ਕੌਰ ਥਾਣਾ ਸਿਟੀ ਵਿਖੇ ਪੁਲਸ ਤਫਤੀਸ਼ ਲਈ ਪੁੱਜੇ, ਨਹੀਂ ਲਏ ਗਏ ਬਿਆਨ

  • Edited By Shivani Bassan,
  • Updated: 23 Feb, 2026 05:14 PM
Tarn Taran
kanchanpreet kaur reached the city police station for police investigation
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਤ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਦੋ ਮਾਮਲੇ ਦਰਜ ਕੀਤੇ ਗਏ ਸਨ। ਜਿਸ ਦੇ ਚੱਲਦਿਆਂ ਕੰਚਨਪ੍ਰੀਤ ਕੌਰ ਐਤਵਾਰ ਸ਼ਾਮ ਮਾਨਯੋਗ ਅਦਾਲਤ ਦੇ ਆਦੇਸ਼ਾਂ ਉਪਰ ਥਾਣਾ ਸਿਟੀ ਤਰਨਤਾਰਨ ਵਿਖੇ ਪੁਲਸ ਤਫਤੀਸ਼ ’ਚ ਸ਼ਾਮਲ ਹੋਣ ਲਈ ਸਾਥੀਆਂ ਸਣੇ ਪੁੱਜੇ। ਜ਼ਿਕਰਯੋਗ ਹੈ ਕਿ ਕੁਝ ਦਸਤਾਵੇਜ਼ ਨਾ ਹੋਣ ਦੀ ਸੂਰਤ ਵਿਚ ਪੁਲਸ ਵੱਲੋਂ ਉਨ੍ਹਾਂ ਨੂੰ 25 ਫਰਵਰੀ ਤੱਕ ਕਿਸੇ ਵੇਲੇ ਵੀ ਤਫਤੀਸ਼ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਜਾਣਕਾਰੀ ਦੇ ਅਨੁਸਾਰ ਜਿਮਨੀ ਚੋਣਾਂ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਆਗੂ ਕੰਚਨਪ੍ਰੀਤ ਕੌਰ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਮੁੱਕਦਮਾ ਨੰਬਰ 240 ਅਤੇ 261 ਦਰਜ ਕੀਤੇ ਗਏ ਸਨ। ਜਿਸ ਵਿਚ ਸੋਸ਼ਲ ਮੀਡੀਆ ਉਪਰ ਚੋਣ ਪ੍ਰਚਾਰ ਕਰਨ ਅਤੇ ਪੁਲਸ ਨਾਲ ਧੱਕਾ-ਮੁੱਕੀ ਕਰਨ ਸਬੰਧੀ ਉਨ੍ਹਾਂ ਦੇ ਸਾਥੀਆਂ ਸਮੇਤ ਪਰਚਾ ਦਰਜ ਕੀਤਾ ਗਿਆ ਸੀ। ਮਾਨਯੋਗ ਅਦਾਲਤ ਵੱਲੋਂ ਕੰਚਨਪ੍ਰੀਤ ਕੌਰ ਨੂੰ ਥਾਣਾ ਮਜੀਠਾ ਪੁਲਸ ਵੱਲੋਂ ਦਰਜ ਕੀਤੇ ਗਏ ਪਾਸਪੋਰਟ ਨੂੰ ਲੈ ਕੇ ਪਰਚੇ ਸਬੰਧੀ ਜਮਾਨਤ ਮਿਲ ਚੁੱਕੀ ਹੈ। ਜਦ ਕਿ ਥਾਣਾ ਝਬਾਲ ਦੀ ਪੁਲਸ ਅਤੇ ਥਾਣਾ ਸਿਟੀ ਤਰਨਤਾਰਨ ਵੱਲੋਂ ਦਰਜ ਕੀਤੇ ਗਏ ਮਾਮਲਿਆਂ ’ਚ ਵੀ ਮਾਨਯੋਗ ਅਦਾਲਤ ਵੱਲੋਂ ਜਮਾਨਤ ਦਿੱਤੀ ਜਾ ਚੁੱਕੀ ਹੈ ਪ੍ਰੰਤੂ ਮਾਨਯੋਗ ਅਦਾਲਤ ਦੇ ਹੁਕਮਾਂ ਤਹਿਤ ਪੁਲਸ ਤਫਤੀਸ਼ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਦੇ ਚੱਲਦਿਆਂ ਐਤਵਾਰ ਸ਼ਾਮ ਕਰੀਬ ਸਾਢੇ 4 ਵਜੇ ਕੰਚਨਪ੍ਰੀਤ ਕੌਰ ਆਪਣੇ ਵੱਖ-ਵੱਖ ਅਕਾਲੀ ਦਲ ਨਾਲ ਸਬੰਧਤ ਸਾਥੀਆਂ ਅਤੇ ਮੌਜੂਦਾ ਕੌਂਸਲਰਾਂ ਦੀ ਹਾਜ਼ਰੀ ’ਚ ਥਾਣਾ ਸਿਟੀ ਤਰਨਤਾਰਨ ਵਿਖੇ ਪੇਸ਼ ਹੋਏ। ਜਿੱਥੇ ਕਰੀਬ ਅੱਧਾ ਘੰਟਾ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਭੱਟੀ ਨਾਲ ਉਨ੍ਹਾਂ ਦੇ ਵਕੀਲ ਵੱਲੋਂ ਕੀਤੀ ਗਈ ਗੱਲਬਾਤ ਤੋਂ ਬਾਅਦ ਉਹ ਵਾਪਸ ਚਲੇ ਗਏ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਇਸ ਸੰਬੰਧੀ ਗੱਲਬਾਤ ਕਰਦੇ ਹੋਏ ਕੰਚਨਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਵਿਖੇ ਜਾਂਚ ਅਧਿਕਾਰੀ ਮੌਜੂਦ ਨਾ ਹੋਣ ਦੇ ਚੱਲਦਿਆਂ ਪੁਲਸ ਦੀ ਤਫਤੀਸ਼ ਪੂਰੀ ਨਹੀਂ ਹੋ ਪਾਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ 24 ਫਰਵਰੀ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਚਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਖਿਲਾਫ ਦੋਸ਼ ਲਗਾਏ ਕਿ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ ਪ੍ਰੰਤੂ ਮਾਨਯੋਗ ਅਦਾਲਤ ਉਪਰ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਨਵਦੀਪ ਭੱਟੀ ਨੇ ਦੱਸਿਆ ਕਿ ਕੰਚਨਪ੍ਰੀਤ ਕੌਰ ਨੂੰ ਪੁਲਸ ਵੱਲੋਂ ਕੁਝ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਸੀ, ਜੋ ਉਹ ਲੈ ਕੇ ਨਹੀਂ ਆਏ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ 25 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਦੌਰਾਨ ਉਹ ਕਿਸੇ ਵੇਲੇ ਵੀ ਆ ਕੇ ਆਪਣੇ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Kanchanpreet Kaur
  • police station
  • police investigation
  • ਕੰਚਨਪ੍ਰੀਤ ਕੌਰ
  • ਥਾਣਾ
  • ਪੁਲਸ ਜਾਂਚ

'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ ਤਾਂ...' ਪ੍ਰਤਾਪ ਸਿੰਘ ਬਾਜਵਾ ਦਾ CM ਮਾਨ 'ਤੇ ਤਿੱਖਾ ਨਿਸ਼ਾਨਾ

NEXT STORY

Stories You May Like

  • akali workers are the backbone of the party  kanchanpreet kaur
    ਅਕਾਲੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ: ਕੰਚਨਪ੍ਰੀਤ ਕੌਰ
  • if rahul gandhi doesn t have time for us navjot kaur sidhu
    'ਜੇ ਰਾਹੁਲ ਗਾਂਧੀ ਕੋਲ ਸਾਡੇ ਲਈ ਟਾਈਮ ਨਹੀਂ, ਅਸੀਂ ਵੀ ਵਿਹਲੇ ਨਹੀਂ": ਨਵਜੋਤ ਕੌਰ ਸਿੱਧੂ
  • blow to punjab government
    ਪੰਜਾਬ ਸਰਕਾਰ ਨੂੰ ਝਟਕਾ! ਕੰਚਨਪ੍ਰੀਤ ਕੌਰ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
  • gurmat gyan competition
    ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਬੈਰਗਾਮੋ ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
  • harsimrat kaur s statement on war against drugs
    “ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ 'ਆਪ' ਨੂੰ ਘੇਰਿਆ
  • vaibhav suryavanshi did not appear for the 10th exam  was marked   absent
    ਵੈਭਵ ਸੂਰਿਆਵੰਸ਼ੀ 10ਵੀਂ ਦੀ ਪ੍ਰੀਖਿਆ ਦੇਣ ਨਹੀਂ ਪੁੱਜੇ, ਮਾਰਕ ਕੀਤਾ ਗਿਆ 'ਐਬਸੈਂਟ', ਸਕੂਲ ਦੇ ਪ੍ਰਿੰਸੀਪਲ ਦਾ ਆਇਆ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਤੁਹਾਡੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sukhjinder randhawa lashed out at cm mann and dgp
      ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ...
    • lawrence gang s entry in the murder case of police personnel
      'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ...
    • new twist in the case of the death of two police accused
      ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ ਮਗਰੋਂ ਹੁਣ 5 ਵਿਅਕਤੀਆਂ ਦੀ...
    • nanaksar saints jathedar kuldeep singh gargajj
      ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ...
    • mid day meal workers announce protest in batala on march 1
      ਮਿਡ ਡੇ ਮੀਲ ਵਰਕਰਾਂ ਵੱਲੋਂ 1 ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਦਾ ਐਲਾਨ, ਸ਼ੈਰੀ...
    • illegal sand mining case flares up
      ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਦਾ ਭਖਿਆ ਮਾਮਲਾ, ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ...
    • new twist in the death of 2 employees posted on duty in gurdaspur
      ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਮੌਤ 'ਚ ਨਵਾਂ ਮੌੜ ! ਇਸ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • after the death of punjab police personnel  both families defended themselves
      ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ-...
    • ssp s statement on the suspicious death of punjab police personnel
      ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +