Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:02:40 PM

  • dry day declared in batala of the wedding anniversary of sri guru nanak dev ji

    ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

  • major action by sgpc

    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ...

  • child kidnapped in jalandhar

    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

MAJHA News Punjabi(ਮਾਝਾ)

SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

  • Edited By Shivani Bassan,
  • Updated: 17 Sep, 2026 05:46 PM
Amritsar
major action by sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ।

ਇਹ ਵੀ ਪੜ੍ਹੋ- ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਸੇਵਾ ਨਿਭਾਅ ਰਹੇ ਮੋਹਣ ਸਿੰਘ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ ਅਨੁਸਾਰ ਦੋਹਾਂ ਮੁਲਾਜ਼ਮਾਂ ਨੂੰ ਸਰਵਿਸ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫਲਾਇੰਗ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂ ਅਨੈਤਿਕ ਕੰਮਾਂ ਵਿਚ ਸ਼ਾਮਲ ਹੋਵੇ।  

ਇਹ ਵੀ ਪੜ੍ਹੋ- ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Major action
  • SGPC
  • Additional Head Granthi Bhai Malkit Singh
  • driver Mohan Singh
  • ਸ਼੍ਰੋਮਣੀ ਕਮੇਟੀ
  • ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ
  • ਡਰਾਈਵਰ ਮੋਹਨ ਸਿੰਘ

ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ

NEXT STORY

Stories You May Like

  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • in memory of martyr bhai jaswant singh khalra
    ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਕਰਮਨ ਗੁਰਦੁਆਰੇ ’ਚ ਗੂੰਜੀਆਂ ਕਵੀਸ਼ਰੀ ਵਾਰਾਂ, ਸੰਗਤ ਨੇ ਭਰੀ ਹਾਜ਼ਰੀ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • sant ranjit singh ji
    ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸੇਵਾਦਾਰ ਸੰਤ ਰਣਜੀਤ ਸਿੰਘ ਸੱਚਖੰਡ ਜਾ ਬਿਰਾਜੇ
  • patti police  s major operation
    ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab roadways  government bus
      ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਅਚਾਨਕ ਫਟਿਆ ਟਾਇਰ, ਉਡ ਗਏ ਪਰਖੱਚੇ
    • rail roko protest in punjab
      ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
    • selling halal meat in gurdaspur
      ਗੁਰਦਾਸਪੁਰ ’ਚ ਹਲਾਲ ਮੀਟ ਵੇਚਣ ਨੂੰ ਲੈ ਕੇ ਹੰਗਾਮਾ, ਨਿਹੰਗਾਂ ਵੱਲੋਂ 3 ਦਿਨਾਂ ਦਾ...
    • 25 year old youth dies after injecting drugs
      ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
    • appeal to keep all liquor vends and meat and fish shops closed in batala
      ਬਟਾਲਾ: ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਲੈ ਕੇ 2 ਦਿਨ ਸ਼ਰਾਬ ਦੇ ਠੇਕੇ,...
    • unidentified woman found unconscious on train
      ਟ੍ਰੇਨ ’ਚ ਬੇਹੋਸ਼ ਮਿਲੀ ਅਣਪਛਾਤੀ ਔਰਤ, ਇਲਾਜ ਦੌਰਾਨ ਮੌਤ
    • accident in kalanaur
      ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, 2 ਧੀਆਂ...
    • kar sewa amritsar
      ਗੁਰਦੁਆਰਾ ਸੰਗਰਾਵਾਂ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 20 ਸਤੰਬਰ ਤੋਂ ਹੋਵੇਗੀ ਆਰੰਭ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +