ਅੰਮ੍ਰਿਤਸਰ (ਜਸ਼ਨ)- 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਸ਼ੇ ਦੇ ਮੁੱਦੇ ’ਤੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਣ ਨੂੰ ਲੈ ਕੇ ਮਜੀਠੀਆ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਮਾਮਲੇ ’ਚ ਬੀਤੇ ਦਿਨ ਅਦਾਲਤ ’ਚ ਪੇਸ਼ ਹੋਏ।
ਇਹ ਵੀ ਪੜ੍ਹੋ- ਬਠਿੰਡਾ 'ਚ ਵੱਡੀ ਵਾਰਤਾਰ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਦੱਸ ਦੇਈਏ ਕਿ ਇਸ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਅਸ਼ੀਸ਼ ਖੈਤਾਨ ਪਹਿਲਾਂ ਹੀ ਮਜੀਠੀਆ ਕੋਲੋਂ ਆਪਣੇ ਵੱਲੋਂ ਦਿੱਤੇ ਬਿਆਨ ਲਈ ਮੁਆਫ਼ੀ ਮੰਗ ਚੁੱਕੇ ਹਨ। ਇਸ ਕਾਰਨ ਹੁਣ ਇਹ ਮਾਮਲਾ ਮਜੀਠੀਆ ਬਨਾਮ ਸੰਜੇ ਸਿੰਘ ਵਿਚਾਲੇ ਚੱਲ ਰਿਹਾ ਹੈ। ਇਸ ਮਾਮਲੇ ’ਚ ਆਪਣਾ ਪੱਖ ਰੱਖਣ ਲਈ ਮਜੀਠੀਆ ਸੀ. ਜੇ. ਐੱਮ. ਅਦਾਲਤ ਵਿਚ ਪੇਸ਼ ਹੋਏ। ਇਸ ਮਾਮਲੇ ਦੀ ਅਗਲੀ ਤਰੀਕ 18 ਨਵੰਬਰ ਰੱਖੀ ਗਈ ਹੈ।
ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖੀ ਦੀ ਨਿਆਰੀ ਹੋਂਦ ’ਤੇ ਹਮਲੇ ਕਰਨ ਵਾਲੀਆਂ ਤਾਕਤਾਂ ਤੋਂ ਸਿੱਖ ਕੌਮ ਸੁਚੇਤ ਹੋਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
NEXT STORY