Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:58:10 PM

  • police station majitha bikramjit singh bath

    ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ,...

  • big incident in barnala

    ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ

  • new pilot program

    ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ...

  • nitin nabin punjab visit

    ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਭਾਸ਼ਾ ’ਤੇ ਵਿਵਾਦ: ਖ਼ਾਲਸਾ ਕਾਲਜ ’ਚ ਕਸ਼ਮੀਰ ਤੇ ਬਿਹਾਰ ਦੇ ਵਿਦਿਆਰਥੀ ਭਿੜੇ, 6 ਜ਼ਖਮੀ

MAJHA News Punjabi(ਮਾਝਾ)

ਭਾਸ਼ਾ ’ਤੇ ਵਿਵਾਦ: ਖ਼ਾਲਸਾ ਕਾਲਜ ’ਚ ਕਸ਼ਮੀਰ ਤੇ ਬਿਹਾਰ ਦੇ ਵਿਦਿਆਰਥੀ ਭਿੜੇ, 6 ਜ਼ਖਮੀ

  • Edited By Shivani Bassan,
  • Updated: 15 May, 2026 05:06 PM
Amritsar
kashmiri and bihar students clash at khalsa college  6 injured
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਵਿਚ ਭੋਜਪੁਰੀ ਭਾਸ਼ਾ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਧੜਿਆਂ ਵਿਚ ਵਿਵਾਦ ਹੋ ਗਿਆ। ਇਕ ਪਾਸੇ ਕਸ਼ਮੀਰੀ ਵਿਦਿਆਰਥੀ ਅਤੇ ਦੂਜੇ ਪਾਸੇ ਬਿਹਾਰ ਦੇ ਵਿਦਿਆਰਥੀ ਸਨ। ਇਸ ਹਿੰਸਕ ਝੜਪ ਦੌਰਾਨ 6 ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਲਜ ਪ੍ਰਬੰਧਨ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਸ ਦੀ ਮਦਦ ਨਾਲ ਸਥਿਤੀ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਜਾਣਕਾਰੀ ਅਨੁਸਾਰ ਰਾਤ ਦੇ ਸਮੇਂ ‘ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ’ ਦੀ ਮੇਸ ਵਿਚ ਭੋਜਪੁਰੀ ਭਾਸ਼ਾ ਬੋਲਣ ਨੂੰ ਲੈ ਕੇ ਵਿਦਿਆਰਥੀ ਆਹਮੋ-ਸਾਹਮਣੇ ਹੋ ਗਏ। ਜਦੋਂ ਬਿਹਾਰ ਦੇ ਵਿਦਿਆਰਥੀ ਆਪਸ ਵਿਚ ਭੋਜਪੁਰੀ ਬੋਲ ਰਹੇ ਸਨ ਤਾਂ ਕਸ਼ਮੀਰੀ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਪਹਿਲਾਂ ਤੂੰ-ਤੂੰ ਮੈਂ-ਮੈਂ ਹੋਈ ਅਤੇ ਫਿਰ ਦੋਵੇਂ ਧੜੇ ਆਪਸ ਵਿਚ ਭਿੜ ਗਏ। ਝਗੜੇ ਦੀ ਸੂਚਨਾ ਮਿਲਦੇ ਹੀ ਪ੍ਰਬੰਧਨ ਅਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਫਿਲਹਾਲ ਪੁਲਸ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਇਕ ਪਾਸੇ ਜ਼ਖ਼ਮੀਆਂ ਦੀ ਸ਼ਿਕਾਇਤ ’ਤੇ ਪੁਲਸ ਜਾਂਚ ਕਰ ਰਹੀ ਹੈ, ਉੱਥੇ ਹੀ ਕਾਲਜ ਪ੍ਰਬੰਧਨ ਨੇ ਵੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਕਾਲਜ ਪ੍ਰਬੰਧਨ ਤੇ ਪੁਲਸ ਦਾ ਪੱਖ

ਕਾਲਜ ਦੀ ਡਾਇਰੈਕਟਰ ਡਾ. ਮੰਜੂ ਬਾਲਾ ਨੇ ਕਿਹਾ ਕਿ ਰਾਤ ਸਮੇਂ ਦੋ ਧੜਿਆਂ ਵਿਚਾਲੇ ਵਿਵਾਦ ਹੋਇਆ ਸੀ ਪਰ ਪ੍ਰਬੰਧਨ ਨੇ ਪੁਲਸ ਦੀ ਮਦਦ ਨਾਲ ਤੁਰੰਤ ਸਥਿਤੀ ਨੂੰ ਕਾਬੂ ਕਰ ਲਿਆ। ਹੁਣ ਕਾਲਜ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਦੂਜੇ ਪਾਸੇ, ਥਾਣਾ ਰਣਜੀਤ ਐਵੇਨਿਊ ਦੇ ਇੰਚਾਰਜ ਇੰਸਪੈਕਟਰ ਰੋਬਿਨ ਹੰਸ ਨੇ ਕਿਹਾ ਕਿ ਮੌਕੇ ’ਤੇ ਪਹੁੰਚ ਕੇ ਮਾਮਲਾ ਸੁਲਝਾ ਲਿਆ ਗਿਆ ਹੈ। ਦੋਵਾਂ ਧੜਿਆਂ ਨੂੰ ਬਿਠਾ ਕੇ ਸਮਝੌਤਾ ਕਰਵਾਇਆ ਗਿਆ ਹੈ ਅਤੇ ਜ਼ਖ਼ਮੀਆਂ ਦੀ ਸ਼ਿਕਾਇਤ ’ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Language dispute
  • Kashmiri and Bihar students
  • clash
  • Khalsa College
  • 6 injured
  • ਭਾਸ਼ਾ ਵਿਵਾਦ
  • ਕਸ਼ਮੀਰੀ ਅਤੇ ਬਿਹਾਰ ਦੇ ਵਿਦਿਆਰਥੀ
  • ਝੜਪ
  • ਖਾਲਸਾ ਕਾਲਜ
  • 6 ਜ਼ਖਮੀ

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

NEXT STORY

Stories You May Like

  • sho  6 police officers suspended  spo dismissed
    ਜੰਮੂ-ਕਸ਼ਮੀਰ 'ਚ ਵੱਡੀ ਕਾਰਵਾਈ: SHO ਸਣੇ 6 ਪੁਲਸ ਮੁਲਾਜ਼ਮ ਮੁਅੱਤਲ, SPO ਬਰਖਾਸਤ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • ganga ghat  bathing  6 friends drowned
    ਗੰਗਾ ਘਾਟ 'ਤੇ ਵਾਪਰਿਆ ਵੱਡਾ ਹਾਦਸਾ: ਨਹਾਉਣ ਗਏ 6 ਦੋਸਤ ਪਾਣੀ ਦੇ ਤੇਜ਼ ਵਹਾਅ 'ਚ ਡੁੱਬੇ
  • cjp protest two groups clash  6 people
    ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ, ਹਿਰਾਸਤ 'ਚ ਲਏ 6 ਲੋਕ
  • drug and arms trade was going on through social media  6 accused arrested
    ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
  • land dispute  quarrel between two parties
    ਜ਼ਮੀਨੀ ਵਿਵਾਦ ਨੂੰ ਲੈ 2 ਧਿਰਾਂ ’ਚ ਖੂਨੀ ਝੜਪਾਂ, ਕਈ ਜ਼ਖਮੀ
  • study permits for indians lowest in 6 years
    ਪੰਜਾਬੀ ਨੌਜਵਾਨਾਂ ਦੇ 'ਕੈਨੇਡਾ ਸੁਪਨੇ' ਨੂੰ ਲੱਗਿਆ ਝਟਕਾ, ਸਟੱਡੀ ਪਰਮਿਟਾਂ ਦੀ ਗਿਣਤੀ 6 ਸਾਲਾਂ ਦੇ ਹੇਠਲੇ ਪੱਧਰ 'ਤੇ
  • 3 language
    ਵਿਦੇਸ਼ੀ ਭਾਸ਼ਾ ਦੇ ਅਧਿਆਪਕਾਂ ’ਤੇ ਲਟਕੀ ਤਿੰਨ-ਭਾਸ਼ਾਵਾਂ ਦੀ ਤਲਵਾਰ
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified motorcyclists open fire at hospital gate
      ਪੰਜਾਬ : ਹਸਪਤਾਲ 'ਤੇ ਤਾਬੜਤੋੜ ਫਾਇਰਿੰਗ ! ਡਿਊਟੀ 'ਤੇ ਤਾਇਨਾਤ ਨਰਸ ਜ਼ਖਮੀ
    • important news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਅਦਾਲਤ ਨੇ ਕੀ ਦਿੱਤੇ ਹੁਕਮ
    • jathedar gargajj statement
      14 ਸਾਲਾਂ ਬਾਅਦ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 'ਤੇ ਪਾਕਿ ਜਾ ਰਿਹਾ ਜੱਥਾ,...
    • shots fired at private hospital in batala
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ
    • pilgrims received passports with visas
      ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਨੇ...
    • snatched the motorcycle from the journalist
      ਲੁਟੇਰਿਆਂ ਦੇ ਹੌਂਸਲੇ ਬੁਲੰਦ, ਪਹਿਲਾਂ ਪੱਤਰਕਾਰ ਦੇ ਕਰਿੰਦੇ ਤੋਂ ਖੋਹਿਆ...
    • amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ
    • amritsar nihang singh dies during police raid
      ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ...
    • 1 arrested with 2 kg poppy  opium and rs 16 thousand drug money
      2 ਕਿਲੋ ਪੋਸਤ, ਅਫੀਮ ਤੇ 16 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਕਾਬੂ
    • a big incident was about to happen in punjab
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +