ਬਟਾਲਾ (ਸਾਹਿਲ)- ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਰੇਲਵੇ ਪੁਲਸ ਚੌਕੀ ਬਟਾਲਾ ਦੇ ਇੰਚਾਰਜ ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਹਰਸੇਮ ਸਿੰਘ ਵਾਸੀ ਅਜੀਤ ਨਗਰ ਬਟਾਲਾ, ਜੋ ਬੀਤੇ ਕੱਲ ਦਾ ਘਰੋਂ ਲਾਪਤਾ ਸੀ, ਦੀ ਅੱਜ ਪੂੰਦਰ ਫਾਟਕ ਨੇੜੇ ਰੇਲਵੇ ਟਰੈਕ ਬੁਰੀ ਤਰ੍ਹਾਂ ਕੱਟੀ ਹੋਈ ਲਾਸ਼ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਭਰਾ ਗੁਰਮੀਤ ਸਿੰਘ ਦੇ ਬਿਆਨ ’ਤੇ ਬਣਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ. ਐੱਸ. ਆਈ. ਪ੍ਰਤਾਪ ਸਿੰਘ ਅਤੇ ਏ. ਐੱਸ. ਆਈ. ਕੁਲਜੀਤ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕਾਂ ਦੀਆਂ ਸਮੱਸਿਆਵਾਂ ਵੱਲ ਘੱਟ, ਚਾਲਾਨ ਕੱਟਣ ਵੱਲ ਵੱਧ ਧਿਆਨ ਦੇ ਰਹੀ ਟ੍ਰੈਫਿਕ ਪੁਲਸ
NEXT STORY