Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:04:10 PM

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ

MAJHA News Punjabi(ਮਾਝਾ)

ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ

  • Edited By Shivani Bassan,
  • Updated: 10 Aug, 2026 02:01 PM
Amritsar
kulcha vendor who demanded rs 10 lakh ransom from doctor
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਥਾਣਾ ਮਜੀਠਾ ਰੋਡ ਪੁਲਸ ਨੇ ਇਕ ਡਾਕਟਰ ਨੂੰ ਪਿਸਤੌਲ ਦੀ ਨੋਕ ’ਤੇ ਧਮਕਾ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਵਾਰਦਾਤ ਤੋਂ ਸਿਰਫ 12 ਘੰਟਿਆਂ ਅੰਦਰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ 51 ਸਾਲਾ ਸੁਖਬੀਰ ਸਿੰਘ, ਵਾਸੀ ਭਵਾਨੀ ਨਗਰ, ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਕੋਈ ਵੀ ਅਪਰਾਧਕ ਮਾਮਲਾ ਦਰਜ ਨਹੀਂ ਹੈ।

ਇਹ ਵੀ ਪੜ੍ਹੋ-ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ

ਕਰਜ਼ੇ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

ਪੁਲਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਸਿਰ ’ਤੇ ਕਾਫ਼ੀ ਕਰਜ਼ਾ ਸੀ ਅਤੇ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ। ਇਸੇ ਕਾਰਨ ਉਸ ਨੇ ਡਾਕਟਰ ਨੂੰ ਧਮਕਾ ਕੇ ਫਿਰੌਤੀ ਵਸੂਲਣ ਦਾ ਰਸਤਾ ਅਪਣਾਇਆ। ਮੁਲਜ਼ਮ ਮਜੀਠਾ ਰੋਡ ਇਲਾਕੇ ਵਿਚ ਕੁਲਚਿਆਂ ਦੀ ਦੁਕਾਨ ਚਲਾਉਂਦਾ ਸੀ।

ਇਹ ਵੀ ਪੜ੍ਹੋ-ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ !

ਸੋਮਵਾਰ ਤੱਕ 10 ਲੱਖ ਰੁਪਏ ਤਿਆਰ ਰੱਖਣ ਦੀ ਦਿੱਤੀ ਧਮਕੀ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਡਾਕਟਰ ਨੇ ਦੱਸਿਆ ਕਿ 8 ਅਗਸਤ 2026 ਨੂੰ ਸਵੇਰੇ ਕਰੀਬ 11.30 ਵਜੇ ਉਹ ਆਪਣੇ ਕਲੀਨਿਕ ਵਿਚ ਮੌਜੂਦ ਸਨ। ਇਸ ਦੌਰਾਨ ਕਾਲੇ ਰੰਗ ਦਾ ਹੈਲਮੇਟ ਪਹਿਨਿਆ ਇਕ ਵਿਅਕਤੀ ਕਲੀਨਿਕ ਵਿਚ ਦਾਖ਼ਲ ਹੋਇਆ। ਉਸ ਨੇ ਪਿਸਤੌਲ ਕੱਢ ਕੇ ਡਾਕਟਰ ਵੱਲ ਤਾਣ ਦਿੱਤੀ ਅਤੇ ਧਮਕਾਉਂਦਿਆਂ ਕਿਹਾ ਕਿ ਸੋਮਵਾਰ ਤੱਕ 10 ਲੱਖ ਰੁਪਏ ਤਿਆਰ ਰੱਖੇ ਜਾਣ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਸਤੌਲ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ

ਪੁਲਸ ਨੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਦਿਆਂ ਤਕਨੀਕੀ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਮੁਲਜ਼ਮ ਸੁਖਬੀਰ ਸਿੰਘ ਨੂੰ ਥਾਣਾ ਮਜੀਠਾ ਰੋਡ ਦੇ ਇਲਾਕੇ ਵਿਚੋਂ ਕਾਬੂ ਕਰ ਲਿਆ। ਪੁਲਸ ਮੁਤਾਬਕ ਮੁਲਜ਼ਮ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਪਿਸਤੌਲ, ਜਿੰਦਾ ਰੌਂਦ, ਸਕੂਟਰ ਅਤੇ ਹੈਲਮੇਟ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਪੁਲਸ ਵਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰਦਾਤ ਦੇ ਪਿੱਛੇ ਕੋਈ ਹੋਰ ਵਿਅਕਤੀ ਸ਼ਾਮਲ ਤਾਂ ਨਹੀਂ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • demanded
  • 10 lakh ransom
  • doctor
  • arrested
  • 10 ਲੱਖ ਦੀ ਫਿਰੌਤੀ
  • ਮੰਗ
  • ਡਾਕਟਰ
  • ਗ੍ਰਿਫ਼ਤਾਰ

ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ

NEXT STORY

Stories You May Like

  • major incident in tanda
    ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • fraud case
    ਜ਼ਮੀਨ ਦਾ ਇਕਰਾਰਨਾਮਾ ਕਰ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • woman falls from 12 000 feet without opening parachute
    12 ਹਜ਼ਾਰ ਫੁੱਟ ਦੀ ਉਚਾਈ ਤੋਂ ਬਿਨਾਂ ਪੈਰਾਸ਼ੂਟ ਖੁੱਲ੍ਹੇ ਡਿੱਗੀ ਮਹਿਲਾ, ਇੰਝ ਬਚੀ ਜਾਨ
  • girl  rape  accused
    ਤਿੰਨ ਸਾਲ ਦੀ ਬੱਚੀ ਨਾਲ ਹੱਦਾਂ ਟੱਪਣ ਵਾਲਾ 'ਦਰਿੰਦਾ' ਗ੍ਰਿਫਤਾਰ
  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • isl 2026 27 to start from october 10
    ਆਈਐੱਸਐੱਲ 2026-27 ਦਾ ਆਗਾਜ਼ 10 ਅਕਤੂਬਰ ਤੋਂ;  'ਹੋਮ-ਐਂਡ-ਅਵੇ' ਫਾਰਮੈਟ ਦੀ ਹੋਵੇਗੀ ਵਾਪਸੀ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • first parkash purb and the gurpurb celebrations of the fourth guru ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ...
    • health department teams checking schools  hospitals to prevent dengue
      ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ...
    • sri akal takht sahib jathedar condemns ragging of sikh child
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ...
    • advocate dhami condemns political interference in management of gurdwara sahib
      ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ...
    • cow shelters will get rs 61 per day for each cow
      ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ...
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +