ਬਟਾਲਾ (ਸਾਹਿਲ, ਯੋਗੀ)- ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਬਟਾਲਾ ਦੇ ਏ.ਐੱਸ.ਆਈ ਸਫੀ ਮਸੀਹ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਪੈਸੰਜਰ ਰੇਲ ਗੱਡੀ ਜਦੋਂ ਪੌਣੇ ਛੇ ਵਜੇ ਦੇ ਕਰੀਬ ਆਦਰਸ਼ ਕੁਸ਼ਟ ਆਸ਼ਰਮ ਦੀ ਬੈਕਸਾਈਡ ਕੋਲ ਪਹੁੰਚੀ ਤਾਂ ਇਕ ਵਿਅਕਤੀ ਇਸ ਹੇਠਾਂ ਆ ਗਿਆ, ਜੋ ਬੁਰੀ ਤਰਾਂ ਕੁਚਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ
ਕਤ ਰੇਲਵੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ ਹੈ, ਜਿਸਦੇ ਚਲਦਿਆਂ ਇਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਸ਼ਨਾਖਤ ਹਿੱਤ 72 ਘੰਟਿਆਂ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ‘ਚ ਨੌਜਵਾਨ ‘ਤੇ ਹਮਲਾ, ਪੀੜਤ ਨੇ ਪੁਲਸ ‘ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼
NEXT STORY