Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:57:27 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਭਰਤੀ ਕਮੇਟੀ ਨਾਲ ਮੁਲਾਕਾਤ ਮਗਰੋਂ ਬੋਲੇ ਜਥੇਦਾਰ ਗੜਗੱਜ, ਚੁਣੌਤੀਆਂ ਦੇ ਟਾਕਰੇ ਲਈ ਇਕੱਠੇ ਹੋਈਏ

MAJHA News Punjabi(ਮਾਝਾ)

ਭਰਤੀ ਕਮੇਟੀ ਨਾਲ ਮੁਲਾਕਾਤ ਮਗਰੋਂ ਬੋਲੇ ਜਥੇਦਾਰ ਗੜਗੱਜ, ਚੁਣੌਤੀਆਂ ਦੇ ਟਾਕਰੇ ਲਈ ਇਕੱਠੇ ਹੋਈਏ

  • Edited By Shivani Bassan,
  • Updated: 18 Mar, 2025 06:23 PM
Amritsar
let us unite to protect our institutions and face challenges
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾ ਸੰਭਾਲੀ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ ਅਤੇ ਇਨ੍ਹਾਂ ਦਿਨਾਂ ਵਿੱਚ ਹੀ ਦਸਵੇਂ ਪਾਤਸ਼ਾਹ ਵਲੋਂ ਬਖਸ਼ਿਆ ਕੌਮੀ ਤਿਉਹਾਰ ਹੋਲਾ ਮਹੱਲਾ ਸੀ। ਇਸ ਲਈ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ ਹੋਲੇ ਮਹੱਲੇ ਵਿੱਚ ਰੁੱਝੇ ਹੋਏ ਸਨ, ਜਿਸ ਕਾਰਨ ਦੋ ਦਸੰਬਰ ਨੂੰ ਜੋ ਫੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਉਨ੍ਹਾਂ ਬਾਬਤ ਜਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਚੱਲ ਰਹੇ ਮਸਲੇ ਬਾਬਤ ਸਮੇਂ ਦੀ ਘਾਟ ਕਾਰਨ ਕੋਈ ਘੋਖ ਨਹੀਂ ਕਰ ਸਕੇ। ਨਾ ਹੀ ਪਿਛਲੇ ਸਿੰਘ ਸਾਹਿਬਾਨ ਵੱਲੋਂ ਬਣਾਈ ਗਈ ਕਮੇਟੀ ਨਾਲ ਇਸ ਸੰਬੰਧੀ ਕੋਈ ਗੱਲ ਹੋ ਸਕੀ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਸੰਬੋਧਨ ਦੌਰਾਨ ਵੀ ਪੰਥਕ ਏਕਤਾ ਦਾ ਹੋਕਾ ਦਿੱਤਾ ਸੀ, ਕਿਉਂਕਿ ਇਹ ਸਮੇਂ ਦੀ ਲੋੜ ਹੈ ਤੇ ਇਹ ਸਮੁੱਚੇ ਖ਼ਾਲਸਾ ਪੰਥ ਦੀ ਭਾਵਨਾ ਵੀ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਸਬੰਧੀ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈੱਸ ਕਾਨਫਰੰਸ ਵਿੱਚ ਜੋ ਨੁਕਤੇ ਉਠਾਏ ਹਨ, ਖਾਸ ਕਰ ਸਿੰਘ ਸਾਹਿਬਾਨ ਵੱਲੋਂ ਦੋ ਦਸੰਬਰ ਨੂੰ ਕੀਤੇ ਫੈਸਲਿਆਂ ਵਿੱਚੋਂ ਜੋ ਕੇਂਦਰੀ ਨੁਕਤੇ ਆਪਸੀ ਏਕਤਾ ਦਾ ਸੀ ਉਸ ਬਾਰੇ ਪਹਿਲ ਕੀਤੀ ਹੈ। ਇਹ ਇੱਕ ਸ਼ੁਭ ਸੰਕੇਤ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਮੁੱਚੀ ਅਕਾਲੀ ਲੀਡਰਸ਼ਿਪ ਇਸ ਬਾਬਤ ਹੋਰ ਗੰਭੀਰ ਹੁੰਦੇ ਹੋਏ ਯਤਨ ਵੀ ਕਰਨਗੇ । 

ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

ਉਨ੍ਹਾਂ ਕਿਹਾ ਕਿ ਇਸੇ ਤਹਿਤ ਅੱਜ ਕਮੇਟੀ ਦੇ ਪੰਜ ਮੈਂਬਰਾਂ ਨੂੰ ਭੇਜੇ ਗਏ ਸੱਦਾ ਪੱਤਰਾਂ ਉਪਰੰਤ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਦੋ ਦਸੰਬਰ ਨੂੰ ਹੋਏ ਫੈਸਲਿਆਂ ਦੀ ਰੋਸ਼ਨੀ ਵਿੱਚ ਪੰਥਕ ਏਕਤਾ ਸੰਬੰਧੀ ਅੱਗੇ ਵੱਧਣ ਬਾਰੇ ਚਰਚਾ ਕੀਤੀ ਗਈ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਦਾ ਇਹ ਮੰਨਣਾ ਹੈ ਕਿ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਸਨਮੁਖ ਇਹ ਜ਼ਰੂਰੀ ਹੈ ਕਿ ਅਸੀਂ ਆਪਣੀਆਂ ਸੰਸਥਾਵਾਂ ਦੀ ਰੱਖਿਆ ਅਤੇ ਚੁਣੌਤੀਆਂ ਦੇ ਟਾਕਰੇ ਲਈ ਇਕਜੁੱਟ ਹੋਈਏ। ਇਹ ਏਕਤਾ ਸਮੂਹ ਪੰਥਕ ਧਿਰਾਂ ਵਿੱਚ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੂਹ ਕਮੇਟੀ ਮੈਂਬਰਾਂ ਵਲੋਂ ਪੰਥਕ ਏਕਤਾ ਲਈ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਬਾਰੇ ਸਾਰੀਆਂ ਹੀ ਧਿਰਾਂ ਨੂੰ ਨਾਲ ਲੈ ਕੇ ਪੰਥਕ ਏਕਤਾ ਤੇ ਮਾਹੌਲ ਨੂੰ ਸੁਖਾਵਾਂ ਬਣਾਉਣ ਲਈ ਅੱਗੇ ਵਧਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • institutions
  • face challenges
  • Jathedar Kuldeep Singh
  • ਸੰਸਥਾਵਾਂ
  • ਚੁਣੌਤੀਆਂ
  • ਜਥੇਦਾਰ ਕੁਲਦੀਪ ਸਿੰਘ

ਜੂਨੀਅਰ ਸਟੇਟ ਜੂਡੋ ਚੈਂਪੀਅਨਸ਼ਿਪ 2025 'ਚ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ

NEXT STORY

Stories You May Like

  • jathedar gargaj  balwant singh rajoana  patiala jail
    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • rajasthan police action inside the gurdwara has sikh sentiments jathedar gargaj
    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ
  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • parvinder jhota  kuldeep singh gargaj  sri akal takht sahib
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • jathedar gargajj sewa
    ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ ਦੀ ਸੇਵਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified individuals breached the warehouse wall and stole sacks of wheat
      ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਕੀਤੀ ਚੋਰੀ
    • gurdaspur  eight cows die under suspicious circumstances at a gaushala
      ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • sanitation worker at de addiction center dies of heart attack
      ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
    • two individuals arrested with three packets of heroin smuggled
      ਡਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ 2 ਵਿਅਕਤੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • saves passenger  s life by administering cpr after a heart attack
      ਰੇਲਵੇ ਕਰਮਚਾਰੀ ਨੇ ਦਿਖਾਈ ਮੁਸਤੈਦੀ: ਦਿਲ ਦਾ ਦੌਰਾ ਪੈਣ ’ਤੇ CPR ਦੇ ਕੇ ਬਚਾਈ...
    • woman creates a scene outside amritsar civil lines police station
      ਅੰਮ੍ਰਿਤਸਰ ਸਿਵਲ ਲਾਈਨ ਥਾਣੇ ਬਾਹਰ ਔਰਤ ਦਾ ਹੰਗਾਮਾ, ਇਨਸਾਫ਼ ਲਈ ਖ਼ੁਦ ’ਤੇ ਤੇਲ...
    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +