Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:33:55 AM

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

  • country fighter jet tank missile

    ਦੇਸ਼ ’ਚ ਬਣਨਗੇ ਫਾਈਟਰ ਜੈੱਟ-ਟੈਂਕ ਅਤੇ ਮਿਜ਼ਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜਨਤਕ ਥਾਵਾਂ ’ਤੇ ਹੋਰਡਿੰਗਜ਼, ਬੈਨਰਜ਼, ਪੋਸਟਰਜ਼ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ

MAJHA News Punjabi(ਮਾਝਾ)

ਜਨਤਕ ਥਾਵਾਂ ’ਤੇ ਹੋਰਡਿੰਗਜ਼, ਬੈਨਰਜ਼, ਪੋਸਟਰਜ਼ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ

  • Edited By Anuradha,
  • Updated: 13 Jan, 2022 12:03 PM
Amritsar
legal action against printing press for assembly elections
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ, ਗੁਰਿੰਦਰ ਸਾਗਰ) : ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਂ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਐਲਾਨ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਅੱਜ ਜ਼ਿਲ੍ਹੇ ’ਚੋਂ 14 ਹਜ਼ਾਰ ਤੋਂ ਵੱਧ ਹੋਰਡਿੰਗਜ਼ ਉਤਰਵਾਏ ਗਏ।

ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈੱਸ ਦਾ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ, ਉਸ ਨੂੰ ਸੈਕਸ਼ਨ 127 (ਏ) ਤਹਿਤ 6 ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋਂ ਹੀ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ।

ਇਸ ਮੀਟਿੰਗ ਵਿਚ ਸਮੂਹ ਪ੍ਰਿਟਿੰਗ ਪ੍ਰੈੱਸਾਂ ਦੇ ਮਾਲਕਾਂ ਨੂੰ ਚੋਣ ਦਫ਼ਤਰ ਦੇ ਮਾਹਿਰ ਨੁਮਾਇੰਦਿਆਂ ਨੂੰ ਵਿਸਥਾਰ ਸਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਦੱਸਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ’ਤੇ ਪੋਸਟਰਜ਼, ਬੈਨਰਜ਼, ਹੋਰਡਿੰਗਜ਼ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਤ ਵੇਲੇ ਆਪਣੀ ਗਸ਼ਤ ਵਧਾਉਣ ਅਤੇ ਜਨਤਕ ਥਾਵਾਂ ’ਤੇ ਹੋਰਡਿੰਗਜ਼ ਪੋਸਟਰ ਲਗਾਉਣ ਵਾਲਿਆਂ ਨੂੰ ਫੜਨ ਅਤੇ ਉਨ੍ਹਾਂ ’ਤੇ ਪਰਚੇ ਦਰਜ ਕੀਤੇ ਜਾਣ। ਮੀਟਿੰਗ ਦੌਰਾਨ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੇ ਭਰੋਸਾ ਦਵਾਇਆ ਕਿ ਉਹ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣਗੇ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਡਾ. ਰੂਹੀ ਦੁੱਗ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਚੋਣ ਤਹਿਸੀਲਦਾਰ ਰਾਜਿੰਦਰ ਸਿੰਘ, ਸੁਦੇਸ਼ ਕੁਮਾਰ, ਭਰਤ ਖੁੱਲਰ, ਸਤਿੰਦਰਪਾਲ ਸਿੰਘ, ਲੋਕੇਸ਼ ਸਹਿਗਲ, ਦੀਪਕ ਕੁਮਾਰ, ਰਮਨ ਕੁਮਾਰ, ਪਵਨ ਅਰੋੜਾ, ਕੇਵਲ ਕ੍ਰਿਸ਼ਨ, ਵਿਕਰਮ ਸੇਖੜੀ, ਦੀਪਕ ਅਗਰਵਾਲ, ਹਰੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਸੰਦੀਪ ਰਿਸ਼ੀ ਨੇ ਚੋਣ ਅਮਲੇ ਨਾਲ ਕੀਤੀ ਮੀਟਿੰਗ

PunjabKesari

ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਰਿਟਰਨਿੰਗ ਅਫਸਰ-ਕਮ- ਕਮਿਸ਼ਨਰ ਨਗਰ-ਨਿਗਮ, ਅੰਮ੍ਰਿਤਸਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਦੇ ਸਾਰੇ ਚੋਣ-ਅਮਲੇ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਚੋਣ-ਕਮੀਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫਸਰ-1 -ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਸ਼੍ਰੀ ਰਾਜਨ ਮਹਿਰਾ, ਸਹਾਇਕ ਰਿਟਰਨਿੰਗ ਅਫਸਰ-2 -ਕਮ- ਜਨਰਲ ਮੈਨੇਜਰ, ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਸ਼੍ਰੀ ਨਵਰਾਜ ਬਾਤਿਸ਼, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1 ਕਮ- ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦਲਜੀਤ ਸਿੰਘ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-3 ਕਮ- ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅੰਮ੍ਰਿਤਸਰ ਸ਼੍ਰੀ ਰਾਜੇਸ਼ ਸ਼ਰਮਾ ਅਤੇ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸਨ ।

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਕੋਵਿਡ-19 ਮਹਾਮਾਰੀ ਚੋਣ ਕਮਿਸ਼ਨ ਵੱਲੋਂ ਹੋਰ ਹਦਾਇਤਾਂ ਤਹਿਤ ਡਾ. ਰੂਹੀ ਦੁੱਗ ਵਧੀਕ ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲਾ ਅੰਮ੍ਰਿਤਸਰ ਵਿਚ ਸੀਨੀਅਰ ਕਪਤਾਨ ਪੁਲਸ, ਅੰਮ੍ਰਿਤਸਰ (ਦਿਹਾਤੀ) ਅਤੇ ਕਮਿਸ਼ਨਰ ਪੁਲਸ, ਅੰਮ੍ਰਿਤਸਰ (ਸ਼ਹਿਰ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਆਉਂਦੇ ਪਿੰਡਾਂ/ਕਸਬਿਆਂ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਨਾਲ ਸਬੰਧਤ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਸਮਾਜਿਕ ਦੂਰੀ ਦਾ ਧਿਆਨ ਰੱਖੇ। ਬਿਨ੍ਹਾਂ ਇਕੱਠੇ ਹੋਣ, ਰੋਸ ਰੈਲੀਆਂ ਕਰਨ, ਧਰਨਾ ਦੇਣ, ਮੀਟਿੰਗਾਂ ਕਰਨ ਅਤੇ ਨਾਹਰੇ ਮਾਰਨੇ ਜਾਂ ਲਗਾਉਣ, ਕਿਸੇ ਤਰ੍ਹਾਂ ਦਾ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਬਾਈਕ/ਵਹੀਕਲ ਰੈਲੀ ਅਤੇ ਜਲਸਾ-ਜਲੂਸ ਆਦਿ ਕਰਨ ’ਤੇ ਪਾਬੰਦੀ ਲਗਾੳਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 15 ਜਨਵਰੀ ਤੱਕ ਲਾਗੂ ਰਹੇਗਾ।

  • Assembly Elections
  • Printing Press
  • MLAs
  • Election Commission
  • Registration
  • ਵਿਧਾਨ ਸਭਾ ਚੋਣਾਂ
  • ਪ੍ਰਿੰਟਿੰਗ ਪ੍ਰੈੱਸ
  • ਵਿਧਾਇਕ
  • ਚੋਣ ਕਮਿਸ਼ਨ
  • ਰਜਿਸਟ੍ਰੇਸ਼ਨ

ਕੋਰੋਨਾ ਕਾਰਨ ਪਈ ਮਹਿੰਗਾਈ ਦੀ ਮਾਰ: ਬਾਜ਼ਾਰਾਂ ’ਚ ਮੁੜ ਫਿੱਕਾ ਪਿਆ ਲੋਹੜੀ ਦਾ ਤਿਉਹਾਰ

NEXT STORY

Stories You May Like

  • bank account can be emptied by simply inserting usb in public places
    ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • fssai takes action against fortune oil   imposes heavy fine
    FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
  • mrunal thakur warns of legal action over ai deepfakes
    ਮ੍ਰਿਣਾਲ ਠਾਕੁਰ ਨੇ AI ਡੀਪਫੇਕਸ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਨਵੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼
  • trai issues new guidelines regarding mobile plans
    ਮੋਬਾਈਲ ਪਲਾਨਾਂ ਨੂੰ ਲੈ ਕੇ TRAI ਦੀਆਂ ਨਵੀਆਂ ਹਦਾਇਤਾਂ ਜਾਰੀ ! ਤੈਅ ਸਪੀਡ ਨਾ ਮਿਲਣ 'ਤੇ ਹੋਵੇਗੀ ਵੱਡੀ ਕਾਰਵਾਈ
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • the accused who murdered the woman was arrested within a few hours
      ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !
    • jathedar gargajj congratulates arshdeep singh on flight lieutenant in the uk
      ਜਥੇਦਾਰ ਗੜਗੱਜ ਵੱਲੋਂ UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • tarn taran as  holy city
      ਤਰਨਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • man dies after falling under train
      ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • bjp will contest assembly elections alone on 117 seats in punjab  naib saini
      ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਬਜ਼ੁਰਗ ਬੇਬੇ ਦਾ ਰਾਡ ਤੇ ਸਰੀਏ ਮਾਰ ਕੇ ਕਤਲ, ਚੀਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +