Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    12:00:22 PM

  • canada immigration

    ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ...

  • ipl punjab businessman

    ਪੰਜਾਬ: IPL ਮੁੱਕਣ ਮਗਰੋਂ ਬੰਦੇ ਨੇ ਮੁਕਾ ਲਈ ਜੀਵਨ...

  • north korea inaugurates nuclear fuel factory

    ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ...

  • all shops in the electronics market will remain closed from june 25 to 28

    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ, ਇਕ ਦੀ ਮੌਤ

MAJHA News Punjabi(ਮਾਝਾ)

ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ, ਇਕ ਦੀ ਮੌਤ

  • Updated: 17 Feb, 2020 07:13 PM
Amritsar
lady death due to road accident
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਅਰੁਣ)— ਚੀਮਾ ਬਾਠ ਮੋੜ ਨੇੜੇ ਸਾਈਕਲ ਰੇਹੜੀ 'ਤੇ ਜਾ ਰਹੇ ਪਰਿਵਾਰ ਦੇ 3 ਮੈਂਬਰਾਂ ਨੂੰ ਇਕ ਤੇਜ਼ ਰਫਤਾਰ ਕਾਰ ਦੇ ਚਾਲਕ ਵੱਲੋਂ ਟੱਕਰ ਮਾਰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਹਸਪਤਾਲ 'ਚ ਇਲਾਜ ਦੌਰਾਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਥਾਣਾ ਬਿਆਸ ਦੀ ਪੁਲਸ ਨੂੰ ਕੀਤੀ ਸ਼ਿਕਾਇਤ 'ਚ ਦਾਣਾ ਮੰਡੀ ਝੁੱਗੀਆਂ ਰਈਆ ਵਾਸੀ ਅਬਦੁਲ ਰਹਿਮਾਨ ਨੇ ਦੱਸਿਆ ਕਿ 15 ਫਰਵਰੀ ਨੂੰ ਉਸ ਦੀ ਮਾਤਾ ਫਿਰੋਜ਼ ਖਾਨ (60) ਲੜਕਾ ਮੁਹੰਮਦ ਸਾਰੁਖ (20) ਤੇ ਭੈਣ ਸਾਇਦਾ (21) ਸਾਈਕਲ ਰੇਹੜੀ ਨੂੰ ਲੈ ਕੇ ਚੀਮਾ ਬਾਠ ਮੋੜ ਕੋਲ ਜਾ ਰਹੇ ਸਨ। ਇਕ ਤੇਜ਼ ਰਫਤਾਰ ਆਰਟਿਕਾ ਕਾਰ ਦੇ ਚਾਲਕ ਅਜੈਬ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਨੰਦਾ ਝੋੜ ਹੁਸ਼ਿਆਰਪੁਰ ਵੱਲੋਂ ਰੇਹੜੀ ਨੂੰ ਟੱਕਰ ਮਾਰਦਿਆਂ ਪਰਿਵਾਰ ਦੇ 3 ਮੈਂਬਰਾਂ ਨੂੰ ਜ਼ਖਮੀ ਕਰ ਦਿੱਤਾ। ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮਾਂ ਫਿਰੋਜ਼ ਖਾਨ ਦੀ ਮੌਤ ਹੋ ਗਈ। ਪੁਲਸ ਵੱਲੋਂ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ 'ਚ ਲੈ ਲਿਆ। ਜਿਸ ਨੂੰ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
 

  • ਸੜਕ ਹਾਦਸੇ
  • ਮੌਤ
  • Road Accident
  • Death

Punjab Wrap Up : ਪੜ੍ਹੋ 17 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

NEXT STORY

Stories You May Like

  • boy dead on road accident
    ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
  • two punjabi youths die in road accident in italy
    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • accident case
    ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
  • two womens died in a terrible road accident
    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ
  • migrant worker dies in road accident
    ਸੜਕ ਹਾਦਸਾ ’ਚ ਪ੍ਰਵਾਸੀ ਮਜ਼ਦੂਰ ਦੀ ਮੌਤ
  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • young man dies due to drug overdose
    ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ ਚੁੱਕੀ ਮੌਤ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
Trending
Ek Nazar
shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • fire breaks out in dinanagar government school  panic in the area
      ਦੀਨਾਨਗਰ ਦੇ ਸਰਕਾਰੀ ਸਕੂਲ 'ਚ ਲੱਗੀ ਅੱਗ, ਇਲਾਕੇ 'ਚ ਦਹਿਸ਼ਤ
    • baba balbir singh honours ajaypal singh
      ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਦਾ ਬਾਬਾ ਬਲਬੀਰ...
    • arms smuggling exposed in amritsar
      ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2...
    • lightning strike punjab farmer
      ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ, ਲੱਖਾਂ ਦਾ ਨੁਕਸਾਨ
    • nomination paper  candidate  municipal council
      ਗੁਰਦਾਸਪੁਰ 36, ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ...
    • gurdaspur elections
      ਅੱਜ ਗੁਰਦਾਸਪੁਰ 'ਚ 36, ਦੀਨਾਨਗਰ 'ਚ 49 ਤੇ ਕਾਦੀਆਂ ਨਗਰ ਕੌਂਸਲ ਲਈ 21...
    • election observer
      ਚੋਣ ਆਬਜ਼ਰਵਰ ਨੇ ਨਗਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
    • punjab brother sister
      ਪੰਜਾਬ: ਭਰਾ ਵੱਲੋਂ WhatsApp 'ਤੇ ਭੇਜੀ ਵੀਡੀਓ ਵੇਖ ਭੈਣ ਦੇ ਪੈਰਾਂ ਹੇਠੋਂ...
    • alert in amritsar  security agencies  punjab police
      ਅੰਮ੍ਰਿਤਸਰ ਵਿਚ ਅਲਰਟ, ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ
    • gurdaspur jail checking
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚੋਂ ਸਮਾਰਟ ਫੋਨ ਤੇ ਨਸ਼ਾ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +