Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    6:16:08 PM

  • punjab bandh   announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • heavy rain alert in punjab for next 2 days

    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ...

  • waris punjab papalpreet singh candidate from majitha

    'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ-ਜੰਮੂ ਕਸ਼ਮੀਰ ਸਰਹੱਦ ’ਤੇ ਪੁਲਸ ਦੀ ਵੱਡੀ ਕਾਰਵਾਈ, 17 ਕਿਲੋ ਚੂਰਾ-ਪੋਸਤ ਸਮੇਤ ਦੋ ਗ੍ਰਿਫਤਾਰ

MAJHA News Punjabi(ਮਾਝਾ)

ਪੰਜਾਬ-ਜੰਮੂ ਕਸ਼ਮੀਰ ਸਰਹੱਦ ’ਤੇ ਪੁਲਸ ਦੀ ਵੱਡੀ ਕਾਰਵਾਈ, 17 ਕਿਲੋ ਚੂਰਾ-ਪੋਸਤ ਸਮੇਤ ਦੋ ਗ੍ਰਿਫਤਾਰ

  • Edited By Shivani Bassan,
  • Updated: 22 Aug, 2026 05:15 PM
Gurdaspur
major police operation on punjab jammu kashmir border
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ-ਜੰਮੂ ਕਸ਼ਮੀਰ ਸਰਹੱਦ ’ਤੇ ਸਥਿਤ ਅੰਤਰਰਾਜ਼ੀ ਮਾਧੋਪੁਰ ਨਾਕੇ ’ਤੇ ਸੁਜਾਨਪੁਰ ਪੁਲਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ 17 ਕਿਲੋਗ੍ਰਾਮ ਚੂਰਾ-ਪੋਸਤ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਵੱਲੋਂ ਨਸ਼ੇ ਦੀ ਖੇਪ ਨੂੰ ਇੱਕ ਟਰੱਕ ਦੇ ਅੰਦਰ ਸੇਬ ਦੀਆਂ ਪੇਟੀਆਂ ਦੇ ਵਿਚਕਾਰ ਛੁਪਾ ਕੇ ਲਿਜਾਇਆ ਜਾ ਰਿਹਾ ਸੀ। ਪੁਲਸ ਵੱਲੋਂ ਮਾਧੋਪੁਰ ਨਾਕੇ ’ਤੇ ਕੀਤੀ ਜਾ ਰਹੀ ਸਖ਼ਤ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ’ਤੇ ਟਰੱਕ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੇਟੀਆਂ ਦੇ ਵਿਚਕਾਰ ਲੁਕਾ ਕੇ ਰੱਖਿਆ ਗਿਆ ਚੂਰਾ-ਪੋਸਤ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲਸ ਨੇ ਟਰੱਕ ਸਵਾਰ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਪੁਲਸ ਵੱਲੋਂ ਬਰਾਮਦ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ। ਮਾਧੋਪੁਰ ਨਾਕਾ ਪੰਜਾਬ 'ਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਜਾਂਚ ਲਈ ਅਹਿਮ ਪੁਆਇੰਟ ਹੈ। ਪੁਲਸ ਵੱਲੋਂ ਇੱਥੇ ਨਸ਼ਾ ਤਸਕਰੀ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦੀ ਅਹਿਮ ਸਫਲਤਾ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major police operation
  • Punjab Jammu Kashmir border
  • two arrested
  • 17 kg poppy
  • ਪੰਜਾਬ ਜੰਮੂ ਕਸ਼ਮੀਰ ਸਰਹੱਦ
  • ਪੁਲਸ ਕਾਰਵਾਈ
  • ਦੋ ਗ੍ਰਿਫ਼ਤਾਰ
  • 17 ਕਿਲੋ ਭੁੱਕੀ

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ ਆਪ੍ਰੇਸ਼ਨ ਜਾਰੀ

NEXT STORY

Stories You May Like

  • khalin joshi wins j k open golf title
    ਖਾਲਿਨ ਜੋਸ਼ੀ ਨੇ ਜਿੱਤਿਆ ਜੰਮੂ-ਕਸ਼ਮੀਰ ਓਪਨ ਗੋਲਫ ਖਿਤਾਬ
  • major operation in ferozepur
    ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ
  • lok adalats for the first time in jammu and kashmir
    ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ ਗਿਣਤੀ 'ਚ ਵੀ ਹੋਵੇਗਾ ਵਾਧਾ
  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • milan police deed
    ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ ਸਣੇ 5 ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • gurdaspur police takes major action
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • father of 2 daughters in canada
      ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
    • robbers pickpocket man from moving scooter
      ਚਲਦੀ ਸਕੂਟਰੀ ਤੋਂ ਲੁਟੇਰਿਆਂ ਨੇ ਵਿਅਕਤੀ ਦੀ ਕੱਟੀ ਜੇਬ; ਪਤੀ-ਪਤਨੀ ਜ਼ਖ਼ਮੀ
    • major robbery on highway
      ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...
    • parents   only son dies due to electric shock
      ਬਿਜਲੀ ਦਾ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • corporation employees will go on mass leave on august 27
      27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਨਿਗਮ ਕਰਮਚਾਰੀ, ਕਮਿਸ਼ਨਰ ਨੂੰ ਸੌਂਪਿਆ...
    • police arrest man selling poisonous illicit liquor from home
      ਘਰ ’ਚ ਜ਼ਹਿਰੀਲੀ ਨਾਜਾਇਜ਼ ਸ਼ਰਾਬ ਵੇਚਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • cath lab started at guru harkrishan institute
      ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ 'ਚ 6 ਕਰੋੜ ਦੀ ਲਾਗਤ ਨਾਲ ਕੈਥ ਲੈਬ ਸ਼ੁਰੂ,...
    • northern railway principal chief personnel sujit mishra along with his family
      ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਸੁਜੀਤ ਮਿਸ਼ਰਾ ਨੇ ਪਰਿਵਾਰ ਸਣੇ ਸ਼੍ਰੀ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +