Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:35:15 PM

  • himachal two killed as motorcycle plunges into gorge in chamba

    ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ...

  • uae praises india

    'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS...

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • punjab police

    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਰਾਵੀ ਦਰਿਆ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵੱਡੀ ਕਾਰਵਾਈ, JCB, ਟਿੱਪਰ  ਤੇ ਪੋਕਲੇਨ ਜ਼ਬਤ, 3 ਗ੍ਰਿਫਤਾਰ

MAJHA News Punjabi(ਮਾਝਾ)

ਰਾਵੀ ਦਰਿਆ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵੱਡੀ ਕਾਰਵਾਈ, JCB, ਟਿੱਪਰ  ਤੇ ਪੋਕਲੇਨ ਜ਼ਬਤ, 3 ਗ੍ਰਿਫਤਾਰ

  • Edited By Shivani Bassan,
  • Updated: 13 Sep, 2026 05:19 PM
Pathankot
major crackdown on illegal mining in the ravi river
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਪਠਾਨਕੋਟ (ਵਿਨੋਦ, ਸ਼ਾਰਦਾ)- ਦਤਿਆਲ ਨੇੜੇ ਰਾਵੀ ਦਰਿਆ ’ਚ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਅਤੇ ਮਾਈਨਿੰਗ ਵਿਭਾਗ ਨੇ ਸਾਂਝੇ ਤੌਰ ’ਤੇ ਛਾਪੇਮਾਰੀ ਕਰ ਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਸਾਂਝੀ ਟੀਮ ਨੇ ਰਾਵੀ ਦਰਿਆ ’ਚ ਛਾਪਾ ਮਾਰਿਆ ਤਾਂ ਉੱਥੇ ਜੇ. ਸੀ. ਬੀ. ਅਤੇ ਪੋਕਲੇਨ ਮਸ਼ੀਨਾਂ ਰਾਹੀਂ ਗੈਰ-ਕਾਨੂੰਨੀ ਮਾਈਨਿੰਗ ਕਰ ਕੇ ਟਿੱਪਰਾਂ ’ਚ ਸਮੱਗਰੀ ਭਰੀ ਜਾ ਰਹੀ ਸੀ। ਪੁਲਸ ਟੀਮ ਨੂੰ ਦੇਖ ਕੇ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ਤੋਂ 3 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਮਾਈਨਿੰਗ ’ਚ ਵਰਤੀਆਂ ਜਾ ਰਹੀਆਂ ਜੇ. ਸੀ. ਬੀ. ਮਸ਼ੀਨਾਂ, ਪੋਕਲੇਨ ਮਸ਼ੀਨ ਅਤੇ ਟਿੱਪਰਾਂ ਨੂੰ ਜ਼ਬਤ ਕਰ ਲਿਆ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਮੁਲਜ਼ਮਾਂ ਨੂੰ ਪੁਲਸ ਥਾਣਾ ਨਰੋਟ ਜੈਮਲ ਸਿੰਘ ਲਿਜਾਇਆ ਗਿਆ ਹੈ, ਜਿੱਥੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦਰਿਆ ’ਚ ਬਿਨਾਂ ਮਨਜ਼ੂਰੀ ਮਾਈਨਿੰਗ ਨਾਲ ਸਰਕਾਰੀ ਨਿਯਮਾਂ ਦੀ ਉਲੰਘਣਾ ਦੇ ਨਾਲ-ਨਾਲ ਵਾਤਾਵਰਣ ਅਤੇ ਦਰਿਆ ਦੇ ਕੁਦਰਤੀ ਸਰੂਪ ’ਤੇ ਮਾੜਾ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਗ੍ਰਿਫ਼ਤਾਰ ਕੀਤੇ ਤਿੰਨਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • illegal mining
  • Ravi River
  • JCB
  • tipper
  • 3 arrested
  • ਗੈਰਕਾਨੂੰਨੀ ਮਾਈਨਿੰਗ
  • ਰਾਵੀ ਦਰਿਆ
  • ਜੇਸੀਬੀ
  • ਟਿੱਪਰ
  • 3 ਗ੍ਰਿਫ਼ਤਾਰ

ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • illegal arms factory busted in jharkhand
    ਝਾਰਖੰਡ 'ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, ਪੁਲਸ ਵੱਲੋਂ ਮਸ਼ੀਨਾਂ ਤੇ ਉਪਕਰਣ ਜ਼ਬਤ
  • 3 arrested with 87 intoxicating pills and drug money
    ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ
  • drug smuggling  3 32 crore  property seized
    ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ
  • smuggler arrested with 3 kg of poppy husk and a maruti car
    3 ਕਿਲੋ ਚੂਰਾ-ਪੋਸਤ ਤੇ ਮਾਰੂਤੀ ਕਾਰ ਸਮੇਤ ਸਮੱਗਲਰ ਗ੍ਰਿਫਤਾਰ
  • major police action in satya niketan accident case
    ਸੱਤਿਆ ਨਿਕੇਤਨ ਹਾਦਸਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਬਿਲਡਿੰਗ ਮਾਲਕ ਸਣੇ 3 ਗ੍ਰਿਫਤਾਰ
  • rekha gupta  delhi  bulldozer  illegal construction
    ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼
  • tanveer murder case  police  accused arrested
    ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
  • patti police  s major operation
    ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major action by amritsar police
      ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ...
    • smuggler arrested with 3 kg of poppy husk and a maruti car
      3 ਕਿਲੋ ਚੂਰਾ-ਪੋਸਤ ਤੇ ਮਾਰੂਤੀ ਕਾਰ ਸਮੇਤ ਸਮੱਗਲਰ ਗ੍ਰਿਫਤਾਰ
    • shots fired over a dispute regarding a pathway
      ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
    • shots fired at a sweet shop
      ਮਠਿਆਈ ਵਾਲੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ
    • achli gate via gurdwara sri kandh sahib
      ਗੁਰਦੁਆਰਾ ਸ੍ਰੀ ਕੰਧ ਸਾਹਿਬ ਰਾਹੀਂ ਅਚਲੀ ਗੇਟ ਨੂੰ ਜਾਂਦੇ ਰਸਤੇ ’ਤੇ ਦੋਪਹੀਆ...
    • drone and heroin worth 30 crore seized in border village kakkar
      ਸਰਹੱਦੀ ਪਿੰਡ ਕੱਕੜ ’ਚ 30 ਕਰੋੜ ਦੀ ਹੈਰੋਇਨ ਸਮੇਤ ਡਰੋਨ ਜ਼ਬਤ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • theft worth lakhs in pathankot after breaking in
      ਪਠਾਨਕੋਟ 'ਚ ਪਾੜ ਲਾ ਕੇ ਲੱਖਾਂ ਦੀ ਚੋਰੀ: 76 AC, 42 ਗੀਜ਼ਰ ਤੇ 29 ਵਾਸ਼ਿੰਗ...
    • major reshuffle in shiromani committee
      ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ...
    • beas river news
      ਦੋ ਬੱਚਿਆਂ ਦੀ ਮਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਭਾਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +