Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    8:04:05 PM

  • punjab  sudden death of international bodybuilder

    ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ,...

  • brutally murdered a young man due to love affair

    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ!...

  • delhi and punjab teams will face each other today

    PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

MAJHA News Punjabi(ਮਾਝਾ)

ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

  • Updated: 31 Dec, 2019 09:13 PM
Tarn Taran
man death due to road accident
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ, (ਰਾਜੂ)— ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪੈਂਦੇ ਬਾਠ ਰੋਡ ਤਰਨਤਾਰਨ ਸਥਿਤ ਪੁਲ ਨਜ਼ਦੀਕ ਤੇਜ਼ ਰਫਤਾਰ ਇਨੋਵਾ ਚਾਲਕ ਵਲੋਂ ਟੱਕਰ ਮਾਰਨ ਨਾਲ ਮਹਿੰਦਰਾ ਪਿਕਅਪ ਗੱਡੀ ਦੇ ਡਰਾਈਵਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਦੇਵ ਰਾਮ ਪੁੱਤਰ ਮੁਖਤਿਆਰ ਰਾਮ ਵਾਸੀ ਪਿੰਡ ਗਹਿਰੀ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਹ ਮਹਿੰਦਰਾ ਪਿਕਅਪ ਗੱਡੀ 'ਤੇ ਬਤੌਰ ਕੰਡਕਟਰ ਵਜੋਂ ਕੰਮ ਕਰਦਾ ਹੈ। ਬੀਤੇ ਦਿਨੀਂ ਉਹ ਡਰਾਈਵਰ ਸੀਰਾ ਸਿੰਘ (40) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਠੂਠਿਆਂਵਾਲਾ ਥਾਣਾ ਮਾਨਸਾ ਦੇ ਨਾਲ ਪਿੰਡ ਰਾਮਪੁਰਾ ਤੋਂ ਟਾਇਲਾਂ ਲੱਦ ਕੇ ਅੰਮ੍ਰਿਤਸਰ ਨੂੰ ਜਾ ਰਹੇ ਸੀ। ਜਦ ਤਰਨਤਾਰਨ ਦੇ ਕੋਲ ਬਾਠ ਰੋਡ ਵਾਲੇ ਹਾਈਵੇ ਪੁਲ ਨੇੜੇ ਪਹੁੰਚੇ ਤਾਂ ਗੱਡੀ ਖਰਾਬ ਹੋ ਗਈ। ਜਿਸ 'ਤੇ ਉਹ ਗੱਡੀ ਸਾਈਡ 'ਤੇ ਕਰਵਾ ਰਿਹਾ ਸੀ ਤਾਂ ਅਚਾਨਕ ਇਕ ਇਨੋਵਾ ਗੱਡੀ ਦੇ ਚਾਲਕ ਨੇ ਲਾਪਰਵਾਹੀ ਨਾਲ ਡਰਾਈਵਰ ਸੀਰਾ ਸਿੰਘ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੀ ਮੌਤ ਹੋ ਗਈ। ਜਦ ਕਿ ਇਨੋਵਾ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਚਾਲਕ ਬਲਵੰਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗਾਰਡਨ ਕਲੋਨੀ ਪੱਟੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

  • Road accident
  • death
  • ਸੜਕ ਹਾਦਸਾ
  • ਮੌਤ

ਦੋ ਮਾਮਲਿਆਂ ’ਚ ਭਗੌਡ਼ਾ ਵਿਅਕਤੀ 30 ਗ੍ਰਾਮ ਹੈਰੋਇਨ ਸਮੇਤ ਕਾਬੂ

NEXT STORY

Stories You May Like

  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • man dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • woman dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
  • unidentified person dies after being hit by train
    ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • man dies after being run over by train
    ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • major accident in punjab collision between a speeding car and a motorcycle
    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 3 suspects arrested with fake police id cards near pathankot airbase
      ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ ਸਣੇ 3 ਸ਼ੱਕੀ...
    • randeep singh waraich takes charge as eo of municipal council tarn taran
      ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...
    • family makes serious allegations over death of inmate during treatment
      ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ...
    • dinanagar municipal council takes action after high court s stricture
      ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...
    • theft at government service center
      ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ 'ਚ ਕੀਤੀ ਚੋਰੀ, ਲੈ ਗਏ ਬੈਟਰੀਆਂ...
    • one arrested with heroin  drone and foreign pistol
      ਹੈਰੋਇਨ, ਡਰੋਨ ਤੇ ਵਿਦੇਸ਼ੀ ਪਿਸਤੋਲ ਸਮੇਤ ਇਕ ਗ੍ਰਿਫਤਾਰ
    • amritsar  more than a dozen armed men entered a house and attacked  opened fire
      ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ,...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +