Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    4:05:57 PM

  • america loss of 2000 crores

    'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ...

  • excitement in the market sensex nifty closed with increase

    ਡੋਨਾਲਡ ਟਰੰਪ ਦੇ ਬਿਆਨ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ...

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

  • it department new form 141 issued for tds old 4 forms abolished

    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਣ ’ਤੇ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

MAJHA News Punjabi(ਮਾਝਾ)

ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਣ ’ਤੇ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

  • Edited By Shivani Bassan,
  • Updated: 12 Mar, 2026 11:48 AM
Tarn Taran
licenses of 2 medical stores cancelled after banned drugs found
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਨਸ਼ੇ ਦੇ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਮੈਡੀਕਲ ਸਟੋਰਾਂ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਪੱਕੇ ਤੌਰ ਉਪਰ ਰੱਦ ਕਰ ਦਿੱਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਜੋਨਲ ਲਾਇਸੈਂਸਿੰਗ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ 6 ਫਰਵਰੀ ਨੂੰ ਗੁਰੂ ਨਾਨਕ ਮੈਡੀਕਲ ਸਟੋਰ ਲੁਹਾਰਕਾ ਰੋਡ ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਚੈਕਿੰਗ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਇਸ ਦੁਕਾਨ ਅੰਦਰੋਂ 100 ਗੋਲੀਆਂ ਅਤੇ ਕੈਪਸੂਲ ਟਰਾਮਾਡੋਲ ਤੋਂ ਇਲਾਵਾ 118 ਕੈਪਸਲ ਪਰੀਗਾਬਾਲਿਨ ਬਰਾਮਦ ਕੀਤੇ ਗਏ ਸਨ, ਜਿਸ ਦੇ ਸਬੰਧ ਵਿਚ ਸਬੰਧਤ ਦੁਕਾਨ ਮਾਲਕ ਕੋਈ ਵੀ ਰਿਕਾਰਡ ਮੌਕੇ ’ਤੇ ਪੇਸ਼ ਨਹੀਂ ਕਰ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ 14 ਤੇ 15 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਜਿੱਥੇ ਸਿਹਤ ਵਿਭਾਗ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ, ਉਥੇ ਹੀ ਥਾਣਾ ਰਣਜੀਤ ਐਵੀਨਿਊ ਵਿਖੇ ਸਬੰਧਤ ਦੁਕਾਨ ਮਾਲਕ ਦੇ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਪਰਚਾ ਵੀ ਦਰਜ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਦਾ ਪ੍ਰਚੂਨ ਡਰੱਗ ਲਾਇਸੈਂਸ ਪੱਕੇ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ, ਜੋ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਰੱਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

ਕੁਲਵਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਲਸੀਆਂ ਕਲਾਂ ਵਿਖੇ ਬੀਤੀ 10 ਫਰਵਰੀ ਨੂੰ ਹੀਰਾ ਮੈਡੀਕਲ ਸਟੋਰ ਵਿਖੇ ਚੈਕਿੰਗ ਕਰਨ ਦੌਰਾਨ 13200 ਕੈਪਸੂਲ ਪਰੀਗਾਬਾਲੀਨ ਅਤੇ 3300 ਗੋਲੀਆਂ ਟਪੈਂਟਾਡੋਲ ਬਰਾਮਦ ਕੀਤੀਆਂ ਗਈਆਂ ਸਨ। ਜਿਸ ਦੀ ਬਾਜ਼ਾਰ ਵਿਚ ਕੀਮਤ 5 ਲੱਖ 75 ਹਜ਼ਾਰ ਰੁਪਏ ਬਣਦੀ ਸੀ। ਇਹ ਕਾਰਵਾਈ ਥਾਣਾ ਭਿੱਖੀਵਿੰਡ ਦੀ ਪੁਲਸ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ਪਰ ਕੀਤੀ ਗਈ ਸੀ। ਜੋਨਲ ਲਾਈਸੈਂਸਿੰਗ ਅਥਾਰਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਇਸ ਫਰਮ ਦਾ ਪ੍ਰਚੂਨ ਦਵਾਈਆਂ ਦਾ ਡਰੱਗ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਅਤੇ ਲੋਕਾਂ ਨਾਲ ਹੋਣ ਵਾਲੇ ਖਿਲਵਾੜ ਦੇ ਚੱਲਦਿਆਂ ਅਮਲ ਵਿਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Licenses cancelled
  • 2 medical stores
  • banned drugs
  • ਲਾਇਸੈਂਸ ਰੱਦ
  • 2 ਮੈਡੀਕਲ ਸਟੋਰ
  • ਪਾਬੰਦੀਸ਼ੁਦਾ ਦਵਾਈਆਂ

ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ, ਹੋਟਲ-ਢਾਬਿਆਂ ਸਣੇ ਕੇਟਰਿੰਗ ਕਾਰੋਬਾਰ ’ਤੇ ਸੰਕਟ

NEXT STORY

Stories You May Like

  • fake medicines  people  arrested  medical store
    ਦਵਾਈਆਂ ਦੇ ਨਾਂ 'ਤੇ ਵੇਚਿਆ ਜਾ ਰਿਹੈ 'ਜ਼ਹਿਰ' ! ਸਪਲਾਇਰ ਤੇ 2 ਮੈਡੀਕਲ ਸਟੋਰ ਸੰਚਾਲਕ ਕਾਬੂ
  • clinic owner sentenced to 3 years in prison
    ਬਿਨਾਂ ਲਾਇਸੈਂਸ ਦਵਾਈਆਂ ਵੇਚਣ ’ਤੇ ਕਲੀਨਿਕ ਮਾਲਕ ਨੂੰ 3 ਸਾਲ ਕੈਦ ਤੇ ਹੋਇਆ ਜੁਰਮਾਨਾ
  • unlicensed english medicine seller sentenced to 3 years in prison and heavy fine
    ਬਿਨਾਂ ਲਾਇਸੈਂਸ ਅੰਗਰੇਜ਼ੀ ਦਵਾਈਆਂ ਵੇਚਣ ਵਾਲੇ ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਕੈਦ ਤੇ ਲੱਗਾ ਭਾਰੀ ਜੁਰਮਾਨਾ
  • two smugglers arrested with 2 kg heroin in jalalabad  drone also recovered
    ਜਲਾਲਾਬਾਦ ‘ਚ 2 ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ, ਡਰੋਨ ਵੀ ਬਰਾਮਦ
  • central jail  prohibited goods
    ਕੇਂਦਰੀ ਜੇਲ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਦੇ ਮਾਮਲੇ ’ਚ 4 ਖ਼ਿਲਾਫ ਕੇਸ ਦਰਜ
  • 2 people arrested with stolen motorcycles
    ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 2 youths arrested with heroin
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • medical tourism
    ਭਾਰਤ ਦੀ ਅਗਲੀ ਵੱਡੀ ਬਰਾਮਦ : ਮੈਡੀਕਲ ਸੈਰ-ਸਪਾਟਾ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

64 closed suitcases found in rajesh khanna  s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • the fight cost the elderly man dearly
      ਲੜਾਈ ਛੁਡਾਉਣੀ ਬਜ਼ੁਰਗ ਨੂੰ ਪਈ ਮਹਿੰਗੀ, ਗੋਲੀ ਮਾਰ ਕੇ ਕਤਲ ਕਰਨ ਵਾਲੇ 4 ਮੁਲਜ਼ਮ...
    • unseasonal rains have dulled the shine of wheat
      ਬੇਮੌਸਮੀ ਬਾਰਿਸ਼ ਨੇ ਫਿੱਕੀ ਕੀਤੀ ਕਣਕ ਦੀ ਚਮਕ: ਗੁਰਦਾਸਪੁਰ ਦੀਆਂ ਮੰਡੀਆਂ 'ਚ...
    • teachers launch protest against punjab government  s new depu
      ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ...
    • soldier on leave ends his life by hanging
      ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
    • punjab weather update
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
    • one of the 3 youths who stole from a house arrested  case registered
      ਘਰ ’ਚ ਚੋਰੀ ਕਰਨ ਵਾਲੇ 3 ਨੌਜਵਾਨਾਂ ’ਚੋਂ ਇਕ ਕਾਬੂ, ਮਾਮਲਾ ਦਰਜ
    • amritsar dc orders officials to prevent flood threat
      ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ
    • two arrested with heroin  drug money  electronic device and a pistol
      ਹੈਰੋਇਨ, ਡਰੱਗ ਮਨੀ, ਇਲੈਕਟ੍ਰੋਨਿਕ ਕੰਡਾ ਤੇ ਇਕ ਪਿਸਟਲ ਸਮੇਤ ਦੋ ਗ੍ਰਿਫ਼ਤਾਰ
    • cash and mobile phone robbed from contract salesman at gunpoint in gurdaspur
      ਗੁਰਦਾਸਪੁਰ ’ਚ ਪਿਸਤੌਲ ਦਿਖਾ ਕੇ ਠੇਕੇ ਦੇ ਸੇਲਜਮੈਨ ਕੋਲੋਂ ਲੁੱਟੀ ਨਕਦੀ ਤੇ ਮੋਬਾਈਲ
    • gurdaspur police arrest man with one kg of opium
      ਗੁਰਦਾਸਪੁਰ ਪੁਲਸ ਨੇ ਇਕ ਕਿਲੋ ਅਫ਼ੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +