Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    3:44:30 PM

  • mobile data government new tax gb data internet

    ਮੋਬਾਈਲ ਡਾਟਾ 'ਤੇ ਸਰਕਾਰ ਲਗਾ ਸਕਦੀ ਹੈ ਨਵਾਂ ਟੈਕਸ,...

  • airstrike in iran

    Big Breaking : ਈਰਾਨ 'ਚ ਏਅਰਸਟ੍ਰਾਈਕ, ਪ੍ਰੋਟੈਸਟ...

  • trump claimed in g7 call that iran is about to surrender

    'ਈਰਾਨ ਕਰਨ ਵਾਲਾ ਹੈ Surrender', ਜੰਗ ਵਿਚਾਲੇ...

  • gas cylinder shortage relief

    LPG ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • 25 ਮਈ ਨੂੰ ਕਣਕ ਦੀ ਸਰਕਾਰੀ ਖਰੀਦ ਦਾ ਆਖਰੀ ਦਿਨ : ਡੀ. ਸੀ.

MAJHA News Punjabi(ਮਾਝਾ)

25 ਮਈ ਨੂੰ ਕਣਕ ਦੀ ਸਰਕਾਰੀ ਖਰੀਦ ਦਾ ਆਖਰੀ ਦਿਨ : ਡੀ. ਸੀ.

  • Updated: 24 May, 2019 08:08 PM
Tarn Taran
last day of wheat procurement on 25th may
  • Share
    • Facebook
    • Tumblr
    • Linkedin
    • Twitter
  • Comment

ਤਰਨ ਤਾਰਨ/ਚੋਹਲਾ ਸਾਹਿਬ, (ਰਾਕੇਸ਼ ਨਈਅਰ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 25 ਮਈ, 2019 ਇਸ ਸੀਜ਼ਨ ਲਈ ਕਣਕ ਦੀ ਸਰਕਾਰੀ ਖਰੀਦ ਦਾ ਆਖਰੀ ਦਿਨ ਹੈ। ਉਹਨਾਂ ਕਿਹਾ ਜੇਕਰ ਅਜੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿਕਰੀ ਨਹੀਂ ਕੀਤੀ ਤਾਂ ਉਹ ਆਪਣੇ ਨੇੜੇ ਦੀ ਕਿਸੇ ਵੀ ਮੰਡੀ ਵਿੱਚ ਜਾ ਕੇ ਆਪਣੀ ਕਣਕ ਵੇਚ ਸਕਦੇ ਹਨ। 
ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚੋਂ 23 ਮਈ ਤੱਕ 6,72,067 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ ਹੋ ਚੁੱਕੀ ਹੈ। ਜਦ ਕਿ ਪਿਛਲੇ ਸਾਲ 6,42,313 ਮੀਟ੍ਰਿਕ ਟਨ ਕਣਕ ਦੀ ਹੀ ਖਰੀਦ ਹੋਈ ਸੀ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਕੋਲ ਫਸਲ ਵੇਚਣ ਲਈ ਰੱਖੀ ਹੈ ਤਾਂ ਉਹ ਤੁਰੰਤ ਇਸ ਦੀ ਵਿਕਰੀ ਕਰ ਦੇਣ ਕਿਉਂਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 25 ਮਈ ਨੂੰ ਸਰਕਾਰੀ ਖਰੀਦ ਬੰਦ ਹੋ ਜਾਣੀ ਹੈ। 
ਉਹਨਾਂ ਹੋਰ ਦੱਸਿਆ ਕਿ ਹੁਣ ਤੱਕ ਖਰੀਦੀ ਗਈ ਕਣਕ ਵਿਚੋਂ ਪਨਗ੍ਰੇਨ ਨੇ 161640 ਮੀਟ੍ਰਿਕ ਟਨ, ਮਾਰਕਫੈਡ ਨੇ 139543 ਮੀਟ੍ਰਿਕ ਟਨ, ਪਨਸਪ ਨੇ 88931 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਉਸਿੰਗ ਕਾਰਪੋਰੇਸ਼ਨ ਨੇ 85888 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 65447 ਮੀਟ੍ਰਿਕ ਟਨ, ਐਫ. ਸੀ. ਆਈ. ਨੇ 125078 ਮੀਟ੍ਰਿਕ ਟਨ ਕਣਕ ਅਤੇ ਹੋਰ ਵਪਾਰੀਆਂ ਵੱਲੋਂ 5540 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਹੈ। 
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚੋਂ 23 ਮਈ ਤੱਕ 5,21,212 ਮੀਟਿਰਿਕ ਟਨ ਕਣਕ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਜ਼ਿਲੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ 1114.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

  • ਕਣਕ ਸਰਕਾਰੀ ਖਰੀਦ
  • 25 ਮਈ
  • Wheat Government Procurement
  • May 25

ਅੰਮ੍ਰਿਤਸਰ ਪੁਲਸ ਨੇ ਫੜਿਆ ਖਾਲਿਸਤਾਨ ਦਹਿਸ਼ਤਗਰਦ, KCF ਦਾ ਸੀ ਮੈਂਬਰ

NEXT STORY

Stories You May Like

  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • car driver arrested with 25 boxes of illegal liquor
    25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ
  • arthiyas warn of strike
    ਪੰਜਾਬ ਵਿਚ ਕਣਕ ਦੀ ਖਰੀਦ ਤੋਂ ਪਹਿਲਾਂ ਮੰਡੀਆਂ ‘ਚ ਹੜਤਾਲ ਦਾ ਖ਼ਤਰਾ! ਆੜਤੀਆਂ ਨੇ ਦਿੱਤੀ ਚੇਤਾਵਨੀ
  • big scam in jalandhar 14 000 bags of government wheat missing from js farm
    ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ, ਮਾਮਲਾ ਦਰਜ
  • now second cylinder will not be booked before 25 days
    LPG Crisis: ਹੁਣ 25 ਦਿਨਾਂ ਤੋਂ ਪਹਿਲਾਂ ਬੁੱਕ ਨਹੀਂ ਹੋਵੇਗਾ ਦੂਜਾ ਸਿਲੰਡਰ, ਸਰਕਾਰ ਨੇ ਬਦਲੇ ਨਿਯਮ
  • controversy erupts over appointment of fake health officer as ddo
    ਫ਼ਰਜ਼ੀ ਹੈਲਥ ਅਫ਼ਸਰ ਨੂੰ ਡੀ. ਡੀ. ਓ. ਲਗਾਉਣ ’ਤੇ ਭਖਿਆ ਵਿਵਾਦ, ਸਰਕਾਰ ਕੋਲ ਪੁੱਜੀ ਸ਼ਿਕਾਇਤ
  • holi festival  government holiday  employee salary
    ਹੋਲੀ ਮੌਕੇ 3 ਦਿਨ ਦੀ ਸਰਕਾਰੀ ਛੁੱਟੀ, ਤਿਉਹਾਰ ਤੋਂ ਪਹਿਲਾਂ UP ਦੇ ਮੁਲਾਜ਼ਮਾਂ ਦੀ ਆਵੇਗੀ ਤਨਖਾਹ
  • farmers  wheat procurement  government  surplus price
    ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ ! ਇਸ ਸਾਲ ਵਾਧੂ ਕੀਮਤਾਂ 'ਤੇ ਕਣਕ ਖਰੀਦੇਗੀ ਸਰਕਾਰ
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
Trending
Ek Nazar
no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • gas shortage in amritsar  cylinders not available despite booking
      ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ
    • punjab employees have not yet received their february salary
      'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ...
    • special gurmat samagam to be held at sachkhand sri harmandir sahib
      ਨਾਨਕਸ਼ਾਹੀ ਸੰਮਤ 558 ਦੀ ਆਮਦ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣਗੇ...
    • who fight for rights are not afraid of empty tear gas shells  bikram majithia
      ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ ਤੋਂ ਨਹੀਂ ਡਰਦੇ : ਬਿਕਰਮ ਮਜੀਠੀਆ
    • advocate dhami also appointed bhai gurbaksh singh khalsa
      ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ...
    • rain in amritsar makes the weather pleasant
      ਅੰਮ੍ਰਿਤਸਰ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ
    • two youths riding a motorcycle were hit by a speeding car
      ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ
    • the villagers caught the robbers
      ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ...
    • power cut in punjab
      ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
    • the villagers caught the robbers
      ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +