Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:41:21 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ, ਜੇ.ਈ ਵਿਰੁੱਧ ਕੇਸ ਦਰਜ

MAJHA News Punjabi(ਮਾਝਾ)

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ, ਜੇ.ਈ ਵਿਰੁੱਧ ਕੇਸ ਦਰਜ

  • Edited By Shivani Bassan,
  • Updated: 31 Jan, 2025 05:17 PM
Batala
man dies due to electrocution
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)-ਪਿੰਡ ਬਸੰਤਕੋਟ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਜੇ.ਈ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਰਣਜੀਤ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਪਿੰਡ ਮੰਮਣ ਨੇ ਲਿਖਵਾਇਆ ਹੈ ਕਿ ਉਸਦਾ ਪਤੀ ਹਰਪ੍ਰੀਤ ਸਿੰਘ ਬਿਜਲੀ ਬੋਰਡ ਦਫਤਰ ਕੋਟਲੀ ਸੂਰਤ ਮੱਲੀ ਵਿਖੇ ਪ੍ਰਾਈਵੇਟ ਤੌਰ ’ਤੇ ਉਥੇ ਲੱਗੇ ਜੇ.ਈ ਰਣਜੀਤ ਸਿੰਘ ਨਾਲ ਕੰਮ ਕਰਦਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਵੱਡਾ ਹਾਦਸਾ

ਬੀਤੇ ਕੱਲ੍ਹ ਉਕਤ ਜੇ.ਈ ਨੇ ਫੋਨ ਕਰਕੇ ਆਖਿਆ ਕਿ ਪਿੰਡ ਬਸੰਤਕੋਟ ਵਿਖੇ ਅਜੈਪਾਲ ਸਿੰਘ ਦੀ ਮੋਟਰ ’ਤੇ ਲੱਗਾ ਟਰਾਂਸਫਾਰਮਰ ਖ਼ਰਾਬ ਹੈ ਅਤੇ ਮੈਂ ਪਰਮਿਟ ਲਿਆ ਹੈ ਤੇ ਬਿਜਲੀ ਬੰਦ ਹੈ, ਉਥੇ ਜਾ ਕੇ ਟਰਾਂਸਫਾਰਮਰ ਠੀਕ ਕੀਤਾ ਜਾਵੇ, ਜੋ ਜਸਵਿੰਦਰ ਸਿੰਘ ਵਾਸੀ ਮੰਮਣ ਨੂੰ ਨਾਲ ਲੈ ਕੇ ਜੇ.ਈ. ਰਣਜੀਤ ਸਿੰਘ ਦੀ ਦੱਸੀ ਮੋਟਰ ’ਤੇ ਉਹ ਬਿਜਲੀ ਠੀਕ ਕਰਨ ਲਈ ਗਏ।ਇਸ ਤੋਂ ਬਾਅਦ 1 ਵਜੇ ਜਸਵਿੰਦਰ ਸਿੰਘ ਦਾ ਫੋਨ ਆਇਆ ਕਿ ਹਰਪ੍ਰੀਤ ਸਿੰਘ ਮੇਨ ਲਾਈਨ ਦੇ ਜੈਂਪਰ ਠੀਕ ਕਰਨ ਲਈ ਟਰਾਂਸਫਾਰਮਰ ’ਤੇ ਚੜ੍ਹਿਆ ਸੀ ਤਾਂ ਇਸ ਨੂੰ ਕਰੰਟ ਲੱਗ ਗਿਆ ਹੈ, ਜਿਸ ’ਤੇ ਆਪਣੇ ਪਤੀ ਹਰਪ੍ਰੀਤ ਸਿੰਘ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ ਤੇ ਇਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਇਸ ਦੀ ਮੌਤ ਹੋ ਗਈ। ਬਿਆਨਕਰਤਾਰ ਰਣਜੀਤ ਕੌਰ ਮੁਤਾਬਕ ਉਸਦੇ ਪਤੀ ਦੀ ਮੌਤ ਜੇ.ਈ ਰਣਜੀਤ ਸਿੰਘ ਦੀ ਕਥਿਤ ਅਣਗਹਿਲੀ ਨਾਲ ਬਿਜਲੀ ਦਾ ਕਰੰਟ ਲੱਗਣ ਕਰਕੇ ਹੋਈ ਹੈ।

ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...

ਏ.ਐੱਸ.ਆਈ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਦੇ ਬਿਆਨ ’ਤੇ ਜੇ.ਈ ਰਣਜੀਤ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Man
  • died
  • electrocution
  • case registered
  • JE
  • ਆਦਮੀ
  • ਮੌਤ
  • ਬਿਜਲੀ ਦਾ ਕਰੰਟ
  • ਮਾਮਲਾ ਦਰਜ
  • ਜੇਈ

ਮੋਟਰਸਾਈਕਲ ’ਤੇ ਜਾ ਰਹੇ ਵਿਅਕਤੀ ਨਾਲ ਕੀਤੀ ਲੁੱਟ-ਖੋਹ, ਮਾਮਲਾ ਦਰਜ

NEXT STORY

Stories You May Like

  • motorcyclist dies after being hit by a tipper truck
    ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
  • youth dies due to electrocution in patiala
    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ
  • female student  death  accident
    ਕਹਿਰ ਓ ਰੱਬਾ ! ਕਰੰਟ ਲੱਗਣ ਕਾਰਨ 14 ਸਾਲਾ ਵਿਦਿਆਰਥਣ ਦੀ ਮੌਤ
  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • unidentified person admitted to hospital dies
    ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
  • death case
    30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • attack inside the house following an altercation at a wedding function
      ਦੀਨਾਨਗਰ: ਵਿਆਹ ਸਮਾਗਮ ਦੌਰਾਨ ਹੋਈ ਤਕਰਾਰ ਨੇ ਲਿਆ ਖੂਨੀ ਰੂਪ, ਘਰ 'ਚ ਵੜ ਕੇ...
    • case of congress sarpanch  s brother  s murder
      ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2...
    • sub registrar office  s main gate blocked
      10 ਦਿਨਾਂ ਤੋਂ ਡਿੱਗਿਆ ਬੋਹੜ, ਬੰਦ ਪਿਆ ਸਬ-ਰਜਿਸਟਰਾਰ ਦਫ਼ਤਰ ਦਾ ਮੁੱਖ ਗੇਟ, ਲੋਕ...
    • food safety team inspects sweet and bakery shops
      ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ...
    • ssp gurdaspur aditya conducts surprise checking of border checkpoints
      SSP ਅਦਿੱਤਿਆ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਅਚਾਨਕ ਚੈਕਿੰਗ
    • young man who committed murder shot himself  fearing arrest by the police
      ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ...
    • 50 live rounds recovered near the india pakistan border
      ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
    • akali dal waris punjab de appoints 6 new constituency in charges
      'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
    • youth falls off narrow canal bridge along with motorcycle
      ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ...
    • case registered against four individuals for intercepting
      ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +