ਗੁਰਦਾਸਪੁਰ (ਹਰਮਨ)- ਥਾਣਾ ਦੀਨਾਨਗਰ ਵਿਖੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 12 ਗ੍ਰਾਮ ਹੈਰੋਇਨ ਅਤੇ 2000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ ਅਤੇ 2000/- ਰੁਪਏ ਡਰੱਗ ਮਨੀ ਬਰਾਮਦ ਕੀਤੀ।
ਪੁਲਸ ਨੇ ਹੈਰੋਇਨ ਸਣੇ ਦੋ ਸਕੇ ਭਰਾਵਾਂ ਨੂੰ ਕੀਤਾ ਕਾਬੂ
NEXT STORY